ਭਾਕਿਯੂ ਡਕੌਂਦਾ ਦਾ ਦੋ ਰੋਜ਼ਾ ਸੂਬਾ ਇਜਲਾਸ ਨੂੰ ਮਾਨਸਾ ਵਿਖੇ ਹੋਵੇਗਾ

ਭਾਕਿਯੂ ਡਕੌਂਦਾ ਦਾ ਦੋ ਰੋਜ਼ਾ ਸੂਬਾ ਇਜਲਾਸ ਨੂੰ ਮਾਨਸਾ ਵਿਖੇ ਹੋਵੇਗਾ ਬਰਨਾਲਾ, 11 ਅਗਸਤ,ਬੋਲੇ ਪੰਜਾਬ ਬਿਊਰੋ : ਬਰਨਾਲਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ, ਜਿਸ ਦੇ ਸ਼ੁਰੂਆਤੀ ਦੌਰ ’ਚ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ […]

Continue Reading

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ, 11 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ […]

Continue Reading

APP ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਨੂੰ BJP ਨੇ ਤਿੰਨ ਘੰਟੇ ਬਾਅਦ ਹੀ ਦਿਖਾਇਆ ਬਾਹਰ ਦਾ ਰਸਤਾ

APP ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਨੂੰ BJP ਨੇ ਤਿੰਨ ਘੰਟੇ ਬਾਅਦ ਹੀ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ 11 ਅਗਸਤ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦਾ ਸਾਬਕਾ ਮੰਤਰੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ, ਤਿੰਨ ਘੰਟਿਆਂ ਬਾਅਦ ਹੀ ਭਾਜਪਾ ਨੇ ਪਾਰਟੀ ਵਿੱਚੋਂ ਕੱਢ ਦਿੱਤਾ। ਦਿੱਲੀ ਸਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ਵਿਰੁੱਧ ਮੁਲਾਜਮਾਂ ਦਾ ਸਾਂਝਾ ਫਰੰਟ DC ਦਫਤਰਾਂ ਅੱਗੇ ਕਰੇਗਾ ਰੋਸ ਮੁਜ਼ਾਹਰੇ

ਚੰਡੀਗੜ੍ਹ 11 ਅਗਸਤ 2024 ਪੰਜਾਬ ਦੇ ਮੁਲਾਜ਼ਮਾ ਅਤੇ ਪੈਨਸ਼ਨਰਾ ਦੀ ਪ੍ਰਤੀਨਿਧ ਕਰਦਾ ” ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ । ਮੀਟਿੰਗ ਦੇ ਫੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਸਮੂਹ ਕਨਵੀਨਰਜ਼ , ਕੋ-ਕਨਵੀਨਰਜ਼ ਅਤੇ ਮੈਬਰਜ਼ ਸਰਵ ਸਾਥੀ ਭਜਨ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ […]

Continue Reading

ਅੰਮ੍ਰਿਤਸਰ: ਮਿਡ ਡੇਅ ਮੀਲ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਅੰਮ੍ਰਿਤਸਰ: ਮਿਡ ਡੇਅ ਮੀਲ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਅੰਮ੍ਰਿਤਸਰ, 11 ਅਗਸਤ,ਬੋਲੇ ਪੰਜਾਬ ਬਿਊਰੋ : ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਕਸਬਾ ਰਾਈਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ […]

Continue Reading

ਸੇਬੀ ਅਤੇ ਅਡਾਨੀ ਸਮੂਹ ਨੇ ਹਿੰਡਨਬਰਗ ਦੇ ਦੋਸ਼ਾਂ ਨੂੰ ਕੀਤਾ ਰੱਦ

ਸੇਬੀ ਅਤੇ ਅਡਾਨੀ ਸਮੂਹ ਨੇ ਹਿੰਡਨਬਰਗ ਦੇ ਦੋਸ਼ਾਂ ਨੂੰ ਕੀਤਾ ਰੱਦ ਨਵੀਂ ਦਿੱਲੀ, 11 ਅਗਸਤ ,ਬੋਲੇ ਪੰਜਾਬ ਬਿਊਰੋ : ਪੂੰਜੀ ਬਾਜ਼ਾਰ ਰੈਗੂਲੇਟਰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਅਡਾਨੀ ਸਮੂਹ ਨੇ ਅਮਰੀਕੀ ਸ਼ਾਰਟ-ਸੇਲਰ ਹਿੰਡਨਬਰਗ ਰਿਸਰਚ ਦੀ ਤਾਜ਼ਾ ਰਿਪੋਰਟ ਵਿੱਚ ਲਗਾਏ ਗਏ ਦੋਸ਼ਾਂ ਦਾ ਖੰਡਨ ਕੀਤਾ ਹੈ। ਸੇਬੀ ਦੀ […]

Continue Reading

ਭਾਜਪਾ ਦੀ ਤਿਰੰਗਾ ਯਾਤਰਾ ਨੂੰ ਮਿਲਿਆ ਲੋਕਾਂ ਦਾ ਸਮਰਥਨ, ਤਿਰੰਗਾ ਹਰ ਘਰ ‘ਚ ਹੋਵੇ, ਇਹ ਹੈ ਸਾਡਾ ਸੁਪਨਾ : ਤਾਹਿਲ ਸ਼ਰਮਾ

ਮੋਹਾਲੀ, 11 ਅਗਸਤ ,ਬੋਲੇ ਪੰਜਾਬ ਬਿਊਰੋ : ਭਾਜਪਾ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਾ ਮੋਰਚਾ ਮੁਹਾਲੀ ਵੱਲੋਂ ਅੱਜ ਮੁਹਾਲੀ ਵਿੱਚ ਆਪਣੇ ਨਿਰਧਾਰਤ ਸਮੇਂ ’ਤੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਭਾਜਪਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ: […]

Continue Reading

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਨਵੀਂ ਦਿੱਲੀ, 11 ਅਗਸਤ ,ਬੋਲੇ ਪੰਜਾਬ ਬਿਊਰੋ: ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

Continue Reading

ਪੰਜਾਬ ‘ਚ ਹੋਟਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਔਰਤ ਦੀ ਮੌਤ

ਜ਼ੀਰਕਪੁਰ 11 ਅਗਸਤ,ਬੋਲੇ ਪੰਜਾਬ ਬਿਊਰੋ: ਦਿੱਲੀ ਤੋਂ ਚੰਡੀਗੜ੍ਹ ਘੁੰਮਣ ਆਈ ਇਕ ਵਿਆਹੁਤਾ ਔਰਤ ਦੀ ਜ਼ੀਰਕਪੁਰ ਦੇ ਇਕ ਹੋਟਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਢਕੋਲੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ […]

Continue Reading