ਸਕੂਲੀ ਬੱਸ ਤੇ ਟੈਂਪੂ ਵਿਚਾਲੇ ਟੱਕਰ,ਕਈ ਬੱਚਿਆਂ ਨੂੰ ਲੱਗੀਆਂ ਸੱਟਾਂ

ਫਾਜਲਿਕਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ‘ਚ ਸਕੂਲੀ ਬੱਸ ਤੇ ਟੈਂਪੂ ਵਿਚਾਲੇ ਟੱਕਰ ਹੋ ਗਈ।ਬੱਸ ‘ਚ 30 ਬੱਚੇ ਸਵਾਰ ਸਨ।ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਹਾਈਵੇ ‘ਤੇ ਪਿੰਡ ਰਾਮਪੁਰਾ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਬੱਚਿਆਂ ਨੂੰ ਸਕੂਲ ਲਿਜਾ ਰਹੀ ਬੱਸ ਅਚਾਨਕ ਸਾਹਮਣੇ ਤੋ ਆ ਰਹੇ ਟੈਂਪੂ […]

Continue Reading

ਅੰਮ੍ਰਿਤਸਰ ‘ਚ ਪੁਲਿਸ ਰੇਡ ਦੇ ਡਰੋਂ ਸਪਾ ਸੈਂਟਰ ‘ਚ ਕੰਮ ਕਰਦੀਆਂ ਦੋ ਵਿਦੇਸ਼ੀ ਲੜਕੀਆਂ ਹੋਟਲ ਦੀ ਚੌਥੀ ਮੰਜਿਲ ਤੋਂ ਕੁੱਦੀਆਂ,ਹਸਪਤਾਲ ਦਾਖਲ

ਅੰਮ੍ਰਿਤਸਰ ‘ਚ ਪੁਲਿਸ ਰੇਡ ਦੇ ਡਰੋਂ ਸਪਾ ਸੈਂਟਰ ‘ਚ ਕੰਮ ਕਰਦੀਆਂ ਦੋ ਵਿਦੇਸ਼ੀ ਲੜਕੀਆਂ ਹੋਟਲ ਦੀ ਚੌਥੀ ਮੰਜਿਲ ਤੋਂ ਕੁੱਦੀਆਂ,ਹਸਪਤਾਲ ਦਾਖਲ ਅੰਮ੍ਰਿਤਸਰ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਨੇ ਹੋਟਲ […]

Continue Reading

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਦਸੂਹਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਖੁੱਡਾ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।ਇਹ ਭਿਆਨਕ ਸੜਕ ਹਾਦਸਾ ਸਵੇਰੇ 7.30 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਕੇਹਰਵਾਲੀ ਟਾਂਡਾ, ਦਸੂਹਾ ਵੱਲ ਜਾ ਰਿਹਾ ਸੀ।ਇਸ ਦੌਰਾਨ ਸੜਕ […]

Continue Reading

ਪੰਜਾਬ ਪੁਲਿਸ ਨੇ 50 ਕਰੋੜ ਰੁਪਏ ਮੁੱਲ ਦੀ ਹੈਰੋਇਨ ਤੇ ਹਥਿਆਰਾਂ ਸਣੇ ਦੋ ਤਸਕਰ ਕੀਤੇ ਕਾਬੂ

ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 7 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 5 ਮੈਗਜ਼ੀਨ […]

Continue Reading

ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

ਲੁਧਿਆਣਾ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਥਾਣਾ ਡਵੀਜ਼ਨ ਨੰ. 7 ਦੇ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਸਬ-ਇੰਸਪੈਕਟਰ ਦੀ ਉਸ ਦੇ ਕਿਰਾਏ ਦੇ ਫਲੈਟ ‘ਚੋਂ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ.-4 ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ. ਪੂਰਬੀ ਰੂਪਦੀਪ ਕੌਰ, ਸੀ.ਆਈ.ਏ. ਦੀਆਂ ਟੀਮਾਂ ਅਤੇ ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਮੌਕੇ ‘ਤੇ ਪਹੁੰਚ ਗਏ।ਮ੍ਰਿਤਕ […]

Continue Reading

ਗੁਰਦਾਸਪੁਰ ਸ਼ੂਗਰ ਮਿੱਲ ਦੇ 6 ਡਾਇਰੈਕਟਰ ਸਸਪੈਂਡ, ਨੋਟਿਸ ਜਾਰੀ, 15 ਦਿਨਾਂ ‘ਚ ਮੰਗਿਆ ਜਵਾਬ

ਗੁਰਦਾਸਪੁਰ 17 ਜੁਲਾਈ ,ਬੋੇਲੇ ਪੰਜਾਬ ਬਿਊਰੋ : ਪੰਜਾਬ ਦੀ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਲਿਮਟਿਡ ਦੇ ਛੇ ਡਾਇਰੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਦੋਸ਼ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਉਨ੍ਹਾਂ ਦੀ ਚੋਣ ਨਿਯਮਾਂ ਦੇ ਉਲਟ ਹੋਈ ਸੀ। ਉਸ ‘ਤੇ ਮਿੱਲ ਦਾ ਡਿਫਾਲਟਰ […]

Continue Reading

ਪਨਸਪ ਦੇ ਦੋ ਇੰਸਪੈਕਟਰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ ,16 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ […]

Continue Reading

ਭਾਰੀ ਮੀਂਹ ਅਤੇ ਗੜੇਮਾਰੀ ਦੇ ਨਾਲ ਆਏ ਤੂਫਾਨ ਕਾਰਨ 35 ਲੋਕਾਂ ਦੀ ਮੌਤ, 230 ਜ਼ਖਮੀ

ਕਾਬੁਲ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅਫਗਾਨਿਸਤਾਨ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਆਏ ਤੂਫਾਨ ਕਾਰਨ 35 ਲੋਕਾਂ ਦੀ ਮੌਤ ਹੋ ਗਈ ਜਦਕਿ 230 ਲੋਕ ਜ਼ਖਮੀ ਹੋ ਗਏ। ਖਾਮਾ ਪ੍ਰੈਸ ਰਿਪੋਰਟਾਂ ਅਨੁਸਾਰ, ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਅਤੇ ਆਸਪਾਸ ਦੇ ਖੇਤਰਾਂ ਵਿੱਚ 400 ਤੋਂ ਵੱਧ ਘਰ ਤਬਾਹ ਹੋ ਗਏ ਹਨ। ਸੂਚਨਾ ਅਤੇ ਸੱਭਿਆਚਾਰ ਵਿਭਾਗ ਨੇ […]

Continue Reading

ਗੁਰਦੁਆਰਾ ਸਾਹਿਬ ਦਾ ਮੁੱਖ ਗ੍ਰੰਥੀ ਬੱਚੀ ਨਾਲ ਛੇੜਛਾੜ ਦੇ ਮਾਮਲੇ ਵਿਚ ਦੋਸ਼ੀ ਕਰਾਰ

ਮਿਲਬੋਰਨ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਸੂਬੇ ਫਿਲਾਡੇਲਫੀਆ ਦੇ ਮਿਲਬੋਰਨ ’ਚ ਸਥਿਤ ਇਕ ਗੁਰਦੁਆਰੇ ਦੇ ਮੁੱਖ ਗ੍ਰੰਥੀ ਨੂੰ ਇਕ ਬੱਚੀ ਨਾਲ ਛੇੜਛਾੜ ਕਰਨ ਦੇ ਸਾਰੇ ਦੋਸ਼ਾਂ ਵਿਚ ਦੋਸ਼ੀ ਕਰਾਰ ਦਿਤਾ ਗਿਆ ਹੈ। ਡਰਮੰਡ ਐਵੇਨਿਊ, ਡਰੈਕਸੇਲ ਹਿੱਲ ਦੇ 1200 ਬਲਾਕ ਦੇ ਵਸਨੀਕ ਬਲਵਿੰਦਰ ਸਿੰਘ (64) ਨੂੰ ਪਿਛਲੇ ਹਫਤੇ ਕਾਮਨ ਪਲੀਜ਼ ਕੋਰਟ ਦੇ ਜੱਜ ਜੀ. ਮਾਈਕਲ […]

Continue Reading

ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਦੋ ਸਾਥੀ ਕਾਬੂ

ਬਠਿੰਡਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਥਾਣਾ ਮੌੜ ਮੰਡੀ ਅਧੀਨ ਪੈਂਦੇ ਇਲਾਕੇ ‘ਚੋਂ 27 ਜੂਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਫੜੇ ਗਏ ਤਿੰਨ ਮੁਲਜ਼ਮਾਂ ਦੇ ਬਾਕੀ ਦੋ ਸਾਥੀਆਂ ਨੂੰ ਜ਼ਿਲਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਫੜੇ […]

Continue Reading