ਅਮਰੀਕਾ ‘ਚ ਅਦਾਲਤ ਨੇ ਪੰਜਾਬੀ ਟਰੱਕ ਡਰਾਈਵਰ ਨੂੰ 75 ਸਾਲ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 3 ਜੂਨ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਇੱਕ ਅਦਾਲਤ ਨੇ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪੁਲਿਸ ਨੇ ਉਸ ਤੋਂ 90 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ। ਉਹ ਕੂੜੇ ਦੇ ਪੈਕੇਟਾਂ ਵਿੱਚ ਲੁਕਾ ਕੇ 106 ਕਿਲੋਗ੍ਰਾਮ ਕੋਕੀਨ ਲਿਜਾ ਰਿਹਾ ਸੀ। ਹਾਲਾਂਕਿ, ਆਪਣੇ ਬਚਾਅ ਵਿੱਚ, […]

Continue Reading

RBI ਨੇ ਈਰਾਨ-ਅਮਰੀਕਾ ਜੰਗ ਦੌਰਾਨ ₹1.14 ਲੱਖ ਕਰੋੜ ਦਾ ਸੋਨਾ ਵੇਚਿਆ, ਰਿਪੋਰਟ ‘ਚ ਦਾਅਵਾ

ਨਵੀਂ ਦਿੱਲੀ, 3 ਜੂਨ, ਬੋਲੇ ਪੰਜਾਬ ਬਿਊਰੋ : ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਦਾ ਅਸਰ ਹੁਣ ਭਾਰਤ ਦੀ ਆਰਥਿਕਤਾ ‘ਤੇ ਵੀ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਮਜ਼ਬੂਤ ​​ਕਰਨ ਅਤੇ ਰੁਪਏ ‘ਤੇ ਦਬਾਅ ਘਟਾਉਣ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 828, 03-06-2026

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ […]

Continue Reading

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ

ਪੁਲਿਸ ਦੀ ਨਾਕਾਮੀ ਦਿਗਵਾ ਵੱਲੋਂ ਵਰਤਿਆ ਗਿਆ ਕਤਲ ਦਾ ਹਥਿਆਰ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਪਵਿੱਤਰ ਕਿਰਪਾਨ ਨਹੀਂ ਨਵੀਂ ਦਿੱਲੀ, 2 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਬ੍ਰਿਟੇਨ ਦੀ ਕ੍ਰਾਊਨ ਪਰੋਸਕਿਊਸ਼ਨ ਸਰਵਿਸ (ਸੀਪੀਐਸ) ਅਤੇ ਪੁਲਿਸ ਵੱਲੋਂ ਕੀਤੀਆਂ ਗੰਭੀਰ ਗਲਤੀਆਂ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ […]

Continue Reading

ਨੈਸ਼ਨਲ ਅਕਾਲੀ ਦਲ ਨੇ ਲੀਗਲ ਵਿੰਗ ਦਾ ਕੀਤਾ ਗਠਨ, ਸੀਨੀਅਰ ਵਕੀਲਾਂ ਨੂੰ ਮਿਲੀਆਂ ਜ਼ਿੰਮੇਵਾਰੀਆਂ

ਨਵੀਂ ਦਿੱਲੀ 2 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਪਾਰਟੀ ਦੀ ਲੀਗਲ ਵਿੰਗ ਦੇ ਗਠਨ ਦਾ ਐਲਾਨ ਕੀਤਾ। ਐਡਵੋਕੇਟ ਆਸ਼ੂ ਤੇਵਤੀਆ, ਐਡਵੋਕੇਟ ਸੁਜਾਤਾ ਸੰਧੂ, ਐਡਵੋਕੇਟ ਅਰਪਿਤ ਸ਼ਰਮਾ ਅਤੇ ਐਡਵੋਕੇਟ ਸੰਦੀਪ ਪਵਾਰ ਨੂੰ ਪਾਰਟੀ ਦਾ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ […]

Continue Reading

ਨਾਦੇੜ ਪੁਲਿਸ ਵੱਲੋਂ ਸਿੱਖਾਂ ਦੇ ਪਵਿੱਤਰ ਕਕਾਰ ਕਿਰਪਾਨ ਦੀ ਜ਼ਬਰਦਸਤੀ ਜ਼ਬਤੀ ਨਾ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਸਿੱਖ ਧਾਰਮਿਕ ਆਜ਼ਾਦੀ ਅਤੇ ਭਾਵਨਾਵਾਂ ‘ਤੇ ਹੈ ਸਿੱਧਾ ਹਮਲਾ: ਮਾਨ

ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਮਹਾਰਾਸਟਰ ਸੂਬੇ ਵਿਚ ਸਾਡੇ ਮਹਾਨ ਤਖ਼ਤ ਸ੍ਰੀ ਹਜੂਰ ਸਾਹਿਬ, ਨਾਦੇੜ ਵਿਖੇ ਜੋ ਲੰਮੇ ਸਮੇ ਤੋ ਸਾਡੇ ਸਿੱਖੀ ਕਕਾਰਾ ਵਿਚ ਸਾਮਿਲ ਕਿਰਪਾਨ ਬਣਾਉਦੇ ਆ ਰਹੇ ਸਨ, ਉਨ੍ਹਾਂ ਨੂੰ ਸਿੱਖ ਸੰਗਤ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਆਪੋ ਆਪਣੇ ਘਰਾਂ ਵਿਚ ਸਜਾਉਦੀ ਰਹੀ ਹੈ । ਉਸ ਸਿੱਖ ਧਰਮ […]

Continue Reading

ਬਾਦਲ ਦਲ ਨੂੰ ਵੱਡਾ ਝਟਕਾ: ਜਸਵੰਤ ਸਿੰਘ ਬਿੱਟੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ

ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਪੰਥਕ ਰਾਜਨੀਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਬਾਦਲ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਸਿਰੋਪਾਓ ਭੇਟ […]

Continue Reading

ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ‘ਕੌਰਨਾਮਾ-3’ ਬੈਲਜੀਅਮ ’ਚ ਜਾਰੀ ਕੀਤੀ

ਸਿੱਖ ਸੰਘਰਸ਼ ਦੇ ਮਾਣ ਮੱਤੇ ਇਤਿਹਾਸ ਨੂੰ ਸਾਂਭਣਾ ਵਰਤਮਾਨ ਤੇ ਭਵਿੱਖ ਲਈ ਜਰੂਰੀ-ਭਾਈ ਖਨਿਆਣ ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੀਬੀਆਂ ਵੱਲੋਂ ‘ਕੌਰਨਾਮਾ-3’ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਕਿਤਾਬ ਜਾਰੀ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ […]

Continue Reading

CBSE revaluation ਪੋਰਟਲ ‘ਤੇ ਵੱਡਾ ਸਾਈਬਰ Attack!

1 ਲੱਖ ਤੋਂ ਵੱਧ ਵਾਰ ਫਾਈਲ ਐਕਸੈਸ ਕਰਨ ਦੀ ਕੋਸ਼ਿਸ਼ ਨਵੀ ਦਿੱਲੀ, 2, ਜੂਨ ,ਬੋਲੇ ਪੰਜਾਬ ਬਿਊਰੋ; ਸੀ.ਬੀ.ਐੱਸ.ਈ. (CBSE) ਦੇ ਰੀ-ਇਵੈਲਿਊਏਸ਼ਨ ਪੋਰਟਲ ‘ਤੇ ਭਾਰੀ ਟ੍ਰੈਫਿਕ ਦੇ ਦਰਮਿਆਨ ਸਾਈਬਰ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਬੋਰਡ ਅਨੁਸਾਰ ਕੁਝ ਸ਼ਰਾਰਤੀ ਵੱਲੋਂ ਪੋਰਟਲ ਦੀਆਂ ਸੇਵਾਵਾਂ ਨੂੰ ਪ੍ਰਭਾਵਿਤ ਕਰਨ ਲਈ ਲਗਾਤਾਰ ਸਾਈਬਰ ਹਮਲੇ ਕੀਤੇ ਗਏ।CBSE ਨੇ ਮੰਗਲਵਾਰ ਨੂੰ ਕਿਹਾ ਕਿ […]

Continue Reading

ਸ਼ਹੀਦਾਂ ਦਾ ਡੁਲਿਆ ਲਹੂ ਕੌਮ ਨੂੰ ਹਰ ਵੇਲੇ ਇਹ ਸੰਦੇਸ਼ ਦਿੰਦਾ ਰਹੇਗਾ ਕਿ ਜ਼ੁਲਮ ਅੱਗੇ ਝੁਕਣਾ ਸਿੱਖੀ ਦਾ ਮਾਰਗ ਨਹੀਂ: ਭਾਈ ਗੁਰਦੇਵ ਸਿੰਘ ਕੋਹਾੜਕਾ

ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਇਤਿਹਾਸ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਰੱਖਦਾ ਹੈ ਯਾਦ ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਸਿੱਖ ਇਤਿਹਾਸ ਦਾ ਉਹ ਦੁਖਦਾਇਕ ਸਮਾਂ ਹੈ, ਜਿਸਦੀ ਚੋਟ ਅੱਜ ਵੀ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਿੱਚ ਤਾਜ਼ਾ ਹੈ। ਸੱਚ, ਅਣਖ ਅਤੇ ਧਾਰਮਿਕ ਅਜ਼ਾਦੀ ਦੀ […]

Continue Reading