ਫੀਸਾਂ ‘ਚ ਵਾਧਾ ਵਾਪਸ ਲੈਣ ਅਤੇ ਐੱਸ ਸੀ ਵਿਦਿਆਰਥੀਆਂ ਤੋਂ ਲਿਆ ਜਾ ਰਿਹਾ ਪੀਟੀਏ ਫੰਡ ਬੰਦ ਕਰਨ ਦੀ ਮੰਗ

ਮਾਨਸਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਆਲ਼ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮਾਤਾ ਸੁੰਦਰੀ ਯੂਨਿਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਫ਼ੀਸਾਂ ਵਿੱਚ ਵਾਧਾ ਹੋਣ ਕਾਰਨ ਅਤੇ ਐੱਸ ਸੀ ਵਿਦਿਆਰਥੀਆਂ ਤੋਂ ਨਜਾਇਜ਼ ਪੀਟੀਏ ਫੰਡ ਵਸੂਲ ਕਰਨ ਦੇ ਖਿਲਾਫ ਕਾਲਜ ਦੇ ਗੇਟ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਇਸਾ ਦੇ ਜ਼ਿਲ੍ਹਾ […]

Continue Reading

ਇਸ ਵਾਰ ਲੋਕ ਸਭਾ ਚੋਣਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਖ਼ਰਚੇ ਸਭ ਤੋਂ ਜ਼ਿਆਦਾ ਪੈਸੇ, ਚਰਨਜੀਤ ਚੰਨੀ ਰਹੇ ਦੂਜੇ ਨੰਬਰ ਉੱਤੇ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਇਸ ਵਾਰ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ।13 ਵਿੱਚੋਂ 11 ਜੇਤੂ ਉਮੀਦਵਾਰਾਂ ਨੇ 50 ਲੱਖ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਹੈ। ਚੋਣਾਂ ‘ਚ ਪੈਸਾ ਖਰਚ ਕਰਨ ਵਾਲਿਆਂ ‘ਚ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਨਾਂ ਸਭ ਤੋਂ ਉੱਪਰ ਹੈ। ਉਹ […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਉਲੀਕਿਆ ਸੰਘਰਸ਼ ਦਾ ਪ੍ਰੋਗਰਾਮ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਸੂਬਾ ਫੈਡਰਲ ਕੌਂਸਲ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਜ਼ਿਲਿਆਂ ਦੇ ਪ੍ਰਧਾਨ/ ਸਕੱਤਰ ਅਤੇ ਐਕਟਿਵ ਵਰਕਰ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ […]

Continue Reading

ਕਿਸਾਨ ਅੰਦੋਲਨ ਦੇ “ਵਾਟਰ ਕੈਨਨ ਬੁਆਏ” ਨਵਦੀਪ ਜਲਬੇੜਾ ਨੂੰ ਜ਼ਮਾਨਤ ਮਿਲੀ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਕਿਸਾਨ ਅੰਦੋਲਨ ਵਿੱਚ ਨਵਦੀਪ ਵਾਟਰ ਕੈਨਨ ਬੁਆਏ ਵਜੋਂ ਜਾਣੇ ਜਾਂਦੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨਵਦੀਪ ਸਿੰਘ ਜਲਬੇੜਾ ਨੂੰ ਇਸ ਸਾਲ ਮਾਰਚ ਵਿੱਚ ਹਰਿਆਣਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਮੰਗਲਵਾਰ ਨੂੰ ਹਾਈਕੋਰਟ ਨੇ ਉਨ੍ਹਾਂ […]

Continue Reading

ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿਚ ਅੱਜ ਭਾਰੀ ਮੀਂਹ ਪਿਆ।ਲੱਗਭਗ 2 ਘੰਟੇ ਪਏ ਭਾਰੀ ਮੀਂਹ ਨਾਲ ਸੜਕਾਂ ਪਾਣੀ ਨਾਲ ਭਰ ਗਈਆਂ।ਸੜਕਾਂ ਦੇ ਨਦੀਆਂ ਦਾ ਰੂਪ ਧਾਰਨ ਕਾਰਨ ਇਕ ਵਾਰ ਫਿਰ ਨਗਰ ਨਿਗਮ ਸਵਾਲਾਂ ਦੇ ਘੇਰੇ ‘ਚ ਆ ਗਿਆ।ਸੜਕਾਂ ‘ਤੇ ਕਾਫੀ ਜ਼ਿਆਦਾ ਪਾਣੀ ਭਰਨ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ […]

Continue Reading

ਮਰਹੂਮ ਸੁਧੀਰ ਸੂਰੀ ਦੇ ਪੁੱਤਰਾਂ ਨੇ ਮੰਗੀ ਫਿਰੌਤੀ, ਪੁਲਿਸ ਨੇ ਦੋਵੇਂ ਕੀਤੇ ਗ੍ਰਿਫਤਾਰ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮਰਹੂਮ ਸ਼ਿਵ ਸੈਨਾ ਟਕਸਾਲੀ ਦੇ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਰੋਤੀ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਹਨ। ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਨੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ […]

Continue Reading

ਪਠਾਨਕੋਟ : ਕਲਾਸ ‘ਚ ਪੜ੍ਹਾ ਰਹੀ ਅਧਿਆਪਕਾ ਨੂੰ ਪੈਟਰੋਲ ਛਿੜਕ ਕੇ ਜਲ਼ਾਉਣ ਦੀ ਕੋਸ਼ਿਸ਼

ਪਠਾਨਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਟੋਰਾ ਦੇ ਸਕੂਲ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕ ਨੂੰ ਸਾੜਨ ਲਈ ਅੰਦਰ ਵੜ ਗਿਆ। ਇਸ ਘਟਨਾ ਤੋਂ ਬਾਅਦ ਸਕੂਲ ਦੇ ਬੱਚੇ ਡਰ ਗਏ।ਜਾਣਕਾਰੀ ਅਨੁਸਾਰ ਪਿੰਡ ਗਟੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ […]

Continue Reading

ਬੱਸ-ਟਰੈਕਟਰ ਦੀ ਟੱਕਰ ‘ਚ ਪੰਜ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਮਹਾਰਾਸ਼ਟਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿਚ ਇਕ ਬੱਸ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਈ।ਹਾਦਸੇ ‘ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਰਧਾਲੂ ਮੁੰਬਈ ਨੇੜੇ ਆਪਣੇ ਜੱਦੀ ਸ਼ਹਿਰ ਡੋਂਬੀਵਲੀ ਤੋਂ ਅਸ਼ਧੀ ਇਕਾਦਸ਼ੀ […]

Continue Reading

ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਚਾਲੇ ਪਾਵਾਂਗੇ : ਕਿਸਾਨ ਆਗੂ ਜਗਜੀਤ ਡੱਲੇਵਾਲ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਕਿਸਾਨਾਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ।ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਹੁਕਮ ਦਿੱਤਾ ਹੋਇਆ ਹੈ ਅਤੇ ਰਾਹ ਖੁੱਲ੍ਹਦਿਆਂ ਅਸੀਂ ਦਿੱਲੀ ਲਈ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ […]

Continue Reading

ਪਟਿਆਲਾ ‘ਚ ਚਿੱਟੇ ਦੀ ਓਵਰਡੋਜ਼ ਕਾਰਨ ਕਬੱਡੀ ਖਿਡਾਰੀ ਦੀ ਮੌਤ, ਦੋਸਤ ਸਣੇ ਅੱਠ ਨਸ਼ਾ ਤਸਕਰਾਂ ‘ਤੇ ਕੇਸ ਦਰਜ

ਪਟਿਆਲ਼ਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਚਿੱਟੇ ਦੀ ਓਵਰਡੋਜ਼ ਕਾਰਨ 40 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਥਾਣਾ ਭਾਦਸੋਂ ਦੀ ਪੁਲੀਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਵਿੱਚ ਖਿਡਾਰੀ ਦੇ ਇੱਕ ਦੋਸਤ ਤੋਂ ਇਲਾਵਾ ਅੱਠ ਨਸ਼ਾ ਤਸਕਰ ਵੀ ਸ਼ਾਮਲ ਹਨ। ਜਾਣਕਾਰੀ […]

Continue Reading