ਦਿੱਲੀ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ

ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ;ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।ਅੱਜ ਵੀਰਵਾਰ ਨੂੰ ਦਿੱਲੀ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਦਵਾਰਕਾ ਸੈਕਟਰ-5 ਅਤੇ ਪ੍ਰਸਾਦ ਨਗਰ ਸਮੇਤ ਛੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-08-2025 ਅੰਗ 700 Sachkhand Sri Harmandir Sahib Amritsar Vekhe Hoea Amrit Wele Da Mukhwak 21-08-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading

ਪੈਸੇ ਲਾ ਕੇ ਔਨਲਾਈਨ ਗੇਮ ਖੇਡਣ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਲੋਕ ਸਭਾ ਵਲੋਂ ਪਾਸ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਲੋਕ ਸਭਾ ਨੇ ਅੱਜ ਬੁੱਧਵਾਰ ਨੂੰ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਗੇਮਾਂ ‘ਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕੀਤਾ। ਇਸਦਾ ਉਦੇਸ਼ ਇਨ੍ਹਾਂ ਗੇਮਾਂ ਵਿੱਚ ਨਸ਼ਾਖੋਰੀ, ਮਨੀ ਲਾਂਡਰਿੰਗ ਅਤੇ ਵਿੱਤੀ ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣਾ ਹੈ। ਔਨਲਾਈਨ ਗੇਮਿੰਗ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ, 2025, ਔਨਲਾਈਨ ਮਨੀ ਗੇਮਾਂ ਨਾਲ ਸਬੰਧਤ […]

Continue Reading

ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ ਨੂੰ ਅਹੁਦੇ ਤੋਂ ਹਟਾਉਣ ਲਈ ਬਣੇਗਾ ਕਾਨੂੰਨ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਉਰੋ;ਕੇਂਦਰ ਸਰਕਾਰ ਜਲਦੀ ਹੀ ਵੱਡਾ ਕਦਮ ਚੁੱਕਣ ਜਾ ਰਹੀ ਹੈ। ਹੁਣ ਜੇਕਰ ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਕੋਈ ਮੰਤਰੀ ਗੰਭੀਰ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਕੇ 30 ਦਿਨਾਂ ਤੋਂ ਵੱਧ ਹਿਰਾਸਤ ਵਿੱਚ ਰਹਿੰਦਾ ਹੈ, ਤਾਂ 31ਵੇਂ ਦਿਨ ਉਸਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੁੱਧਵਾਰ ਨੂੰ ਸੰਸਦ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ, ਹਮਲਾਵਰ ਗ੍ਰਿਫ਼ਤਾਰ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿੱਚ ਵਾਪਰੀ। ਮੁੱਖ ਮੰਤਰੀ ਰੇਖਾ ਸੀਐਮ ਹਾਊਸ ਵਿੱਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ 35 ਸਾਲਾ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕੀਤਾ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਭਾਜਪਾ […]

Continue Reading

ਦਿੱਲੀ ਦੇ ਦੋ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਦੋ ਸਕੂਲਾਂ ਨੂੰ ਅੱਜ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਦੋ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਹਨ। ਨਜਫਗੜ੍ਹ ਦੇ ਇੱਕ ਸਕੂਲ ਅਤੇ ਮਾਲਵੀਆ ਨਗਰ ਦੇ ਇੱਕ ਹੋਰ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਸੂਚਨਾ ਮਿਲਣ ਤੋਂ ਬਾਅਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 802

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-08-2025 ,ਅੰਗ 802 AMRIT VELE DA HUKAMNAMA SRI DARBAR SAHIB, SRI AMRITSAR ANG 802, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ […]

Continue Reading

ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਉਪ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ

ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊੂੂੂਰੋ;ਸਾਬਕਾ ਜੱਜ ਜਸਟਿਸ ਬੀ. ਸੁਦਰਸ਼ਨ ਰੈਡੀ ਉਪ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੇ ਨਾਮ ‘ਤੇ ਸਰਬਸੰਮਤੀ ਨਾਲ ਸਹਿਮਤ ਹੋ ਗਈ ਹੈ।ਇਸ ਤੋਂ ਪਹਿਲਾਂ, ਵਿਰੋਧੀ ਗਠਜੋੜ ‘ਇੰਡੀਆ’ […]

Continue Reading

ਵਾਹਨ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਲਿਜਾਦਿਆਂ ਕਰੰਟ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਹੈਦਰਾਬਾਦ, 19 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਮੰਗਲਵਾਰ ਸਵੇਰੇ ਹੈਦਰਾਬਾਦ ਦੇ ਬੰਦਲਾਗੁਡਾ ਇਲਾਕੇ ਵਿੱਚ ਇੱਕ ਵਾਹਨ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਹਾਈ-ਟੈਂਸ਼ਨ ਲਾਈਨ ਦੇ ਸੰਪਰਕ ਵਿੱਚ ਆਉਣ ਨਾਲ ਦੋ ਲੋਕਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਗਿਆ ਅਤੇ ਇੱਕ ਜ਼ਖਮੀ ਹੋ ਗਿਆ।ਬੰਦਲਾਗੁਡਾ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-08-2025,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 19-08-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ […]

Continue Reading