ਦਿੱਲੀ-ਐਨਸੀਆਰ ‘ਚ ਭਾਰੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ-ਐਨਸੀਆਰ ਖੇਤਰਾਂ ਵਿੱਚ ਬੁੱਧਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਹੁੰਮਸ ਵਾਲੇ ਮੌਸਮ ਤੋਂ ਕਾਫ਼ੀ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਨੇ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਦਿਨ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। […]

Continue Reading

ਬਟਾਲਾ : ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ ਦੂਜਾ ਗੰਭੀਰ ਜ਼ਖਮੀ

ਬਟਾਲਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਬਟਾਲਾ ਵਿੱਚ ਬੀਤੀ ਦੇਰ ਸ਼ਾਮ ਗੋਲੀਆਂ ਚੱਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਇੱਥੇ ਦੋ ਗੁੱਟਾਂ ਵਿਚਾਲੇ ਖੂਨੀ ਟਕਰਾਅ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਬਟਾਲਾ ਦੇ ਸਿੰਬਲ ਚੌਕ ਨੇੜੇ ਭਾਈਆਂ ਵਾਲੀ ਗਲੀ ਵਿੱਚ ਮੰਗਲਵਾਰ ਸ਼ਾਮ ਨੂੰ ਦੋ ਗੁੱਟਾਂ ਵਿੱਚ ਕਿਸੇ […]

Continue Reading

ਬ੍ਰਿਟੇਨ ਦੇ ਵਿਦੇਸ਼ ਸਕੱਤਰ ਅੱਜ ਤੋਂ ਭਾਰਤ ਦੇ ਦੋ ਦਿਨਾਂ ਦੌਰੇ ‘ਤੇ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ: ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਬੁੱਧਵਾਰ ਯਾਨੀ ਅੱਜ ਤੋਂ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ। ਲੰਬੇ ਸਮੇਂ ਤੋਂ ਲਟਕ ਰਹੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ (ਐਫਟੀਏ) ਅਤੇ ਬ੍ਰਿਟੇਨ ਵਿੱਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਬਾਰੇ ਨਵੀਂ ਦਿੱਲੀ ਦੀਆਂ ਚਿੰਤਾਵਾਂ ‘ਤੇ ਸ਼ਾਮ ਨੂੰ ਲੈਮੀ ਅਤੇ ਵਿਦੇਸ਼ ਮੰਤਰੀ ਐਸ […]

Continue Reading

ਕੇਂਦਰੀ ਬਜਟ ਖ਼ਿਲਾਫ਼ ਅੱਜ ਵਿਰੋਧੀ ਧਿਰ ਕਰੇਗੀ ਪ੍ਰਦਰਸ਼ਨ

ਨਵੀਂ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਸਹਿਯੋਗੀ ਦਲਾਂ ਦੀ ਬੈਠਕ ‘ਚ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦੇ ਬਾਈਕਾਟ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਸਪਾ ਨੂੰ ਛੱਡ ਕੇ ਸਾਰੇ ਗਠਜੋੜ ਦੇ ਨੁਮਾਇੰਦੇ ਮੌਜੂਦ ਸਨ। ਟੀਐਮਸੀ ਸੂਤਰਾਂ ਨੇ ਕਿਹਾ ਕਿ ਬਿਹਾਰ ਅਤੇ ਆਂਧਰਾ ਨੂੰ […]

Continue Reading

ਮੁਹਾਲੀ ‘ਚ ਚਾਰ ਗੱਡੀਆਂ ਆਪਸ ‘ਚ ਟਕਰਾਈਆਂ, ਕਈ ਜਖਮੀ

ਮੁਹਾਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ‘ਚ ਏਅਰਪੋਰਟ ਰੋਡ ਉੱਤੇ ਗਿਲਕੋ ਵੈਲੀ ਦੇ ਸਾਹਮਣੇ ਚਾਰ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਜਿਹਨਾਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਅੱਗੇ ਜਾ ਰਹੀ ਗੱਡੀ ਦੇ ਅਚਾਨਕ ਬਰੇਕ ਮਾਰਨ ਕਾਰਨ ਪਿੱਛੇ ਆ […]

Continue Reading

ਜ਼ਿਲ੍ਹਾ ਪਠਾਨਕੋਟ ਦੇ ਇਕ ਪਿੰਡ ‘ਚ ਦੇਖੇ ਗਏ ਸ਼ੱਕੀ ਵਿਅਕਤੀ, ਤਲਾਸ਼ੀ ਮੁਹਿੰਮ ਸ਼ੁਰੂ

ਪਠਾਨਕੋਟ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਇੱਕ ਪਿੰਡ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ‘ਚ 7 ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਪੁਲਸ ਨੇ ਉਕਤ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-07-2024 ,ਅੰਗ 489 Amrit Vele da Hukamnama Sri Darbar Sahib, Amritsar, Ang 489, 24-07-2024 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕੀਤੀ ਭੰਗ

ਚੰਡੀਗੜ੍ਹ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਇਕ ਲਾਈਨ ਪੋਸਟ ਕੀਤੀ ਗਈ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ […]

Continue Reading

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਮੁਹਾਲੀ ਅਦਾਲਤ ਨੇ ਦਿੱਤਾ 3 ਦਿਨ ਦਾ ਪੁਲੀਸ ਰਿਮਾਂਡ ਗਿਰੀਸ਼ ਵਰਮਾ ਦੇ ਤਿੰਨ ਸਾਥੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ […]

Continue Reading

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਕਰਕੇ ਭਾਜਪਾ, ਪੰਜਾਬ ਪ੍ਰਤੀ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਐਮ.ਐਸ.ਪੀ. ‘ਤੇ ਸਾਧੀ ਚੁੱਪ, ਅੰਨਦਾਤਾ ਨਾਲ ਭੱਦਾ ਮਜ਼ਾਕ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ […]

Continue Reading