ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ
ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ ਬਠਿੰਡਾ 25 ਅਗਸਤ,ਬੋਲੇ ਪੰਜਾਬ ਬਿਊਰੋ : ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਸੱਸ ਅਤੇ ਜਵਾਈ ਨੂੰ 8 ਹਜ਼ਾਰ ਰੁਪਏ ਦੀ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ਕਰਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਧੋਬੀਆਣਾ ਬਸਤੀ ਵਿੱਚ […]
Continue Reading