ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-07-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang 508 : 17-07-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ […]

Continue Reading

ਹੁਣ ਮੁਲਾਜ਼ਮ ਬਿਨਾਂ ਪ੍ਰਵਾਨਗੀ ਨਹੀਂ ਬਦਲ ਸਕਣਗੇ ਤਨਖਾਹ ਖਾਤਾ, ਪਹਿਲਾਂ ਵਾਲੀ ਬੈਂਕ ਤੋਂ ਲੈਣੀ NOC ਲਾਜ਼ਮੀ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਕਰਮਚਾਰੀ ਆਪਣਾ ਤਨਖਾਹ ਖਾਤਾ ਬਦਲਣਾ ਚਾਹੁਣ ਤਾਂ ਐਚ ਡੀ ਐਫ ਸੀ ਬੈਂਕ ਤੋਂ ਐਨ ਓ ਸੀ ਲੈਣ ਤੋਂ ਬਾਅਦ ਵਿਭਾਗ ਦੇ ਦਫ਼ਤਰ ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੀ ਬਦਲ ਸਕਣਗੇ।

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ […]

Continue Reading

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ […]

Continue Reading

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 16 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ […]

Continue Reading

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ […]

Continue Reading

ਕੌਮੀ ਮਾਰਗਾਂ ਲਈ ਅਕਵਾਇਰ ਕੀਤੀਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਪੰਜਾਬ ਨੂੰ ਨਵੇਂ ਪ੍ਰੋਜੈਕਟ ਅਲਾਟ ਨਹੀਂ ਕੀਤੇ ਜਾਣਗੇ : ਗਡਕਰੀ

  ਨਵੀਂ ਦਿੱਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ।  ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ […]

Continue Reading

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ […]

Continue Reading

ਮੋਗਾ ‘ਦਾ ਅਪ੍ਰੈਂਟਿਸ ਪ੍ਰੋਜੈਕਟ (ਟੈਪ)’ ਸ਼ੁਰੂ ਕਰਨ ਵਾਲਾ ਦੇਸ਼ ਦਾ 11ਵਾਂ ਸ਼ਹਿਰ ਬਣਿਆ

ਮੋਗਾ, 16 ਜੁਲਾਈ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਸਿੱਖਿਆ ਪ੍ਰਤੀ ਹਾਂ ਪੱਖੀ ਸੋਚ ਤਹਿਤ ਜ਼ਿਲ੍ਹਾ ਮੋਗਾ ਵਿੱਚ ‘ਦਾ ਅਪ੍ਰੈਂਟਿਸ ਪ੍ਰੋਜੈਕਟ (ਟੈਪ)’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਇੱਕ ਆਪਣੇ ਤਰ੍ਹਾਂ ਦਾ ਕ੍ਰਾਂਤੀਕਾਰੀ ਸਿੱਖਿਆ ਪ੍ਰੋਗਰਾਮ ਹੈ। ਜ਼ਿਲ੍ਹਾ ਮੋਗਾ ਇਸ ਨਵੀਨਤਾਕਾਰੀ ਪਹਿਲਕਦਮੀ ਨਾਲ ਭਾਰਤ ਦਾ 11ਵਾਂ ਸ਼ਹਿਰ ਬਣ ਗਿਆ ਹੈ, ਜਿੱਥੇ ਇਹ ਪ੍ਰੋਜੈਕਟ […]

Continue Reading

ਪੰਚਕੂਲਾ ਦੇ ਪਾਰਸ ਹਸਪਤਾਲ ‘ਚ ਸਫਲ ਐਲੋਜੇਨਿਕ ਬੋਨ ਮੈਰੋ ਟਰਾਂਸਪਲਾਂਟ ਨੇ ਬਚਾਈ ਬੈਂਕ ਅਧਿਕਾਰੀ ਦੀ ਜਾਨ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ : ਸਟੇਟ ਬੈਂਕ ਆਫ਼ ਇੰਡੀਆ, ਅੰਬਾਲਾ ਦਾ ਇੱਕ ਅਧਿਕਾਰੀ ਐਕਿਊਟ ਮਾਈਲੋਇਡ ਲਿਊਕੇਮੀਆ (ਏਐਮਐਲ) ਤੋਂ ਪੀੜਤ ਸੀ। ਪੰਚਕੂਲਾ ਵਿੱਚ ਡਾਕਟਰਾਂ ਨੇ ਉਸਦੀ ਭੈਣ ਦੇ ਸਟੈਮ ਸੈੱਲਾਂ ਦੀ ਵਰਤੋਂ ਕਰਕੇ ਉਸਦਾ ਸਫਲਤਾਪੂਰਵਕ ਇਲਾਜ ਕਰਨ ਤੋਂ ਬਾਅਦ ਉਸਨੂੰ ਇੱਕ ਨਵਾਂ ਜੀਵਨ ਦਿੱਤਾ ਗਿਆ। ਇਹ ਧਿਆਨ ਦੇਣ ਯੋਗ ਹੈ ਕਿ ਐਕਿਊਟ ਮਾਈਲੋਇਡ ਲਿਊਕੇਮੀਆ […]

Continue Reading