ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਹਾਸਲ
ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। ‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ।
Continue Reading