ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-04-2025,ਅੰਗ 817 Amrit vele Da Hukamnama Sri Darbar Sahib, Amritsar, Ang-817, 07-04-2025 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਭਲਕੇ ਅੱਧੇ ਦਿਨ ਦੀ ਛੁੱਟੀ ਰਹੇਗੀ

ਪਠਾਨਕੋਟ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਠਾਨਕੋਟ ਜ਼ਿਲ੍ਹੇ ਵਿੱਚ 7 ਅਪ੍ਰੈਲ ਨੂੰ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੇ ਮੌਕੇ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਅਧਿਕਾਰੀਆਂ ਵੱਲੋਂ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਸਰਕਾਰੀ […]

Continue Reading

ਏਟੀਐਮ ਨੂੰ ਕੱਟ ਕੇ ਨਕਦੀ ਚੁਰਾਈ, ਸੀਸੀਟੀਵੀ ਕੈਮਰਿਆਂ ‘ਤੇ ਕੈਮੀਕਲ ਛਿੜਕਿਆ

ਪੰਚਕੂਲਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ ਪੰਚਕੂਲਾ ਦੇ ਪਿੰਜੌਰ ਵਿੱਚ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਇੱਥੇ ਬਦਮਾਸ਼ ਲੁਟੇਰਿਆਂ ਨੇ ਏ.ਟੀ.ਐਮ ਕੱਟ ਕੇ ਨਕਦੀ ਚੋਰੀ ਕਰ ਲਈ। ਬਦਮਾਸ਼ਾਂ ਨੇ ਬੜੀ ਚਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਜੌਰ ਦੇ ਈਸ਼ਵਰ ਨਗਰ ‘ਚ ਸ਼ਨੀਵਾਰ ਦੇਰ ਰਾਤ ਚੋਰੀ ਦੀ ਸਨਸਨੀਖੇਜ਼ ਘਟਨਾ ਵਾਪਰੀ। ਅਣਪਛਾਤੇ ਚੋਰਾਂ ਨੇ ਐਕਸਿਸ ਬੈਂਕ […]

Continue Reading

ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਵਕਫ਼ ਬਿੱਲ ਕਾਨੂੰਨ ਬਣਿਆ

ਨਵੀਂ ਦਿੱਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੰਸਦ ਦੇ ਦੋਵਾਂ ਸਦਨਾਂ ਵਿੱਚ ਲੰਬੀ ਚਰਚਾ ਤੋਂ ਬਾਅਦ, ਯੂਨੀਫਾਈਡ ਵਕਫ਼ ਪ੍ਰਬੰਧਨ ਸਸ਼ਕਤੀਕਰਨ, ਕੁਸ਼ਲਤਾ ਅਤੇ ਵਿਕਾਸ ਬਿੱਲ (ਉਮੀਦ) 2025 ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਬਣ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਰਾਤ ਇਸ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਇਸ ਬਿੱਲ ਨੂੰ […]

Continue Reading

ਦਿੱਲੀ ‘ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ, 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨਵੀਂ ਦਿੱਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਸਰਕਾਰ ਨੇ ਸ਼ਨੀਵਾਰ (5 ਮਾਰਚ) ਨੂੰ ਦਿੱਲੀ ਦੇ ਲੋਕਾਂ ਲਈ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰ ਦਿੱਤੀ ਹੈ। ਹੁਣ ਪਹਿਲੇ ਪੜਾਅ ਵਿੱਚ 2.35 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਰਜਿਸਟ੍ਰੇਸ਼ਨ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਆਯੂਸ਼ਮਾਨ ਕਾਰਡ ਬਣਾਏ […]

Continue Reading

ਸ੍ਰੀਲੰਕਾ ਨੇ ਪੀਐੱਮ ਮੋਦੀ ਨੂੰ ਸਰਬਉੱਚ ਨਾਗਰਿਕ ਸਨਮਾਨ ‘ਮਿੱਤਰ ਵਿਭੂਸ਼ਣ’ ਨਾਲ ਨਿਵਾਜ਼ਿਆ

ਨਵੀਂ ਦਿੱਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ੍ਰੀਲੰਕਾ ਨੇ ਪੀਐੱਮ ਮੋਦੀ ਨੂੰ ਉਥੋਂ ਦੇ ਸਰਬਉੱਚ ਨਾਗਰਿਕ ਸਨਮਾਨ ‘ਮਿੱਤਰ ਵਿਭੂਸ਼ਣ’ ਮੈਡਲ ਨਾਲ ਨਿਵਾਜ਼ਿਆ ਹੈ। ਇਸ ਨੂੰ ਮੋਦੀ ਨੇ ਭਾਰਤ-ਸ੍ਰੀਲੰਕਾ ’ਚ ਡੂੰਘੀ ਦੋਸਤੀ ਤੇ ਇਤਿਹਾਸਕ ਸਬੰਧਾਂ ਦੇ ਚਿੰਨ੍ਹ ਦੇ ਨਾਲ ਹੀ 140 ਕਰੋੜ ਭਾਰਤ ਵਾਸੀਆਂ ਦਾ ਸਨਮਾਨ ਦੱਸਿਆ ਹੈ।ਸ੍ਰੀਲੰਕਾ ਦੌਰੇ ’ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 615,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-04-2025 ਅੰਗ 615, Amrit Wele Da Hukamnama Sachkhand Sri Harmandir Sahib Amritsar Ang 615, 06-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਲੋਕਾਂ ਦੀ ਮੌਤ 10 ਜ਼ਖ਼ਮੀ

ਬੈਂਗਲੁਰੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਟਕ ਦੇ ਕਲਬੁਰਗੀ ਇਲਾਕੇ ’ਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਹੈ। ਇਹ ਹਾਦਸਾ ਨੇਲੋਗੀ ਕਰਾਸ ਦੇ ਕੋਲ ਸਵੇਰੇ ਲਗਭਗ 3.30 ਵਜੇ ਵਾਪਰਿਆ। ਹਾਦਸੇ ’ਚ ਪੰਜ ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ 10 ਹੋਰ ਲੋਕ ਗੰਭੀਰ ਜ਼ਖਮੀਆਂ ਹੋਏ ਹਨ।ਖਬਰਾਂ ਮੁਤਾਬਕ, ਇੱਕ ਟਰੱਕ ਸੜਕ ਦੇ ਕਿਨਾਰੇ ਰੁਕਿਆ ਹੋਇਆ ਸੀ, ਜਿਸ ਨਾਲ […]

Continue Reading

ਦੇਸ਼ ‘ਚ ਝਰਨਿਆਂ ਦੀ ਗਣਨਾ ਹੋਵੇਗੀ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਜਲਗਾਹਾਂ ਦੀ ਦੂਜੀ ਰਾਸ਼ਟਰੀ ਗਣਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਕੇਂਦਰੀ ਜਲਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਇਸ ਸਬੰਧੀ ਇਕ ਨਵੇਂ ਪੋਰਟਲ ਦਾ ਉਦਘਾਟਨ ਕੀਤਾ। ਇਸ ਵਾਰ ਝਰਨਿਆਂ ਦੀ ਗਣਨਾ ਵੀ ਕੀਤੀ ਜਾਵੇਗੀ। ਪੋਰਟਲ ਰਾਹੀਂ ਸੂਬਿਆਂ ਦੇ ਜਲ ਵਿਭਾਗ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਜਾਣਕਾਰੀਆਂ ਭਰਣਗੇ।ਮੰਤਰਾਲੇ […]

Continue Reading

ਨੇਪਾਲ ‘ਚ ਤਿੰਨ ਮਿੰਟ ‘ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ

ਕਾਠਮੰਡੂ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨੇਪਾਲ ਦੀ ਧਰਤੀ ਕੱਲ੍ਹ ਸ਼ਾਮ ਦੋ ਵਾਰ ਆਏ ਭੂਚਾਲ ਨਾਲ ਹਿੱਲ ਗਈ। ਜਾਣਕਾਰੀ ਮੁਤਾਬਕ ਇਸ ਦਾ ਅਸਰ ਉੱਤਰੀ ਭਾਰਤ ‘ਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਸ਼ਾਮ ਨੂੰ ਪੱਛਮੀ ਨੇਪਾਲ ‘ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨ ਕੇਂਦਰ […]

Continue Reading