ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ ਆਮ ਆਦਮੀ ਪਾਰਟੀ – CM ਮਾਨ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ ਦਰਦੀ […]

Continue Reading

MP ਅਮ੍ਰਿਤਪਾਲ ਦੇ ਭਰਾ ਤੋਂ ਡਰੱਗ ਮਾਮਲੇ ਵਿੱਚ ਪੁਲੀਸ ਦੋਬਾਰਾ ਕਰੇਗੀ ਪੁੱਛ-ਗਿੱਛ

ਜਲੰਧਰ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਤੋਂ ਜਲੰਧਰ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ […]

Continue Reading

ਹੇਮਕੁੰਟ ਸਾਹਿਬ ਤੋਂ ਵਾਪਿਸ ਪਰਤਦੇ ਸਮੇਂ ਵਾਪਰਿਆ ਹਾਦਸਾ 9 ਲੋਕ ਜ਼ਖਮੀ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅਮ੍ਰਿਤਸਰ ਜਿਲ੍ਹੇ ਤੋਂ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਸ਼ਰਧਾਲੂਆਂ ਨਾਲ ਵਾਪਸੀ ਤੇ ਹਾਦਸਾ ਵਾਪਰ ਗਿਆ ।ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਾਟਾ ਐਕਸ ਜ਼ੋਨ ਦੀ ਗੱਡੀ ਜੋਸ਼ੀਮਠ ਵਿਖੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ‘ਚ ਡਰਾਈਵਰ ਸਮੇਤ ਗੱਡੀ ‘ਚ ਸਵਾਰ ਸਾਰੇ […]

Continue Reading

ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂੰ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ

‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਵੱਲੋਂ ਵੀ ਪੰਨੂੰ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ ਕੈਨੇਡਾ 18 ਜੁਲਾਈ ,ਬੋਲੇ ਪੰਜਾਬ ਬਿਊਰੋ ,(ਹਰਦੇਵ ਚੌਹਾਨ) ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂ ਵੱਲੋਂ ਬਹੁ-ਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਰੈਂਪਟਨ ਦੀ ‘ਕਲਮਾਂ ਦੀ ਸਾਂਝ ਸਾਹਿਤ ਸਭਾ’ ਵੱਲੋਂ ਉਨ੍ਹਾਂ ਨੂੰ ‘ਲਾਈਫ਼ ਟਾਈਮ ਅਚੀਵਮੈਂਟ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ‘ਵਿਸ਼ਵ ਪੰਜਾਬੀ ਭਵਨ’ ਵਿਖੇ ਭਾਰਤ ਵਿਚਨਾਮਧਾਰੀ […]

Continue Reading

ਡਿਬਰੂਗੜ੍ਹ ਐਕਸਪ੍ਰੈਸ ਦੇ 15 ਡੱਬੇ ਪਟੜੀ ਤੋਂ ਉਤਰੇ 3 ਡੱਬੇ ਪਲਟੇ , 4ਦੀ ਮੌਤ 20 ਤੋਂ ਵੱਧ ਜ਼ਖ਼ਮੀ

ਗੋਸਾਈ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦ 15 ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ਵਿੱਚੋਂ 3 ਪਲਟ ਗਏ ਹਨ। ਇਸ ਹਾਦਸੇ ‘ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਹੈ। 20-25 ਯਾਤਰੀ ਜ਼ਖਮੀ ਹੋਏ ਹਨ। ਹਾਦਸੇ […]

Continue Reading

ਬਿਹਾਰ ‘ਚ ਪੰਜਾਬ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਪੰਜਾਬ ਦੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਬਿਹਾਰ ਦੇ ਪਟਨਾ ਦੀ ਹੈ, ਜਿੱਥੇ 6 ਲੜਕਿਆਂ ਨੇ ਲੜਕੀ ਨੂੰ ਗੈਸਟ ਹਾਊਸ ‘ਚ ਬੁਲਾ ਕੇ ਸਮੂਹਿਕ ਬਲਾਤਕਾਰ ਕੀਤਾ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਆਰਕੈਸਟਰਾ ਡਾਂਸਰ ਹੈ, ਜੋ ਕਿ ਪਟਨਾ ‘ਚ […]

Continue Reading

ਕਪੂਰਥਲਾ: ਸੜਕ ਹਾਦਸੇ ’ਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ

ਕਪੂਰਥਲਾ 18 ਜੁਲਾਈ,ਬੋਲੇ ਪੰਜਾਬ ਬਿਊਰੋ : ਫਗਵਾੜਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਵੇਲੀ ਫਲਾਈ ਓਵਰ ’ਤੇ ਇੱਕ ਪਿਕਅੱਪ ਗੱਡੀ ਖਰਾਬ ਹੋਣ ਕਾਰਨ ਸੜਕ ਕਿਨਾਰੇ ਖੜੀ ਹੋਈ ਸੀ ਤਾਂ ਉਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਇੱਕ ਪਰਿਵਾਰ ਦੀ ਸੜਕ […]

Continue Reading

ਮੁਹਾਲੀ ਐਸਟੀਐਫ ਵੱਲੋਂ ਪੁਲਿਸ ਮੁਲਾਜ਼ਮ ਤੇ ਮਹਿਲਾ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ

ਮੋਹਾਲੀ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ […]

Continue Reading

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਨਿਹੰਗਾਂ ਵੱਲੋਂ ਹਮਲਾ, 3 ਜਖਮੀ

ਸ੍ਰੀ ਆਨੰਦਪੁਰ ਸਾਹਿਬ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੱਲ੍ਹ ਨਿਹੰਗ ਬਾਣੇ ’ਚ 5 ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ 3 ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। […]

Continue Reading