ਹਾਈ ਕੋਰਟ ਵੱਲੋਂ ਕਿਸਾਨਾਂ ‘ਤੇ ਦਮਨ ਕਰਨ ਵਾਲੇ ਛੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਦੇਣ ਦੀ ਸਿਫ਼ਾਰਸ਼ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

ਹਾਈ ਕੋਰਟ ਵੱਲੋਂ ਕਿਸਾਨਾਂ ‘ਤੇ ਦਮਨ ਕਰਨ ਵਾਲੇ ਛੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਦੇਣ ਦੀ ਸਿਫ਼ਾਰਸ਼ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ: ,ਹਾਈ ਕੋਰਟ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਚ ਭੂਮਿਕਾ ਲਈ ਛੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਦੇਣ ਦੀ ਸਿਫ਼ਾਰਸ਼ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ […]

Continue Reading

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ […]

Continue Reading

ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਲੋਕ ਸਭਾ ‘ਚ ਉਠਾਇਆ

ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਲੋਕ ਸਭਾ ‘ਚ ਉਠਾਇਆ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਲੋਕ ਸਭਾ ‘ਚ ਉਠਾਇਆ।ਉਨ੍ਹਾਂ ਸੀਆਈਏ ਦੀ ਹਿਰਾਸਤ ਵਿੱਚ ਸੁਰੱਖਿਆ ‘ਚ ਲਾਪਰਵਾਹੀ ਬਾਰੇ ਚਿੰਤਾ ਜਤਾਈ ਹੈ ਜਿੱਥੇ […]

Continue Reading

ਦੇਸ਼ ਭਗਤ ਗਲੋਬਲ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਦੇਸ਼ ਭਗਤ ਗਲੋਬਲ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ ਮੰਡੀ ਗੋਬਿੰਦਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਵਿੱਚ ਇਹ ਮੌਜ-ਮਸਤੀ ਦਾ ਦਿਨ ਸੀ ਅਤੇ ਇਸ ਮੌਕੇ ਤੀਜ ਦੇ ਤਿਉਹਾਰ ਦਾ ਜਸ਼ਨ ਸੀ। ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਜਨਰਲ ਸਕੱਤਰ ਡਾ: ਤਜਿੰਦਰ ਕੌਰ […]

Continue Reading

ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਨੇ ਸਮਾਗਮ ਕਰਵਾਇਆ

ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਨੇ ਸਮਾਗਮ ਕਰਵਾਇਆ ਮੋਰਿੰਡਾ ,9 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਸੀਨੀਅਰ ਸਿਟੀਜ਼ਨ ਕੌਂਸਲ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ, ਖਾਲਸਾ ਗਰਲਜ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਵਿੱਚ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਵੱਲੋਂ ਜੁਲਾਈ 2024 ਤੋਂ ਲਾਗੂ ਕੀਤੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ […]

Continue Reading

ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਖਮਾਣੋ,9 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬਲਾਕ ਖਮਾਣੋ ਅਧੀਨ ਪੈਂਦੇ ਪਿੰਡ ਕਾਲੇਵਾਲ ਦੇ ਖਪਤਕਾਰਾਂ ਵੱਲੋਂ ਘਰੇਲੂ ਕਨੈਕਸ਼ਨਾਂ ਵਿੱਚ ਪਾਣੀ ਦੀ ਸਪਲਾਈ ਸਬੰਧੀ ਆ ਰਹੀਆਂ ਦਿੱਕਤਾਂ ਦੀਆਂ ਸ਼ਿਕਾਇਤਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਖੇ ਸਥਾਪਤ ਟੋਲ ਫਰੀ ਤੇ ਕੀਤੀਆਂ ਗਈਆਂ ਸਨ ।ਜਿਸ ਸਬੰਧੀ […]

Continue Reading

ਰਾਜਪੁਰਾ ਰੋਟਰੀ ਪ੍ਰਾਇਮ ਵੱਲੋਂ ਐਨਟੀਸੀ ਹਾਈ ਬ੍ਰਾਂਚ ਵਿੱਚ ਮਨਾਇਆ ਵਣ ਮਹਾਂਉਤਸਵ

ਸਕੂਲ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਰੋਟੇਰੀਅਨ: ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਰਾਜਪੁਰਾ 9 ਅਗਸਤ ,ਬੋਲੇ ਪੰਜਾਬ ਬਿਊਰੋ : ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੇ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਵਣ ਮਹਾਂਉਤਸਵ ਮਿਸ਼ਨ 2024 ਦੀ ਲੜੀ ਵਿੱਚ ਰੋਟੇਰੀਅਨ ਪ੍ਰਧਾਨ 2024-25 ਵਿਮਲ ਜੈਨ ਦੀ ਅਗਵਾਈ ਹੇਠ ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ […]

Continue Reading

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ : ਦਰਅਸਲ, ਪੈਰਿਸ ਓਲੰਪਿਕਸ ਦੇ ਫਾਈਨਲ ਮੁਕਾਬਲੇ ਵਾਲੇ ਦਿਨ ਸਵੇਰੇ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਭਾਰ ਜ਼ਿਆਦਾ ਹੋਣ ਕਰ ਕੇ ਖੇਡਣ ’ਚ ਅਯੋਗ ਐਲਾਨ ਦਿੱਤਾ ਸੀ। ਜਿਸ ਤੋਂ […]

Continue Reading

ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ

ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਸੰਬੰਧੀ ਨਵੀਂ ਦਿੱਲੀ 9 ਅਗਸਤ ,ਬੋਲੇ ਪੰਜਾਬ ਬਿਊਰੋ : ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ […]

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਚੰਡੀਗੜ੍ਹ,9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading