ਕਿਸਾਨ ਅੱਜ DC ਦਫਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ 

ਚੰਡੀਗੜ੍ਹ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਕਿਸਾਨ-ਮਜ਼ਦੂਰ ਮੋਰਚਾ (ਭਾਰਤ) ਨੇ ਬਿਜਲੀ ਸੋਧ ਬਿੱਲ 2025, ਸ਼ੰਭੂ-ਖਨੌਰੀ ਮੋਰਚੇ ਵਿੱਚ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਇੱਕ ਵੱਡੇ ਅੰਦੋਲਨ ਦਾ ਐਲਾਨ ਕੀਤਾ ਹੈ। ਸੰਗਠਨ ਨੇ ਐਲਾਨ ਕੀਤਾ ਹੈ ਕਿ ਅੱਜ, 18 ਦਸੰਬਰ ਤੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀਸੀ) […]

Continue Reading

ਅੱਜ ਤੋਂ ਦਿੱਲੀ ‘ਚ BS-VI ਸ਼੍ਰੇਣੀ ਤੋਂ ਹੇਠਾਂ ਦੇ ਵਾਹਨ ਨਹੀਂ ਜਾ ਸਕਣਗੇ, ‘No PUC, No fuel’ ਨਿਯਮ ਲਾਗੂ

ਨਵੀਂ ਦਿੱਲੀ, 18 ਦਸੰਬਰ, ਬੋਲੇ ਪੰਜਾਬ ਬਿਊਰੋ : GRAP ਪੜਾਅ-4 ਦੇ ਤਹਿਤ ਅੱਜ ਵੀਰਵਾਰ ਤੋਂ ਦਿੱਲੀ ਵਿੱਚ ‘ਨੋ PUC, ਨੋ ਫਿਊਲ’ ਨਿਯਮ ਲਾਗੂ ਹੋ ਗਿਆ ਹੈ। ਇਸ ਦੇ ਤਹਿਤ, ਬਿਨਾਂ ਵੈਧ ਪ੍ਰਦੂਸ਼ਣ ਸਰਟੀਫਿਕੇਟ ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਜਾਂ CNG ਨਹੀਂ ਮਿਲੇਗਾ। ਦਿੱਲੀ ਤੋਂ ਬਾਹਰ ਰਜਿਸਟਰਡ BS-VI ਸ਼੍ਰੇਣੀ ਤੋਂ ਹੇਠਾਂ ਦੇ ਵਾਹਨਾਂ ਦੇ ਦਾਖਲੇ ‘ਤੇ […]

Continue Reading

ਸਰਕਾਰ ‘ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਅਕਾਲੀ ਦਲ ਵਲੋਂ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਜਾਮ

ਚੰਡੀਗੜ੍ਹ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਐਲਾਨੇ ਗਏ। ਨਤੀਜਿਆਂ ਦੇ ਆਧਾਰ ‘ਤੇ, ਆਮ ਆਦਮੀ ਪਾਰਟੀ 1,000 ਤੋਂ ਵੱਧ ਬਲਾਕ ਕਮੇਟੀ ਸੀਟਾਂ ਜਿੱਤ ਚੁੱਕੀ ਹੈ। ਕਾਂਗਰਸ ਦੂਜੇ ਸਥਾਨ ‘ਤੇ ਰਹੀ ਅਤੇ ਅਕਾਲੀ ਦਲ (ਬ) ਤੀਜੇ ਸਥਾਨ ‘ਤੇ ਹੈ। ਕਾਂਗਰਸ ਤੇ ਅਕਾਲੀ ਦਲ (ਬ) ‘ਆਪ’ ਦੁਆਰਾ […]

Continue Reading

ਅਗਾਊਂ ਜ਼ਮਾਨਤ ਲਈ AAP MLA ਹਰਮੀਤ ਸਿੰਘ ਪਠਾਨਮਾਜਰਾ ਪਹੁੰਚੇ ਹਾਈਕੋਰਟ 

ਚੰਡੀਗੜ੍ਹ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜਿਨ੍ਹਾਂ ਦਾ ਨਾਂ ਬਲਾਤਕਾਰ ਮਾਮਲੇ ਵਿੱਚ ਨਾਮਜ਼ਦ ਹੈ, ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਲਈ ਅਜੇ ਤੱਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੇ ਵਕੀਲਾਂ, ਐਡਵੋਕੇਟ ਵਿਕਰਮ ਭੁੱਲਰ ਅਤੇ […]

Continue Reading

ਅਦਾਲਤ ਵੱਲੋਂ ਸੁਖਬੀਰ ਬਾਦਲ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ 

ਚੰਡੀਗੜ੍ਹ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਕਾਨੂੰਨੀ ਝਟਕਾ ਲੱਗਾ ਹੈ। ਮਾਣਹਾਨੀ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਸਖ਼ਤ ਰੁਖ ਅਖਤਿਆਰ ਕੀਤਾ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਨਾ ਸਿਰਫ਼ ਜ਼ਮਾਨਤ ਤੋਂ ਇਨਕਾਰ ਕੀਤਾ, ਸਗੋਂ ਸੁਖਬੀਰ ਬਾਦਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ […]

Continue Reading

ਤਲਾਕ ਲਈ ਇੱਕ ਸਾਲ ਅਲੱਗ ਰਹਿਣਾ ਜ਼ਰੂਰੀ ਨਹੀਂ : ਹਾਈਕੋਰਟ 

ਕਿਹਾ, ਇੱਕ ਸਾਲ ਲਈ ਵੱਖ ਰਹਿਣ ਦੀ ਕਾਨੂੰਨੀ ਸ਼ਰਤ ਸੁਝਾਅ ਹੈ, ਲਾਜ਼ਮੀ ਨਹੀਂ  ਨਵੀਂ ਦਿੱਲੀ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਹਾਈ ਕੋਰਟ ਨੇ ਕਿਹਾ ਕਿ ਆਪਸੀ ਸਹਿਮਤੀ ਨਾਲ ਤਲਾਕ ਲੈਣ ਵਾਲੇ ਪਤੀ-ਪਤਨੀ ਲਈ ਇੱਕ ਸਾਲ ਦੀ ਮਿਆਦ ਲਈ ਵੱਖ ਰਹਿਣ ਦੀ ਸ਼ਰਤ ਲਾਜ਼ਮੀ ਨਹੀਂ ਹੈ। ਅਦਾਲਤ ਨੇ ਕਿਹਾ ਕਿ ਹਿੰਦੂ ਵਿਆਹ ਐਕਟ (HMA), […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ‘ਚ AAP ਦੀ ਜਿੱਤ ਨੇ Bhagwant ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਹਲਕੇ ਵਿਚ ਕਾਂਗਰਸ, ਅਕਾਲੀ ਦਲ ਪੁਨਰ ਸੁਰਜੀਤ ਅਤੇ ਕੋਈ ਹੋਰ ਧਿਰਾਂ ਕੱਠੀਆਂ ਹੋ ਕੇ ਆਪ ਖ਼ਿਲਾਫ਼ ਮੈਦਾਨ ਵਿੱਚ ਨਿੱਤਰੀਆਂ ਸਨ, ਪਰ ਲੋਕਾਂ ਨੇ ਉਹਨਾਂ ਨੂੰ ਮੂੰਹ ਨਹੀਂ ਲਾਇਆ ਚੰਡੀਗੜ੍ਹ, 18 ਦਸੰਬਰ , ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 952, 18-12-2025

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ […]

Continue Reading

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ 85 ਫ਼ੀਸਦੀ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ’ਚ ਆਏ : ਅਮਨ ਅਰੋੜਾ

71 ਜ਼ੋਨਾਂ ਦੇ ਆਏ ਨਤੀਜਿਆਂ ’ਚੋਂ 60 ਜ਼ੋਨਾਂ ’ਚ ‘ਆਪ’ ਨੇ ਜਿੱਤ ਕੀਤੀ ਦਰਜ ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣ ਨਤੀਜਿਆਂ ਬਾਰੇ ਜਾਣਕਾਰੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਚੰਡੀਗੜ੍ਹ, 17 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ […]

Continue Reading