ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਪੱਛਮੀ ਵਿਹਾਰ ਥਾਣਾ ਖੇਤਰ ਦੇ ਸਟੇਟ ਬੈਂਕ ਨਗਰ ਦੀ ਹੈ। ਬਦਮਾਸ਼ਾਂ ਨੇ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ 8 ਤੋਂ 10 ਰਾਉਂਡ ਫਾਇਰ ਕੀਤੇ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ […]

Continue Reading

ਯੂਪੀ-ਬਿਹਾਰ ਵਿੱਚ ਮੀਂਹ, ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 83 ਲੋਕਾਂ ਦੀ ਮੌਤ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੇਸ਼ ਵਿੱਚ ਮੌਸਮ ਦਾ ਦੋਹਰੀ ਮਾਰ ਜਾਰੀ ਹੈ। ਇੱਕ ਪਾਸੇ ਅੱਤ ਦੀ ਗਰਮੀ ਹੈ ਅਤੇ ਦੂਜੇ ਪਾਸੇ ਹਨੇਰੀ ਅਤੇ ਮੀਂਹ ਦਾ ਕਹਿਰ ਹੈ। ਯੂਪੀ-ਬਿਹਾਰ ਵਿੱਚ 10 ਅਪਰੈਲ ਨੂੰ ਮੀਂਹ, ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 83 ਲੋਕਾਂ ਦੀ ਮੌਤ ਹੋ ਗਈ ਸੀ।ਇਨ੍ਹਾਂ ਵਿੱਚੋਂ 61 ਮੌਤਾਂ ਬਿਹਾਰ ਵਿੱਚ ਅਤੇ 22 […]

Continue Reading

ਅਮਰੀਕਾ ਤੋਂ ਭਾਰਤ ਲਿਆਂਦੇ ਤਹੱਵੁਰ ਰਾਣਾ ਤੋਂ ਅੱਜ ਐਨਆਈਏ ਕਰੇਗੀ ਜਾਂਚ-ਪੜਤਾਲ

ਨਵੀਂ ਦਿੱਲੀ, 11 ਅਪ੍ਰੈਲ ਬੋਲੇ ਪੰਜਾਬ ਬਿਊਰੋ :ਅੱਜ ਤਹੱਵੁਰ ਰਾਣਾ ਤੋਂ ਐਨ.ਆਈ.ਏ. ਦੀ ਇੱਕ ਖਾਸ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ, ਇਸ ਟੀਮ ਵਿੱਚ ਐਨ.ਆਈ.ਏ. ਦੇ ਉੱਚ ਪੱਧਰੀ ਅਧਿਕਾਰੀ ਸ਼ਾਮਿਲ ਹਨ ਜੋ ਕਿ 26/11 ਮੁੰਬਈ ਹਮਲੇ ਨਾਲ ਜੁੜੀ ਸਾਜ਼ਿਸ਼ ਬਾਰੇ ਰਾਣਾ ਨਾਲ ਪੁੱਛਪਰਛ ਕਰਨਗੇ। ਯਾਦ ਰਹੇ ਕਿ ਤਹੱਵੁਰ ਹੁਸੈਨ ਰਾਣਾ, ਜੋ ਕਿ ਮੁੰਬਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ ;ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ ਪਰ ਭਗਵਾਨ ਬ੍ਰਹਮਾ ਵੀ […]

Continue Reading

ਏਅਰ ਇੰਡੀਆ ਦੀ ਫਲਾਈਟ ਦੌਰਾਨ ਇਕ ਵਿਅਕਤੀ ਨੇ ਆਪਣੀ ਨਾਲ ਵਾਲੀ ਸੀਟ ’ਤੇ ਬੈਠੇ ਇਕ ਯਾਤਰੀ ‘ਤੇ ਕੀਤਾ ਪਿਸ਼ਾਬ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਇੱਕ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਜਹਾਜ਼ ਦਿੱਲੀ ਤੋਂ ਬੈਂਕਾਕ ਜਾ ਰਿਹਾ ਸੀ ।ਏਅਰ ਇੰਡੀਆ ਦੇ ਬਿਆਨ ਅਨੁਸਾਰ, ਇਹ ਘਟਨਾ 9 ਅਪ੍ਰੈਲ ਨੂੰ ਵਾਪਰੀ ਸੀ। ਕੈਬਿਨ ਕਰੂ ਨੇ ਰਿਪੋਰਟ ਦਿੱਤੀ ਕਿ ਦਿੱਲੀ-ਬੈਂਕਾਕ ਉਡਾਣ (AI2336) ਦੇ […]

Continue Reading

KIA ਕਾਰ ਪਲਾਂਟ ‘ਚੋਂ 900 ਇੰਜਣ ਚੋਰੀ

ਪੇਨੂਕੋਂਡਾ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪੇਨੂਕੋਂਡਾ ਵਿੱਚ ਸਥਿਤ ਕੀਆ ਮੋਟਰਸ ਇੰਡੀਆ ਦੇ ਪਲਾਂਟ ਵਿਚੋਂ 900 ਕਾਰ ਇੰਜਣ ਚੋਰੀ ਹੋਣ ਦੀ ਖਬਰ ਹੈ। ਵਿੱਤੀ ਸਾਲ ਮਾਰਚ 2025 ਦੇ ਅੰਤ ‘ਚ ਕੀਤੇ ਗਏ ਆਡਿਟ ਦੌਰਾਨ, ਕੰਪਨੀ ਨੂੰ ਇਸ ਘਟਨਾ ਦਾ ਪਤਾ ਚੱਲਿਆ ਹੈ। ਕੰਪਨੀ ਨੇ ਸ਼ੱਕ ਜ਼ਾਹਿਰ […]

Continue Reading

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਨੂੰ ਦੁਪਹਿਰ ਤੱਕ ਭਾਰਤ ਲਿਆਂਦਾ ਜਾਵੇਗਾ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੰਬਈ ‘ਚ 26/11 ਦੇ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅੱਜ ਵੀਰਵਾਰ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾਵੇਗਾ। ਰਾਣਾ ਨੇ ਭਾਰਤ ਨੂੰ ਹਵਾਲਗੀ ਤੋਂ ਬਚਣ ਲਈ ਹਰ ਚਾਲ ਅਜ਼ਮਾਈ, ਪਰ ਅਮਰੀਕੀ ਅਦਾਲਤਾਂ ਵਿਚ ਉਸ ਦੀ ਕੋਈ ਵੀ ਚਾਲ ਕਾਮਯਾਬ ਨਹੀਂ ਹੋਈ। ਰਾਣਾ ਦੀ ਹਵਾਲਗੀ ਨਾਲ ਅੱਤਵਾਦੀ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 541

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-04-2025 ,ਅੰਗ 541 Sachkhand Sri Harmandir Sahib Amritsar Vikhe Hoyea Amrit Wele Da Mukhwak Ang: 541 10-04-2025 ਬਿਹਾਗੜਾ ਮਹਲਾ ੪ ॥ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading