ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704, 04-10-25 Amrit Vele da Hukamnama Sri Darbar Sahib Amritsar Ang-704, 04-10-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ […]

Continue Reading

ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ‘ਤੇ ਕੀਤਾ ਲਾਠੀਚਾਰਜ! ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ‘ਚ ਕੱਢ ਰਹੇ ਸਨ ਮਸ਼ਾਲ ਮਾਰਚ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਵਿਚਾਲੇ ਧੱਕਾ ਮੁੱਕੀ ਚੰਡੀਗੜ੍ਹ ਵਿੱਚ ਹੋਈ। ਇੱਥੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ 2021 ਵਿੱਚ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੀ ਵਰੇਗੰਢ ਮੌਕੇ ਚੰਡੀਗੜ੍ਹ ਵਿੱਚ ਇੱਕ ਮਸ਼ਾਲ ਮਾਰਚ ਕੱਢਿਆ ਜਾਣਾ ਸੀ। ਕਿਸਾਨਾਂ ਨੇ ਇਹ ਮਾਰਚ 35 ਸੈਕਟਰ ਵਿੱਚ ਕਿਸਾਨ ਭਵਨ ਤੋਂ 17 ਸੈਕਟਰ ਤੱਕ […]

Continue Reading

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੇਅ ਸਕੇਲਾਂ ਮੁਤਾਬਕ ਤਨਖਾਹ ਦੇਣ ਦੇ ਅਹਿਮ ਪੱਤਰ ਜਾਰੀ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ

Continue Reading

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ […]

Continue Reading

ਘਰਵਾਲੀ ਤੇ ਸਹੁਰਿਆਂ ਤੋਂ ਦੁਖੀ ਡੇਅਰੀ ਮਾਲਕ ਨੇ ਤਿੰਨ ਬੱਚਿਆਂ ਨਾਲ ਕੀਤੀ ਖੁਦਕੁਸ਼ੀ

ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ;ਇੱਕ ਡੇਅਰੀ ਮਾਲਕ ਨੇ ਆਪਣੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀਆਂ ਲਾਸ਼ਾਂ ਪਸ਼ੂਆਂ ਦੇ ਸ਼ੈੱਡ ਦੀ ਛੱਤ ਤੋਂ ਫੰਦੇ ਨਾਲ ਲਟਕਦੀਆਂ ਮਿਲੀਆਂ। ਇੱਕ ਪਰਿਵਾਰਕ ਮੈਂਬਰ ਸ਼ੈੱਡ ‘ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਲਟਕਦੇ ਦੇਖਿਆ।ਇਹ ਘਟਨਾ ਅੱਜ ਸ਼ੁੱਕਰਵਾਰ ਸਵੇਰੇ, ਹਰਿਆਣਾ ਦੇ ਫਰੀਦਾਬਾਦ ਵਿੱਚ ਵਾਪਰੀ।ਉਸਨੇ ਸ਼ੋਰ ਮਚਾਇਆ ਅਤੇ ਆਲੇ ਦੁਆਲੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666, 03-10-2025 Amrit Wele Da Mukhwak Sachkhand Sri Harmandir Sahib Amritsar Ang 666 03-10-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ […]

Continue Reading

ਪੰਜਾਬ ‘ਚ ਰਾਤ ਨੂੰ ਉਦਯੋਗਾਂ ਨੂੰ ਮਿਲੇਗੀ ਸਸਤੀ ਬਿਜਲੀ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਰਾਤ ਨੂੰ ਉਦਯੋਗਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰੇਗੀ। ਇੱਕ ਸਰਕਾਰੀ ਬੁਲਾਰੇ ਅਨੁਸਾਰ, ਇਹ ਬਿਜਲੀ ਇੱਕ ਰੁਪਏ ਸਸਤੀ ਹੋਵੇਗੀ। ਇਹ ਸਹੂਲਤ ਤਾਂ ਹੀ ਮਿਲੇਗੀ ਜੇਕਰ ਉਦਯੋਗ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੱਲਦਾ ਹੈ।ਇਸ ਨਾਲ ਰਾਤ ਨੂੰ ਚੱਲਣ ਵਾਲੇ ਉਦਯੋਗਾਂ ਨੂੰ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਹੜਾਂ ਦੀ ਤਰਾਸਦੀ ਕਰਕੇ 11 ਅਕਤੂਬਰ ਦੀ ਬਜਾਏ 16 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ,

ਹੁਣ 12 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਰੋਸ ਪੱਤਰ ਚੰਡੀਗੜ੍ਹ , 02 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਵਿਆਪਕ ਤਬਾਹੀ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਥੀ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ […]

Continue Reading

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ

ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਦੇ […]

Continue Reading