ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ

ਮੰਡੀ ਗੋਬਿੰਦਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਇੰਡੀਅਨ ਓਵਰਸੀਜ਼ ਬੈਂਕ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੁਵਿਧਾਜਨਕ ਤੌਰ ‘ਤੇ ਆਪਣੀ ਨਵੀਂ ਈ -ਲੌਬੀ ਦਾ ਉਦਘਾਟਨ ਕੀਤਾ ਗਿਆ । ਇਹ ਬੈਂਕ ਅਤੇ ਯੂਨੀਵਰਸਿਟੀ ਦੋਵਾਂ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਕਿਉਂਕਿ ਉਹ ਸਿੱਧੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਲਈ ਪਹੁੰਚਯੋਗ ਬੈਂਕਿੰਗ ਸੇਵਾਵਾਂ ਲਿਆਉਂਦੇ ਹਨ। ਐਮ […]

Continue Reading

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਡੀ.ਐੱਸ.ਈ. (ਐਲੀਮੈਂਟਰੀ) ਨਾਲ ਪੈਨਲ ਮੀਟਿੰਗ

ਚੰਡੀਗੜ੍ਹ 12 ਜੁਲਾਈ, ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਪ੍ਰਾਇਮਰੀ ਅਧਿਆਪਕਾਂ ਅਤੇ ਸਕੂਲਾਂ ਨਾਲ ਸੰਬੰਧਿਤ ਭਖਦੇ ਮਸਲਿਆਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ) ਸ਼੍ਰੀਮਤੀ ਅਮਨਿੰਦਰ ਕੌਰ ਨਾਲ ਪੈਨਲ ਮੀਟਿੰਗ ਹੋਈ, ਜਿਸ ਦੌਰਾਨ ਸਹਾਇਕ ਡਾਇਰੈਕਟਰ ਕੁਲਦੀਪ ਸਿੰਘ […]

Continue Reading

ਫਾਜਿਲਕਾ : ਬੱਚਾ ਬੋਰਵੈਲ ‘ਚ ਡਿੱਗਿਆ

ਫਾਜਿਲਕਾ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ‘ਚ ਇੱਕ ਬੱਚਾ ਬੋਰਵੈਲ ‘ਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਫਾਜਿਲਕਾ ਦੀ ਦਾਣਾ ਮੰਡੀ ’ਚ ਬਣੇ ਬੋਰਵੈਲ ਦੇ ਵਿਚ ਅੱਜ ਇੱਕ ਬੱਚਾ ਡਿੱਗ ਗਿਆ।ਬੱਚਾ ਡਿੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।ਪ੍ਰਸ਼ਾਸਨ ਨੇ ਮੁਸਤੈਦੀ ਨਾਲ ਗਰੀਨ ਐਸ ਵੈਲਫੇਅਰ ਡੇਰਾ ਸੱਚਾ […]

Continue Reading

ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਡੋਪ ਟੈਸਟ ਆਇਆ ਪਾਜ਼ੀਟਿਵ

ਜਲੰਧਰ, 12 ਜੁਲਾਈ, ਬੋਲੇ ਪੰਜਾਬ ਬਿਊਰੋ : MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ […]

Continue Reading

ਹਾਈਕੋਰਟ ਵੱਲੋਂ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ,ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ […]

Continue Reading

ਮੱਥਾ ਟੇਕਣ ਆਏ ਵਿਅਕਤੀ ਨੇ ਗੁਰਦੁਆਰਾ ਸਾਹਿਬ ‘ਚੋਂ ਕਿਰਪਾਨ ਚੁੱਕ ਕੇ ਸੰਗਤਾਂ ‘ਤੇ ਕੀਤਾ ਹਮਲਾ

ਲੰਡਨ, 12 ਜੁਲਾਈ,ਬੋਲੇ ਪੰਜਾਬ ਬਿਊਰੋ : ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰਾ ਸਾਹਿਬ ‘ਚ ਹੇਟ ਕ੍ਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਇਕ ਨੌਜਵਾਨ ਗ੍ਰੇਵਸੈਂਡ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਅਤੇ ਉਥੇ ਸੇਵਾ ਕਰ ਰਹੀ ਅਤੇ ਮੱਥਾ ਟੇਕ ਰਹੀ ਸੰਗਤ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਸੰਗਤ ਦੇ ਸਹਿਯੋਗ ਨਾਲ […]

Continue Reading

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਕੇਜਰੀਵਾਲ ਨੂੰ ਇਹ ਰਾਹਤ ਈਡੀ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਤੀ ਗਈ ਹੈ ਅਤੇ ਫਿਲਹਾਲ ਉਹ ਸੀਬੀਆਈ ਦੀ ਹਿਰਾਸਤ ਵਿੱਚ ਹਨ। ਅਜਿਹੇ ‘ਚ ਉਸ ਨੂੰ ਫਿਲਹਾਲ ਜੇਲ […]

Continue Reading

ਢਿੱਗਾਂ ਡਿੱਗਣ ਕਾਰਨ 63 ਲੋਕਾਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਨਦੀ ‘ਚ ਡਿੱਗੀਆਂ, ਸਾਰੇ ਯਾਤਰੀ ਲਾਪਤਾ

ਕਾਠਮੰਡੂ 12 ਜੁਲਾਈ, ਬੋਲੇ ਪੰਜਾਬ ਬਿਊਰੋ: ਨੇਪਾਲ ‘ਚ ਖਰਾਬ ਮੌਸਮ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇ ‘ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਸਾਰੇ ਯਾਤਰੀ ਲਾਪਤਾ ਦੱਸੇ ਜਾ ਰਹੇ […]

Continue Reading

ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਨਸ਼ੇ ਸਮੇਤ ਕਾਬੂ

ਜਲੰਧਰ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਦੇਹਾਤੀ ਪੁਲਸ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਕਰੀਬ ਪੰਜ ਗ੍ਰਾਮ ਆਈਸ ਬਰਾਮਦ ਹੋਈ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉੱਚ ਅਧਿਕਾਰੀ ਉਸ ਤੋਂ ਪੁੱਛਗਿੱਛ […]

Continue Reading

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ

ਨਵੀਂ ਦਿੱਲੀ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗਾ। ਪਟੀਸ਼ਨ ਵਿੱਚ ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।ਸੁਪਰੀਮ ਕੋਰਟ ਦੀ […]

Continue Reading