ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ
ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮਾਨਸੂਨ ਦਾ ਚੱਲ ਰਿਹਾ ਸੋਕਾ ਅੱਜ ਤੋਂ ਖਤਮ ਹੋ ਸਕਦਾ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੋਮਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ […]
Continue Reading