ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 692, 23-09-2026

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ […]

Continue Reading

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ 8 ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ […]

Continue Reading

ਜੇਡੀਯੂ ਪੰਜਾਬ ਦਾ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਨਾਲ ਗਠਜੋੜ, 2027 ਚੋਣਾਂ ਲਈ ਰੋਡਮੈਪ ਜਾਰੀ

ਸੁਨੀਲ ਦੱਤ ਦੀ ਭਤੀਜੀ ਮਮਤਾ ਦੱਤ ਜੇਡੀਯੂ ਪੰਜਾਬ ਵਿੱਚ ਸ਼ਾਮਲ ਚੰਡੀਗੜ੍ਹ 22 ਸਤੰਬਰ , ਬੋਲੇ ਪੰਜਾਬ ਬਿਊਰੋ; ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ) ਦੀ ਪੰਜਾਬ ਇਕਾਈ ਨੇ ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਈ ਸਿਆਸੀ ਅਤੇ ਸੰਗਠਨਾਤਮਕ ਫੈਸਲਿਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ […]

Continue Reading

ਪੰਜਾਬ ਸਰਕਾਰ ਦੇ ਭੰਡੀ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਮੁਲਾਜ਼ਮਾਂ , ਪੈਨਸ਼ਨਰਾਂ ,ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਮੁੜ ਸੰਘਰਸ਼ਾਂ ਦੇ ਮੈਦਾਨ ਵਿੱਚ ਨਿਤਰੀਆਂ

ਫਤਿਹਗੜ੍ਹ ਸਾਹਿਬ, 22, ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਦੀ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਈ ਮੀਟਿੰਗ ,ਜਿਸ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਵਿਸਥਾਰ ਪੂਰਵਕ ਮੁੱਖ ਮੰਤਰੀ ਦੇ ਅੱਗੇ ਰੱਖਿਆ। ਮੀਟਿੰਗ ਵਿੱਚ ਸਰਕਾਰ ਦੇ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਨੇ ਦਿੱਤਾ ਨੌਜੁਆਨੀ ਨੂੰ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਗਿਆਨੀ ਕੁਲਦੀਪ ਸਿੰਘ ਗੜਗੱਜ ਧਾਰੀਵਾਲ/ਅੰਮ੍ਰਿਤਸਰ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ […]

Continue Reading

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਐਸ.ਏ.ਐਸ ਨਗਰ (ਮੋਹਾਲੀ), 22 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ […]

Continue Reading

ਸੰਗਰੂਰ ਪੱਕੇ ਧਰਨੇ ਦੇ ਤੀਸਰੇ ਦਿਨ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਸੰਗਰੂਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕਾਂ ਵੱਲੋ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਲਾਰੇ ਲੱਪੇ ਦੀ ਨੀਤੀ ਕਰਕੇ,ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇਅ ਕਮਿਸ਼ਨ ਜਾ ਪੰਜਵੇ ਪੇਅ ਕਮਿਸ਼ਨ ਅਧੀਨ ਪੂਰਾ ਅਣਰਿਵਾਈਜਡ ਡੇਅ ਲਾਗੂ ਨਾ ਕਰਨ ਅਤੇ ਡੈੱਥ ਪਾਲਿਸੀ ਲਾਗੂ ਨਾ ਕਰਨ ਦੇ ਵਿਰੋਧ ਡੀਸੀ ਦਫਤਰ ਸੰਗਰੂਰ ਦੇ ਬਾਹਰ ਸੁਰੂ ਕੀਤੇ ਗਏ ਪੱਕੇ ਧਰਨੇ ਵਿੱਚ […]

Continue Reading

ਵਿਧਾਇਕ ਕੁਲਵੰਤ ਸਿੰਘ ਦੇਖ – ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਰਵਾਨਾ

ਲੋਕ ਪੱਖੀ ਸਕੀਮਾਂ ਨੂੰ ਲੈ ਕੇ ਕੋਈ ਵਰਗੀਕਰਨ ਨਹੀਂ : ਸਕੀਮਾਂ ਸਭ ਵਰਗਾਂ ਲਈ ਬਰਾਬਰ ਲਾਗੂ : ਕੁਲਵੰਤ ਸਿੰਘ ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ […]

Continue Reading

ਦਿੱਲੀ ਦੇ ਗ੍ਰਹਿ ਮੰਤਰੀ ਨੇ ‘ਆਪ’-ਕੇਜਰੀਵਾਲ ‘ਤੇ ਬੋਲਿਆ ਹਮਲਾ,ਮੋਹਾਲੀ ਪਹੁੰਚੀ ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ ‘ਚ ਹੋਏ ਸ਼ਾਮਲ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ‘ਤੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਉਹ “ਭੱਜਣ” ਲਈ ਪੰਜਾਬ ਆਏ ਹਨ। […]

Continue Reading

36% ਵਿਆਜ ਦੇ ਲਾਲਚ ਹੇਠ 3.62 ਕਰੋੜ ਰੁਪਏ ਦੀ ਠੱਗੀ, ਮੋਹਾਲੀ ਅਦਾਲਤ ਨੇ ਜ਼ਮਾਨਤ ਕੀਤੀ ਰੱਦ , 9 ਐਫਆਈਆਰ ਦਰਜ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਧੋਖਾਧੜੀ ਮਾਮਲੇ ਦਾ ਦੋਸ਼ੀ, ਜਿਸਨੇ ਨਿਵੇਸ਼ ‘ਤੇ 36% ਸਾਲਾਨਾ ਵਿਆਜ ਦਾ ਵਾਅਦਾ ਕਰਕੇ ਲੋਕਾਂ ਨੂੰ 3.62 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਸੀ, ਜੇਲ੍ਹ ਵਿੱਚ ਰਹੇਗਾ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਗੁਰਪ੍ਰੀਤ ਸਿੰਘ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਵਿੱਚ ਦੋਸ਼ਾਂ ਨੂੰ […]

Continue Reading