ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ
2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ‘ਚ 4 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ […]
Continue Reading