ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਬੀ ਬੀ ਐਮ ਬੀ ਮੁੱਖ ਇੰਜੀਨੀਅਰ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਦਾ ਦੋਸ਼- ਪੂਨਮ ਸ਼ਰਮਾ

ਨੰਗਲ,21 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਅਤੇ ਬੀ.ਬੀ.ਐਮ.ਬੀ ਵਰਕਰ ਯੂਨੀਅਨ ਦੀ ਸਾਂਝੀ ਮੀਟਿੰਗ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਪ੍ਰਧਾਨ ਪੂਨਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਕਮੇਟੀ ਮੈਂਬਰਾਂ ਅਤੇ ਬੀ.ਬੀ.ਐਮ.ਬੀ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਲੱਗ […]

Continue Reading

ਦਿ ਰਾਇਲ ਗਲੋਬਲ ਸਕੂਲ ਵਿਖੇ ਜਾਦੂ ਸ਼ੋਅ ਵਿਖਾਇਆ

ਚੰਡੀਗੜ੍ਹ, 21 ਜੁਲਾਈ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਭੀਖੀ ਮਾਨਸਾ ਮੇਨ ਰੋਡ ‘ਤੇ ਸਥਿਤ ਦਿ ਰਾਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਲਈ ਮੈਜਿਕ ਸ਼ੋਅ ਕਰਵਾਇਆ ਗਿਆ | ਇਸ ਸਮਾਗਮ ਦਾ ਆਯੋਜਨ ਰੈੱਡ ਕਰਾਸ ਸੋਸਾਇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ। ਸ਼ੋਅ ਵਿੱਚ ਹੁਨਰਮੰਦ ਜਾਦੂਗਰ ਨੇ ਜਾਦੂ ਦੀਆਂ ਚਾਲਾਂ ਦਾ ਪ੍ਰਦਰਸ਼ਨ ਕੀਤਾ ਸੀ। ਜਾਦੂਗਰ ਨੇ ਇੱਕ ਫੁੱਲ ਨੂੰ […]

Continue Reading

ਖੇਡ ਮੇਲਿਆਂ ਦਾ ਆਯੋਜਨ ਹੁੰਦੇ ਰਹਿਣਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਧੀਆ ਉਪਰਾਲਾ : ਕੁਲਵੰਤ ਸਿੰਘ

ਸਪੀਡੀ ਅਰਥਲਿੰਗਸ ਅਤੇ ਉਪਰਾਲਾ ਫਾਊਂਡੇਸ਼ਨ ਦੀ ਤਰਫੋਂ ਦੂਸਰੀ ਮੋਟੀਵੇਸ਼ਨਲ ਰੋਲਰ ਸਕੈਟਿੰਗ ਚੈਂਪੀਅਨਸ਼ਿਪ -2024 ਦਾ ਆਯੋਜਨ ਮੋਹਾਲੀ 21 ਜੁਲਾਈ ,ਬੋਲੇ ਪੰਜਾਬ ਬਿਊਰੋ : ਸਪੀਡੀ ਅਰਥਲਿੰਗਸ ਅਤੇ ਸਮਾਜ ਸੇਵੀ ਸੰਸਥਾ ਉਪਰਾਲਾ ਫਾਊਂਡੇਸ਼ਨ ਦੀ ਤਰਫੋਂ ਦੂਸਰੀ ਮੋਟੀਵੇਸ਼ਨਲ ਰੋਲਰ ਸਕੈਟਿੰਗ ਚੈਂਪੀਅਨਸ਼ਿਪ -2024ਦਾ ਆਯੋਜਨ ਕੀਤਾ ਗਿਆ , ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਵਿਖੇ ਕਰਵਾਈ ਗਈ ਇਸ ਮੋਟੀਵੇਸ਼ਨਲ ਰੋਲਰ ਸਕੈਟਿੰਗ ਚੈਂਪੀਅਨਸ਼ਿਪ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 1 ਕਰੋੜ 68 ਲੱਖ ਰੁਪਏ ਦੀ ਜਾਇਦਾਦ ਫਰੀਜ

ਮੋਗਾ, 21 ਜੁਲਾਈ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ ਜਾਰੀ ਹੈ। ਪੁਲਿਸ ਨਸ਼ਾ ਤਸਕਰਾਂ ਦੀ ਬੇਨਾਮੀ ਜਾਇਦਾਦ ਨੂੰ ਫਰੀਜ਼ ਕਰ ਰਹੀ ਹੈ। ਐਤਵਾਰ ਨੂੰ ਮੋਗਾ ਪੁਲਿਸ ਨੇ ਦੋ ਤਸਕਰਾਂ ਦੀ ਜਾਇਦਾਦ ਨੂੰ ਫਰੀਜ ਕਰ ਦਿੱਤਾ। ਪੁਲੀਸ ਨੇ ਮੋਗਾ ਦੇ ਪਿੰਡ ਭਿੰਡਰਕਲਾਂ ਦੇ ਵਸਨੀਕ ਜਸਬੀਰ ਸਿੰਘ ਅਤੇ ਪਿੰਡ ਕੋਕਰੀ ਬੇਣੀਵਾਲਾ ਦੇ […]

Continue Reading

ਪਠਾਨਕੋਟ ‘ਚ ਧਮਕੀ ਭਰੇ ਪੋਸਟਰ ਸੁੱਟਣ ਵਾਲਾ ਗ੍ਰਿਫਤਾਰ

ਪਠਾਨਕੋਟ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਪੁਲਿਸ ਨੂੰ ਬੀਤੇ ਕੱਲ੍ਹ ਤੜਕੇ 4:30 ਵਜੇ ਢਾਕੀ ਰੋਡ, ਬਾਲਾਜੀ ਨਗਰ, ਪਠਾਨਕੋਟ ਵਿਖੇ ਪਠਾਨਕੋਟ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਪੋਸਟਰਾਂ ਦੀ ਸੂਚਨਾ ਮਿਲੀ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਚੌਕਸੀ ਦਿਖਾਉਂਦੇ ਹੋਏ ਉਕਤ ਧਮਕੀ ਭਰੇ ਪੋਸਟਰ ਲਿਖਣ ਅਤੇ ਸੁੱਟਣ ਵਾਲੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ। ਦਰਅਸਲ, ਜਿਸ […]

Continue Reading

ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗੇ, ਤਿੰਨ ਸ਼ਰਧਾਲੂਆਂ ਦੀ ਮੌਤ

ਦੇਹਰਾਦੂਨ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ‘ਚ ਕੇਦਾਰਨਾਥ ਮਾਰਗ ‘ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਦੋ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਹਾੜੀ ਤੋਂ ਪੱਥਰ ਡਿੱਗਣ ਅਤੇ ਸ਼ਰਧਾਲੂਆਂ […]

Continue Reading

ਬਠਿੰਡਾ : ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮਾਰ ਸੁੱਟਿਆ

ਬਠਿੰਡਾ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਲਲਬਾਈ ‘ਚ ਬੀਤੀ ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]

Continue Reading

ਜਲੰਧਰ ਦੇ ਇੱਕ ਚੌਕ ‘ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਲੁਧਿਆਣਾ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੇ ਕਾਰ ਸਵਾਰ ਹਮਲਾਵਰਾਂ ਨੇ ਬਾਈਕ ਸਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਗੋਲੀ ਚਲਾਉਣ ਤੋਂ ਪਹਿਲਾਂ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਕਾਬੂ ਨਹੀਂ ਕਰ ਸਕਿਆ। […]

Continue Reading

ਐਨ.ਆਈ.ਏ. ਵਲੋਂ ਅੱਤਵਾਦੀ ਗੋਲਡੀ ਬਰਾੜ ਸਣੇ 10 ਵਿਰੁੱਧ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ ਦਾਖਲ

ਚੰਡੀਗੜ੍ਹ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸੈਕਟਰ-5 ਦੇ ਰਹਿਣ ਵਾਲੇ ਕੋਲਾ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਅੱਤਵਾਦੀ ਗੋਲਡੀ ਬਰਾੜ ਸਮੇਤ 10 ਦੋਸ਼ੀਆਂ ਖਿਲਾਫ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਹੈ।ਗੋਲਡੀ ਬਰਾੜ ਅਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਤੋਂ ਇਲਾਵਾ ਗੁਰਵਿੰਦਰ ਸਿੰਘ ਉਰਫ […]

Continue Reading

ਬੰਦੂਕ ਦੀ ਨੋਕ ‘ਤੇ ਮੈਡੀਕਲ ਸਟੋਰ ਲੁੱਟਿਆ

ਅੰਮ੍ਰਿਤਸਰ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਇਕ ਮੈਡੀਕਲ ਸਟੋਰ ਮਾਲਕ ਨੂੰ ਬੰਦੂਕ ਦੀ ਨੋਕ ‘ਤੇ ਨਿਸ਼ਾਨਾ ਬਣਾਇਆ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਨਗੀਨਾ ਐਵੇਨਿਊ ‘ਚ […]

Continue Reading