ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 952, 18-12-2025

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ […]

Continue Reading

8 ਸਕੂਲਾਂ ਨੂੰ ਇੱਕੋ ਸਮੇਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 17 ਦਸੰਬਰ ,ਬੋਲੇ ਪੰਜਾਬ ਬਿਊਰੋ: ਅੱਜ ਇੱਕ ਈ-ਮੇਲ (E-mail) ਰਾਹੀਂ ਰਾਜਧਾਨੀ ਅਹਿਮਦਾਬਾਦ ਦੇ ਸੱਤ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।ਜਿਸ ਵਿੱਚ ਦੁਪਹਿਰ 1:30 ਵਜੇ ਧਮਾਕਾ ਕਰਨ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਕਲੋਲ ਦੇ ਵੀ ਇੱਕ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ ਹੈ।ਸੂਚਨਾ ਮਿਲਦੇ ਹੀ ਪੁਲਿਸ […]

Continue Reading

ਮੇਰਠ ਦੇ ਇੰਟਰ ਕਾਲਜ ਵਿੱਚ ਸਿੱਖ ਵਿਦਿਆਰਥੀ ਦੀ ਉਤਾਰੀ ਗਈ ਪੱਗ, ਖਿੱਚੇ ਗਏ ਕੇਸ ਅਤੇ ਕੀਤੀ ਗਈ ਕੁੱਟਮਾਰ

ਜਾਤੀਵਾਚਕ ਗਾਲ੍ਹਾਂ ਕੱਢੀਆਂ ਗਈਆਂ, ਦੋਸ਼ੀਆਂ ਵਲੋਂ ਧਮਕੀਆਂ ਮਿਲਣੀਆਂ ਜਾਰੀ, ਪਰਿਵਾਰ ਸਦਮੇ ਵਿਚ ਨਵੀਂ ਦਿੱਲੀ 17 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਤੋਂ ਇੱਕ ਅਜਿਹੀ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਮਨੁੱਖਤਾ ਅਤੇ ਧਾਰਮਿਕ ਸਦਭਾਵਨਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਸ਼ਹਿਰ ਦੇ ਵੱਕਾਰੀ ਸਨਾਤਨ ਧਰਮ ਇੰਟਰ […]

Continue Reading

12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਗਾਂਧੀਨਗਰ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਗੁਜਰਾਤ ‘ਚ ਅਹਿਮਦਾਬਾਦ ਅਤੇ ਗਾਂਧੀਨਗਰ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੂਲਾਂ ਨੂੰ ਅੱਜ ਬੁੱਧਵਾਰ ਸਵੇਰੇ ਧਮਕੀ ਭਰੇ ਈਮੇਲ ਮਿਲੇ ਹਨ। ਸਾਵਧਾਨੀ ਦੇ ਤੌਰ ‘ਤੇ, ਬਹੁਤ ਸਾਰੇ ਸਕੂਲਾਂ ‘ਚ ਪੂਰੇ ਦਿਨ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਬੰਬ ਸਕੁਐਡ ਦੀ ਜਾਂਚ […]

Continue Reading

ਤੇਜ਼ ਰਫ਼ਤਾਰ XUV500 ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, 4 ਦੋਸਤਾਂ ਦੀ ਮੌਤ 

ਰਿਸ਼ੀਕੇਸ਼, 17 ਦਸੰਬਰ, ਬੋਲੇ ਪੰਜਾਬ ਬਿਊਰੋ : ਇੱਕ ਤੇਜ਼ ਰਫ਼ਤਾਰ ਮਹਿੰਦਰਾ XUV500 ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਉਸ ਦੇ ਹੇਠਾਂ ਫਸ ਗਈ, ਜਿਸ ਕਾਰਨ ਕਾਰ ਵਿੱਚ ਸਵਾਰ 4 ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਵਾਪਰਿਆ।ਕਾਰ ਹਰਿਦੁਆਰ ਤੋਂ ਆ ਰਹੀ ਸੀ। ਹਾਦਸੇ ਤੋਂ ਬਾਅਦ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ, “VB-ਜੀ ਰਾਮ ਜੀ” ਬਿੱਲ ‘ਤੇ ਹੰਗਾਮੇ ਦੇ ਆਸਾਰ 

ਨਵੀਂ ਦਿੱਲੀ, 17 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 13ਵਾਂ ਦਿਨ ਹੈ। ਸਰਕਾਰ ਦਾ ਧਿਆਨ ਦੋਵਾਂ ਸਦਨਾਂ ਵਿੱਚ ਲੰਬਿਤ ਬਿੱਲਾਂ ‘ਤੇ ਚਰਚਾ ਅਤੇ ਉਨ੍ਹਾਂ ਨੂੰ ਪਾਸ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ‘ਤੇ ਹੋਵੇਗਾ। ਇਹ ਸੈਸ਼ਨ 19 ਦਸੰਬਰ ਤੱਕ ਜਾਰੀ ਰਹੇਗਾ। ਮੰਗਲਵਾਰ ਨੂੰ, ਲੋਕ ਸਭਾ ਨੇ ਰੱਦ ਅਤੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 606, 17-12-2025

ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ […]

Continue Reading

ਐਲਨ ਮਸਕ 600 ਅਰਬ ਡਾਲਰ ਨਾਲ ਦੁਨੀਆ ਦੇ ਸਭ ਤੋਂ ਅਮੀਰ ਇਨਸਾਨ ਬਣੇ

ਨਵੀਂ ਦਿੱਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ; ਐਲਨ ਮਸਕ ਨੇ ਇਤਿਹਾਸ ਰਚ ਦਿੱਤਾ ਹੈ। ਸੋਮਵਾਰ ਨੂੰ ਉਨ੍ਹਾਂ ਦੀ ਕੁੱਲ ਜਾਇਦਾਦ $600 ਅਰਬ ਨੂੰ ਪਾਰ ਕਰ ਗਈ ਅਤੇ ਫੋਰਬਸ ਅਨੁਸਾਰ ਹੁਣ ਇਹ ਕਰੀਬ $677 ਅਰਬ ਤੱਕ ਪਹੁੰਚ ਚੁੱਕੀ ਹੈ। ਕੋਈ ਇਨਸਾਨ ਪਹਿਲਾਂ ਕਦੇ ਇੰਨਾ ਅਮੀਰ ਨਹੀਂ ਹੋਇਆ ਸੀ। ਇਹ ਵੱਡਾ ਉਛਾਲ ਮੁੱਖ ਤੌਰ ‘ਤੇ ਉਨ੍ਹਾਂ ਦੀ […]

Continue Reading

ਹਿੰਦ ਸਰਕਾਰ ਦੇ ਦਬਾਅ ਹੇਠ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂ ਕੇ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਚ ਨਿਖੇਧੀ:ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸੂਬੇ ਚ ਵੱਸਦੇ ਸਿੱਖਾਂ ਨੂੰ ਹਿੰਦਸਤਾਨ ਸਰਕਾਰ ਕਿਵੇਂ ਇੱਕ ਲੰਮੀ ਸਾਜ਼ਿਸ਼ ਅਧੀਨ ਹਰ ਪੱਖੋਂ ਖਤਮ ਕਰਨਾ ਚਾਹੁੰਦੀ ਹੈ, ਦੀਆਂ ਸਾਜਸ਼ਾਂ ਨੂੰ ਸੰਸਾਰ ਪੱਧਰ ਤੇ ਉਜਾਗਰ ਕਰਨ ਵਾਲੇ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂਕੇ ਸਰਕਾਰ ਵੱਲੋਂ ਹਿੰਦੁਸਤਾਨ ਦੀ ਸਰਕਾਰ ਦੇ ਦਬਾਅ ਹੇਠ ਲਾਈਆਂ ਪਾਬੰਦੀਆਂ ਦੀ ਸਿੱਖ ਫੈਡਰੇਸ਼ਨ ਜਰਮਨੀ […]

Continue Reading

ਭਾਰਤੀ ਭਾਸ਼ਾ ਉਤਸਵ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਵਿੱਦਿਆਰਥੀ ਭਾਸ਼ਾ ਦੂਤ ਅਤੇ ਅਧਿਆਪਕ ਭਾਸ਼ਾ ਗੌਰਵ ਸਨਮਾਨ ਨਾਲ ਸਨਮਾਨਿਤ

ਨਵੀਂ ਦਿੱਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਭਾਸ਼ਾ ਅਕਾਦਮੀ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਸੰਸਕ੍ਰਿਤੀ ਮੰਤਰਾਲੇ, ਭਾਰਤ ਸਰਕਾਰ ਅਤੇ ਡਾਕਟਰ ਅੰਬੇਡਕਰ ਅੰਤਰਰਾਸ਼ਟਰੀ ਕੇਂਦਰ, ਸਮਾਜਿਕ ਨਿਆ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਸੰਯੁਕਤ ਸਹਿਯੋਗ ਦੇ ਨਾਲ ਸੋਮਵਾਰ 15 ਦਿਸੰਬਰ, ਨੂੰ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ 15 ਜਨਪਥ ਨਵੀਂ ਦਿੱਲੀ ਵਿਖੇ ਭਾਰਤੀ ਭਾਸ਼ਾ ਦਿਵਸ […]

Continue Reading