ਪ੍ਰੋ ਭੁੱਲਰ ਦੀ ਰਿਹਾਈ ਨੂੰ ਦਿੱਲੀ ਐੱਸਆਰਬੀ ਨੇ ਮੁੜ ਕੀਤਾ ਰੱਦ

ਨਵੀਂ ਦਿੱਲੀ 10 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸਆਰਬੀ) ਨੇ ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਇਸ ਸਮੇਂ ਸ੍ਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਅਸਪਤਾਲ ਵਿਚ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 626, 10-02-2026

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ […]

Continue Reading

ਦਿੱਲੀ ‘ਚ 9 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੜਕੰਪ ਮਚ ਗਿਆ। ਦਿੱਲੀ ਪੁਲਿਸ ਦੇ ਅਨੁਸਾਰ, ਦੱਖਣੀ ਦਿੱਲੀ ਦੇ ਤਿੰਨ ਸਕੂਲਾਂ ਸਮੇਤ ਰਾਜਧਾਨੀ ਦੇ ਨੌਂ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਕੁੱਲ ਨੌਂ ਸਕੂਲਾਂ ਨੂੰ […]

Continue Reading

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ

ਨਵੀਂ ਦਿੱਲੀ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਪਿਛਲੇ ਹਫ਼ਤੇ ਦੇ ਵੱਡੇ ਉਤਰਾਅ-ਚੜ੍ਹਾਅ ਤੋਂ ਬਾਅਦ, ਅੱਜ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ। ਬੁਲੀਅਨ ਵੈੱਬਸਾਈਟ ਦੇ ਅਨੁਸਾਰ, ਚਾਂਦੀ 14800 ਰੁਪਏ ਵਧ ਕੇ 2.65 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਜਦੋਂ ਕਿ ਸੋਨਾ 3050 ਰੁਪਏ ਵਧ ਕੇ 1.58 ਲੱਖ ਰੁਪਏ […]

Continue Reading

ਸੁਪਰੀਮ ਕੋਰਟ ‘ਚ SIR ਮਾਮਲੇ ‘ਤੇ ਅੱਜ ਫਿਰ ਹੋਵੇਗੀ ਸੁਣਵਾਈ 

ਨਵੀਂ ਦਿੱਲੀ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਸੋਮਵਾਰ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮਾਮਲੇ ਦੀ ਫਿਰ ਸੁਣਵਾਈ ਕਰੇਗਾ। 4 ਫਰਵਰੀ ਨੂੰ ਹੋਈ ਸੁਣਵਾਈ ਵਿੱਚ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਵਿੱਚ ਜਾਰੀ ਕੀਤੇ ਗਏ SIR ਸੰਬੰਧੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਸੁਪਰੀਮ ਕੋਰਟ ਦੇ […]

Continue Reading

ਗੁਰੂ ਗੋਬਿੰਦ ਸਿੰਘ ਸਦਰ ਹਸਪਤਾਲ ਪਟਨਾ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ: ਲਖਵਿੰਦਰ ਸਿੰਘ, ਇੰਦਰਜੀਤ ਸਿੰਘ

ਨਵੀਂ ਦਿੱਲੀ, 8 ਫ਼ਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰੂ ਗੋਬਿੰਦ ਸਿੰਘ ਸਦਰ ਹਸਪਤਾਲ ਪਟਨਾ ਸਿਟੀ ਦਾ ਨਿਰੀਖਣ ਕਰਨ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪਾਧ੍ਯਕਸ਼ ਲਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਸਪਤਾਲ ਵਿੱਚ ਵੈਸੇ ਤਾਂ ਮਰੀਜ਼ਾਂ ਨੂੰ ਚੰਗੀਆਂ ਸੁਵਿਧਾਵਾਂ ਦਿੱਤੀਆਂ ਜਾ […]

Continue Reading

ਭਾਰਤ-ਅਮਰੀਕਾ ਵਪਾਰ ਸੌਦਾ, ਸੰਯੁਕਤ ਕਿਸਾਨ ਮੋਰਚਾ ਨੇ ਪੀਯੂਸ਼ ਗੋਇਲ ਦੇ ਅਸਤੀਫੇ ਦੀ ਕੀਤੀ ਮੰਗ

ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵਣਜ ਮੰਤਰੀ ਪਿਊਸ਼ ਗੋਇਲ ਵੱਲੋਂ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਦੇ ਵੇਰਵੇ ਪੇਸ਼ ਕਰਨ ਤੋਂ ਤੁਰੰਤ ਬਾਅਦ, ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ । ਬੀਤੇ ਦਿਨ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ, ਐਸਕੇਐਮ ਨੇਤਾਵਾਂ ਨੇ ਕਿਹਾ ਕਿ ਅਮਰੀਕਾ-ਭਾਰਤ ਵਪਾਰ ‘ਤੇ […]

Continue Reading

ਮੁਜ਼ੱਫਰਨਗਰ ਦੰਗੇ: ਕਤਲ, ਲੁੱਟ ਅਤੇ ਅੱਗਜ਼ਨੀ ਦੇ ਮਾਮਲਿਆਂ ਦੇ ਸਾਰੇ 23 ਦੋਸ਼ੀ ਸਬੂਤਾਂ ਦੀ ਘਾਟ ਕਾਰਨ ਬਰੀ

ਦੰਗਿਆਂ ਵਿੱਚ 60 ਲੋਕਾਂ ਦੀ ਮੌਤ ਅਤੇ 40 ਹਜਾਰ ਤੋਂ ਵੱਧ ਲੋਕ ਹੋਏ ਸਨ ਬੇਘਰ ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ 2013 ਵਿੱਚ ਹੋਏ ਘਾਤਕ ਦੰਗਿਆਂ ਤੋਂ ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ, ਇਹ ਮਾਮਲਾ ਫਿਰ ਤੋਂ ਸੁਰਖੀਆਂ ਵਿੱਚ ਹੈ। ਇੱਕ ਸਥਾਨਕ ਅਦਾਲਤ ਨੇ ਸ਼ਨੀਵਾਰ ਨੂੰ ਜ਼ਿਲ੍ਹੇ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਕੈਨੇਡਾ ਦੀ ਸੁਪਰੀਮ ਕੋਰਟ ਅੰਦਰ ਚਲ ਰਹੀ ਹੈ ਲਗਾਤਾਰ ਸੁਣਵਾਈ

ਆਰਐਸਐਸ ਦੀ ਗੁਰੂਘਰਾਂ ਅੰਦਰ ਵੱਧਦੀ ਦਖਲਅੰਦਾਜ਼ੀ ਵਿਰੁੱਧ ਇਕੱਤਰ ਹੋਣ ਦੀ ਅਪੀਲ ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਵਾਲੇ ਹਿੰਦੁਸਤਾਨੀ ਏਜੰਟਾਂ ਦੀ ਕੈਨੇਡਾ ਦੀ ਸੁਪਰੀਮ ਕੋਰਟ ਅੰਦਰ ਲਗਾਤਾਰ ਸੁਣਵਾਈ ਚਲ ਰਹੀ ਹੈ, ਅਤੇ ਅਦਾਲਤ ਦੇ ਬਾਹਰ ਕੈਨੇਡੀਅਨ ਸਿੰਘਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ । ਜਿਕਰਯੋਗ […]

Continue Reading

ਘਾਤਕ ਸਾਬਤ ਹੋ ਰਹੀ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ: ਨੈਸ਼ਨਲ ਅਕਾਲੀ ਦਲ

ਬੱਚਿਆਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਧੱਕਣ ਵਾਲੀਆਂ ਐਪਸ ਦੀ ਹੋਵੇ ਨਿਗਰਾਨੀ: ਪੰਮਾ ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਸੈਂਕੜੇ ਮੈਂਬਰਾਂ ਨੇ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਚੌਕ ‘ਤੇ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ “ਔਨਲਾਈਨ ਗੇਮਾਂ ‘ਤੇ ਪਾਬੰਦੀ […]

Continue Reading