ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, […]
Continue Reading