ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਚੰਡੀਗੜ੍ਹ,9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਡਰਾਈਵਰ ਨੇ ਨਸ਼ੇ ‘ਚ ਧੁੱਤ ਹੋ ਕੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਕੰਧ ‘ਚ ਮਾਰੀ

ਡਰਾਈਵਰ ਨੇ ਨਸ਼ੇ ‘ਚ ਧੁੱਤ ਹੋ ਕੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਕੰਧ ‘ਚ ਮਾਰੀ ਜਗਰਾਓਂ, 9 ਅਗਸਤ, ਬੋਲੇ ਪੰਜਾਬ ਬਿਊਰੋ : ਜਗਰਾਓਂ ‘ਚ ਅੱਜ ਇਕ ਪ੍ਰਾਈਵੇਟ ਸਕੂਲ ਬੱਸ ਦੇ ਨਸ਼ੇ ‘ਚ ਧੁੱਤ ਡਰਾਈਵਰ ਨੇ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ। ਇਸ ਹਾਦਸੇ ਵਿੱਚ ਬੱਚੇ ਵਾਲ-ਵਾਲ ਬਚ ਗਏ, ਪਰ ਪਿੰਡ ਦੇ ਲੋਕਾਂ ਨੇ ਬੱਸ […]

Continue Reading

ਦੋ ਦੋਸਤਾਂ ਨੇ ਨੌਜਵਾਨ ਨੂੰ ਨਸ਼ੇ ‘ਚ ਧੁੱਤ ਕਰਕੇ ਪੱਥਰ ਨਾਲ ਮਾਰਿਆ, ਹੋਈ ਮੌਤ

ਦੋ ਦੋਸਤਾਂ ਨੇ ਨੌਜਵਾਨ ਨੂੰ ਨਸ਼ੇ ‘ਚ ਧੁੱਤ ਕਰਕੇ ਪੱਥਰ ਨਾਲ ਮਾਰਿਆ, ਹੋਈ ਮੌਤ ਲੁਧਿਆਣਾ, 9 ਅਗਸਤ,ਬੋਲੇ ਪੰਜਾਬ ਬਿਊਰੋ : ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਨਸ਼ਾ ਘੱਟ ਨਹੀਂ ਹੋ ਰਿਹਾ। ਲੁਧਿਆਣਾ ਦੇ ਨਿਊ ਬਾਜਵਾ ਨਗਰ ‘ਚ ਦੋ ਦੋਸਤਾਂ ਨੇ ਆਪਣੇ ਦੋਸਤ ਨੂੰ ਨਸ਼ੇ ‘ਚ ਧੁੱਤ ਕਰ ਦਿੱਤਾ। ਜ਼ਿਆਦਾ ਨਸ਼ਾ ਹੋਣ ਕਾਰਨ ਜਦੋਂ ਉਹ ਬੇਹੋਸ਼ […]

Continue Reading

ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਅਹਿਮ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋ ਜੱਜਾਂ ਦੇ ਬੈਂਚ ਨੇ ਅੱਜ […]

Continue Reading

ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਅਪਰਾਧ ਸ਼ਾਖਾ ਨੇ ਰੀਅਲ ਅਸਟੇਟ ਕਾਰੋਬਾਰੀ ਅਤੇ ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਦੀਪਕ ਕੁਮਾਰ, ਸ਼ੈਂਪੀ, ਮਨਬੀਰ […]

Continue Reading

ਭਾਰਤ ਨੇ ਬੰਗਲਾਦੇਸ਼ ‘ਚ ਵੀਜ਼ਾ ਅਰਜ਼ੀ ਕੇਂਦਰ ਕੀਤੇ ਬੰਦ

ਭਾਰਤ ਨੇ ਬੰਗਲਾਦੇਸ਼ ‘ਚ ਵੀਜ਼ਾ ਅਰਜ਼ੀ ਕੇਂਦਰ ਕੀਤੇ ਬੰਦ ਨਵੀਂ ਦਿੱਲੀ, 9 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ‘ਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਆਈ.ਵੀ.ਏ.ਸੀ ਦੀ ਵੈੱਬਸਾਈਟ ’ਤੇ ਇਹ ਜਾਣਕਾਰੀ ਦਿਤੀ ਗਈ ਸੀ ਕਿ ਬੰਗਲਾਦੇਸ਼ ’ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ […]

Continue Reading

ਪੰਜਾਬ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ ਵਿਅਕਤੀ

ਪੰਜਾਬ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ ਵਿਅਕਤੀ ਪਠਾਨਕੋਟ, 9 ਅਗਸਤ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਰਾਮਕਲਵਾਂ ਵਿੱਚ ਇੱਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਇੱਕ ਬਜ਼ੁਰਗ ਔਰਤ ਨੇ ਤਿੰਨਾਂ ਨੂੰ ਦੇਖਿਆ।ਥਾਣਾ ਨਰੋਟ ਜੈਮਲ ਸਿੰਘ ਦੇ ਇੰਚਾਰਜ ਤਜਿੰਦਰ ਸਿੰਘ ਨੇ ਦੱਸਿਆ ਕਿ ਰਾਮਕਲਵਾਂ ਵਿਖੇ 60 ਸਾਲਾ ਔਰਤ […]

Continue Reading

ਪੈਰਿਸ ਓਲੰਪਿਕ ਵਿੱਚ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚਿਆ

ਪੈਰਿਸ ਓਲੰਪਿਕ ਵਿੱਚ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚਿਆ ਪਾਣੀਪਤ, 9 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ 89.45 ਮੀਟਰ ਦੀ ਸਰਵੋਤਮ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਇਹ ਨੀਰਜ ਦਾ ਇਸ ਸੀਜ਼ਨ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਦੇ ਨਾਲ ਹੀ ਨੀਰਜ ਆਜ਼ਾਦੀ ਤੋਂ […]

Continue Reading

ਸੀਬੀਆਈ ਵੱਲੋਂ ਈਡੀ ਅਧਿਕਾਰੀ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਸੀਬੀਆਈ ਵੱਲੋਂ ਈਡੀ ਅਧਿਕਾਰੀ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ਵਿੱਚ ਸੀਬੀਆਈ ਨੇ ਇੱਕ ਈਡੀ ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਸਾਹਮਣੇ ਆਇਆ ਹੈ ਕਿ ਸੀਬੀਆਈ ਨੇ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਸਹਾਇਕ ਡਾਇਰੈਕਟਰ ਨੂੰ […]

Continue Reading

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਫੈਸਲਾ ਸੁਣਾਵੇਗਾ

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਫੈਸਲਾ ਸੁਣਾਵੇਗਾ ਨਵੀਂ ਦਿੱਲੀ, 9 ਅਗਸਤ, ਬੋਲੇ ਪੰਜਾਬ ਬਿਊਰੋ ; ਸੁਪਰੀਮ ਕੋਰਟ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ। ਸਿਖਰਲੀ ਅਦਾਲਤ ਦੀ ਵੈੱਬਸਾਈਟ […]

Continue Reading