‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

ਚੰਡੀਗੜ੍ਹ, 13 ਜੁਲਾਈ ,ਬੋੇਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਵਜਾ ਕੇ ਖ਼ੁਸ਼ੀ ਮਨਾਈ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਤੇ […]

Continue Reading

ਡੇਰਾਬੱਸੀ: ਨਾਬਾਲਿਗ  ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਦੇ ਇੱਕ ਹੋਟਲ ’ਚ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਉਸਦੀ ਅਸਲੀਲ ਵੀਡਿਓ ਬਣਾ ਕੇ ਬਲਕਿ ਮੇਲ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਮੁਲਜ਼ਮ ਅਜੇ ਫ਼ਰਾਰ ਹੈ। ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਅਮਲਦੀਪ ਕੌਰ ਨੂੰ ਦਿੱਤੇ […]

Continue Reading

ਪੁਲਿਸ ਮੁਕਾਬਲੇ ’ਚ ਤਿੰਨ ਗੈਂਗਸਟਰਾਂ ਦੀ ਮੌਤ, ਸਬ-ਇੰਸਪੈਕਟਰ ਜ਼ਖਮੀ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਨਾਮ ਗੈਂਗਸਟਰ ਫਿਰੌਤੀ ਕਿੰਗ ਹਿਮਾਂਸ਼ੂ ਭਾਊ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਮਾਰ ਮੁਕਾਇਆ। ਇਸ ਦੌਰਾਨ ਦਿੱਲੀ ਕ੍ਰਾਈਮ ਬ੍ਰਾਂਚ ਦੇ ਸਬ-ਇੰਸਪੈਕਟਰ ਅਰੁਣ ਨੂੰ ਵੀ ਗੋਲੀ ਮਾਰ ਦਿੱਤੀ ਗਈ। ਪੁਲਸ ਨੇ ਰਾਤ ਨੂੰ ਹੀ ਤਿੰਨਾਂ […]

Continue Reading

ਅਦਾਲਤ ਵਲੋਂ ਮੁਹਾਲੀ ਦੇ ਡੀ. ਐਸ. ਪੀ. ਖਿਲਾਫ਼ ਜਾਚ ਦੇ ਹੁਕਮਂ, ਡੀ. ਜੀ. ਪੀ. ਨੂੰ ਸੌਂਪੀ ਜਾਚ ਦੀ ਜਿੰਮੇਵਾਰੀਂ

ਮੁਹਾਲੀ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ।ਜਾਂਚ ਦੀ ਜ਼ਿੰਮੇਵਾਰੀ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ। ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ […]

Continue Reading

ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਵਿਖੇ ਡਾ. ਗੁਰਵਿੰਦਰ ਅਮਨ ਨਾਲ ਸਨਮੁਖ ਸੰਵਾਦ

ਅਜਿਹੇ ਸੰਵਾਂਦ ਲੇਖਕ ਤੇ ਪਾਠਕਾਂ ਵਿਚ ਵਧੇਰੇ ਸਾਂਝ ਪੈਦਾ ਕਰਦੇ ਹਨ .. ਡਾ ਅਮਰਜੀਤ ਪਟਿਆਲਾ 13 ਜੁਲਾਈ,ਬੋਲੇ ਪੰਜਾਬ ਬਿਊਰੋ : ਸਾਹਿਤ ਅਕੈਡਮੀ ਪਟਿਆਲਾ ਵੱਲੋਂ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਦੇ ਪ੍ਰਸਿੱਧ ਲੇਖਕ ਡਾ. ਗੁਰਵਿੰਦਰ ਅਮਨ ਨਾਲ ਇੱਕ ਸਾਹਿਤਕ ਸੰਵਾਦ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਵਰਲਡ ਪੰਜਾਬੀ ਸੈਂਟਰ ਦੇ […]

Continue Reading

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤ ‘ਤੇ ਮੌਤ

ਗੜਸ਼ੰਕਰ, 13 ਜੁਲਾਈ, ਬੋਲੇ ਪੰਜਾਬੀ ਬਿਊਰੋ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਸਾਊਦੀ ਅਰਬ  ਤੋਂ ਸਾਹਮਣੇ ਆਈ ਹੈ।ਜਿਥੇ […]

Continue Reading

ਕੋਟਕਪੂਰਾ-ਫਰੀਦਕੋਟ ਸੜਕ ’ਤੇ ਮੀਂਹ ਅਤੇ ਤੇਜ ਹਨੇਰੀ ਕਾਰਨ ਕਾਰ ’ਤੇ ਡਿੱਗਾ ਦਰੱਖ਼ਤ,ਵਿਦਿਆਰਥਣ ਦੀ ਮੌਤ, ਚਾਰ ਜ਼ਖਮੀ

ਫਰੀਦਕੋਟ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਮੀਂਹ ਅਤੇ ਤੇਜ ਹਨੇਰੀ ਕਾਰਨ ਕੋਟਕਪੂਰਾ-ਫਰੀਦਕੋਟ ਸੜਕ ’ਤੇ ਬਾਬਾ ਰੋਡੇ ਸ਼ਾਹ ਦੀ ਸਮਾਧ ਨੇੜੇ ਲੰਘ ਰਹੀ ਇੱਕ ਸਵਿੱਫਟ ਕਾਰ ’ਤੇ ਅਚਾਨਕ ਦਰੱਖਤ ਡਿੱਗ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਇੱਕ ਲੜਕੀ ਦੀ ਮੌਤ ਹੋ ਗਈ ਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਲੋਕਾਂ ਨੇ ਜ਼ਖ਼ਮੀਆਂ ਨੂੰ ਕਾਰ […]

Continue Reading

ਫਰੀਦਕੋਟ ਤੋਂ ਗੁਨੀਤ ਦੀ ਕਿੱਕ ਬਾਕਸਿੰਗ ਖੇਡ ਵਿੱਚ ਓਲੰਪਿਕ ਲਈ ਹੋਈ ਚੋਣ

ਫ਼ਰੀਦਕੋਟ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਫ਼ਰੀਦਕੋਟ ਨੇੜਲੇ ਪਿੰਡ ਮਾਨੀ ਸਿੰਘ ਵਾਲਾ ਦੀ ਵਸਨੀਕ ਅਤੇ ਜੰਡ ਸਾਹਿਬ ਅਕਾਲ ਅਕੈਡਮੀ ਦੀ ਵਿਦਿਆਰਥਣ ਗੁਨੀਤ ਕੌਰ ਇਸ ਵਾਰ ਕਿੱਕ ਬਾਕਸਿੰਗ ਖੇਡ ਵਿੱਚ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਗੁਨੀਤ ਕੌਰ ਦੀ ਓਲੰਪਿਕ ਲਈ ਚੋਣ ਹੋ ਚੁੱਕੀ ਹੈ। ਇਕ ਦਰਜਨ ਤੋਂ ਵੱਧ ਕੌਮੀ ਤੇ ਕੌਮਾਂਤਰੀ ਮੁਕਾਬਲੇ ਜਿੱਤਣ ਵਾਲੀ ਗੁਨੀਤ […]

Continue Reading

ਪੰਜਾਬ ‘ਚ ਇੱਕ ਕਿਲੋ ਆਈਸ ਨਸ਼ੇ ਸਮੇਤ ਦੋ ਕਾਬੂ

ਅਟਾਰੀ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਕਰਮਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਅੱਡਾ ਪਿੰਡ ਰਾਜਾਤਾਲ ਵਿਖੇ ਸਪੈਸ਼ਲ ਨਾਕੇਬੰਦੀ ਕੀਤੀ ਹੋਈ ਸੀ। ਮੁਖਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਗੱਡੀ ਨੰਬਰ ਪੀਬੀ 03 ਏ ਡਬਲਯੂ 3890 ਇਨੋਵਾ ਕਾਰ ਵਿਚ ਸਵਾਰ […]

Continue Reading

ਅਮਰੀਕਾ ਤੋਂ ਪੰਜਾਬ ਆਏ ਲਾੜੇ ਦੀ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਮੌਤ

ਨਵਾਂ ਸ਼ਹਿਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਇੱਥੇ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ।ਮ੍ਰਿਤਕ ਦੀ ਪਹਿਚਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ […]

Continue Reading