ਘਰੇਲੂ ਝਗੜੇ ਤੋਂ ਬਾਅਦ ਵਪਾਰੀ ਨੇ ਮਾਰੀ ਖੁਦ ਨੂੰ ਗੋਲ਼ੀ

ਘਰੇਲੂ ਝਗੜੇ ਤੋਂ ਬਾਅਦ ਵਪਾਰੀ ਨੇ ਮਾਰੀ ਖੁਦ ਨੂੰ ਗੋਲ਼ੀ ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਪਾਸ਼ ਇਲਾਕੇ ਜਵਾਹਰ ਨਗਰ ‘ਚ ਇਕ ਵਪਾਰੀ ਨੇ ਆਪਣੇ ਘਰ ‘ਚ ਲੜਾਈ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਘਟਨਾ ਜਵਾਹਰ ਨਗਰ ਕੋਠੀ ਨੰਬਰ 40 ਦੀ ਹੈ। ਜ਼ਖ਼ਮੀ ਵਪਾਰੀ ਦੀ ਰੌਣਕ ਮੰਡੀ ਵਿੱਚ ਦੁਕਾਨ ਹੈ। ਘਟਨਾ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਸ਼ਨਿਚਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਅਤੇ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ […]

Continue Reading

ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ

ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਇੰਚਾਰਜ ਅਮਨਜੋਤ ਕੌਰ ‘ਤੇ ਸ਼ੁੱਕਰਵਾਰ ਦੇਰ ਰਾਤ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ।ਸੂਤਰਾਂ ਅਨੁਸਾਰ ਸੂਚਨਾ ਮਿਲਣ ‘ਤੇ ਵੇਰਕਾ ਥਾਣਾ ਇੰਚਾਰਜ […]

Continue Reading

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਨੂੰ ਕੁਲਤਾਰ ਸਿੰਘ ਸੰਧਵਾਂ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਨੂੰ ਕੁਲਤਾਰ ਸਿੰਘ ਸੰਧਵਾਂ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ ਚੰਡੀਗੜ੍ਹ, 3 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ CM ਭਗਵੰਤ ਸਿੰਘ ਮਾਨ ਨੂੰ ਪੈਰਿਸ ਅਤੇ ਸਪੀਕਰ ਕੁਲਤਾਰ […]

Continue Reading

ਪ੍ਰਾਈਵੇਟ ਸਕੂਲ ਦੀ ਵੈਨ ਬੇਕਾਬੂ ਹੋ ਕੇ ਪਲਟੀ, ਕਈ ਬੱਚੇ ਜ਼ਖਮੀ

ਪ੍ਰਾਈਵੇਟ ਸਕੂਲ ਦੀ ਵੈਨ ਬੇਕਾਬੂ ਹੋ ਕੇ ਪਲਟੀ, ਕਈ ਬੱਚੇ ਜ਼ਖਮੀ ਜੀਂਦ, 3 ਅਗਸਤ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਜੀਂਦ ਦੇ ਨਰਵਾਣਾ ਇਲਾਕੇ ਦੇ ਸੁੰਦਰਪੁਰਾ ਰੋਡ ‘ਤੇ ਸ਼ਨੀਵਾਰ ਸਵੇਰੇ ਕਿਡਜ਼ ਮੈਲੋਡੀ ਪ੍ਰਾਈਵੇਟ ਸਕੂਲ ਦੀ ਵੈਨ ਬੇਕਾਬੂ ਹੋ ਕੇ ਪਲਟ ਗਈ। ਵੈਨ ਵਿੱਚ ਬੱਚੇ ਵੀ ਸਨ ਅਤੇ ਜਿਵੇਂ ਹੀ ਇਹ ਪਲਟ ਗਈ ਤਾਂ ਉਨ੍ਹਾਂ ਨੇ […]

Continue Reading

ਜਲੰਧਰ : ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਆਏ ਵਿਅਕਤੀ ਨੇ ਬਲਦੀ ਚਿਤਾ ‘ਚ ਮਾਰੀ ਛਾਲ਼

ਜਲੰਧਰ : ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਆਏ ਵਿਅਕਤੀ ਨੇ ਬਲਦੀ ਚਿਤਾ ‘ਚ ਮਾਰੀ ਛਾਲ਼ ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਓਰੋ ਨਜ਼ਦੀਕੀ ਪਿੰਡ ਸਮਰਾਏ ‘ਚ ਸਥਿਤ ਸ਼ਮਸ਼ਾਨਘਾਟ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਬਲਦੀ ਚਿਤਾ ‘ਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਪਿੰਡ ਦੇ ਲੋਕਾਂ ਨੇ […]

Continue Reading

ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲੰਗਰ ਹਾਲ ‘ਚ ਹਾਦਸਾ, ਸੇਵਾਦਾਰ ਕੜਾਹੇ ‘ਚ ਡਿੱਗ ਕੇ 70 ਫੀਸਦੀ ਝੁਲ਼ਸਿਆ

ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲੰਗਰ ਹਾਲ ‘ਚ ਹਾਦਸਾ, ਸੇਵਾਦਾਰ ਕੜਾਹੇ ‘ਚ ਡਿੱਗ ਕੇ 70 ਫੀਸਦੀ ਝੁਲ਼ਸਿਆ ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਉਰੋ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇੱਕ ਸੇਵਾਦਾਰ ਲੰਗਰ ਹਾਲ ‘ਚ ਸੇਵਾ ਕਰਦਿਆਂ ਕੜਾਹੇ ‘ਚ ਡਿੱਗ ਗਿਆ।ਉਹ 70 ਫੀਸਦੀ ਝੁਲ਼ਸ ਗਿਆ ਤੇ ਹਸਪਤਾਲ ‘ਚ ਜੇਰੇ ਇਲਾਜ ਹੈ।ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ […]

Continue Reading

ਸਾਬਕਾ ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਕਾਂਗਰਸੀ ਆਗੂ ਦੀ ਕਾਲੋਨੀ ਢਾਹੀ

ਸਾਬਕਾ ਮੁੱਖ ਮੰਤਰੀ ਚੰਨੀ ਦੇ ਨਜ਼ਦੀਕੀ ਕਾਂਗਰਸੀ ਆਗੂ ਦੀ ਕਾਲੋਨੀ ਢਾਹੀ ਜਲੰਧਰ, 3 ਅਗਸਤ, ਬਿੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਨਾਜਾਇਜ਼ ਕਾਲੋਨੀਆਂ ‘ਤੇ ਨਗਰ ਨਿਗਮ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਜਲੰਧਰ ਛਾਉਣੀ ਦੇ ਰਾਮਦਾਸ ਨਗਰ ਵਿੱਚ ਬਿਨਾਂ ਮਨਜ਼ੂਰੀ ਤੋਂ ਬਣਾਈ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਦਾ ਧੜਾ ਸ਼੍ਰੋਮਣੀ ਕਮੇਟੀ ਚੋਣਾਂ ਲੜੇਗਾ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਦਾ ਧੜਾ ਸ਼੍ਰੋਮਣੀ ਕਮੇਟੀ ਚੋਣਾਂ ਲੜੇਗਾ ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਦਾ ਧੜਾ ਸ਼੍ਰੋਮਣੀ ਕਮੇਟੀ ਚੋਣਾਂ ਲੜੇਗਾ ਅਤੇ ਇਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ […]

Continue Reading

ਖੇਤੀਬਾੜੀ ਅਰਥ ਸ਼ਾਸਤਰੀਆਂ ਦੀ ਛੇ-ਦਿਨਾ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ

ਖੇਤੀਬਾੜੀ ਅਰਥ ਸ਼ਾਸਤਰੀਆਂ ਦੀ ਛੇ-ਦਿਨਾ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 3 ਅਗਸਤ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਖੇਤੀਬਾੜੀ ਅਰਥ ਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ICAE) ਦਾ ਉਦਘਾਟਨ ਕਰਨਗੇ। ਇਹ ਕਾਨਫਰੰਸ 65 ਸਾਲਾਂ ਬਾਅਦ ਭਾਰਤ ਵਿੱਚ ਕਰਵਾਈ ਜਾ ਰਹੀ ਹੈ। ਇਸ ਵਿੱਚ ਡਿਜੀਟਲ ਐਗਰੀਕਲਚਰ ਅਤੇ ਸਸਟੇਨੇਬਲ ਐਗਰੀ-ਫੂਡ ਸਿਸਟਮ […]

Continue Reading