ਭਾਰੀ ਮੀਂਹ ਕਾਰਨ ਚਾਰਧਾਮ ਯਾਤਰਾ ਰੋਕੀ
ਦੇਹਰਾਦੂਨ, 7 ਜੁਲਾਈ, ਬੋਲੇ ਪੰਜਾਬ ਬਿਊਰੋ ; ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਸਵੇਰੇ ਤੋਂ ਰੋਕ ਦਿੱਤੀ ਗਈ। ਮੌਸਮ ਵਿਭਾਗ ਵੱਲੋਂ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਕਾਰਨ ਇਹ ਯਾਤਰਾ ਆਰਜ਼ੀ ਤੌਰ […]
Continue Reading