ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ ਸ਼੍ਰੋਮਣੀ […]

Continue Reading

ਦਵਾ ਘੁਟਾਲੇ ‘ਚ ਰਾਹਤ ਦੇਣ ਲਈ 3 ਕਰੋੜ ਰੁਪਏ ਦੇ ਸੌਦੇ ਕਾਰਨ CBI ਦੀ ਰਾਡਾਰ ‘ਤੇ IPS ਅਧਿਕਾਰੀ

ਨਵੀਂ ਦਿੱਲੀ14 ਜੂਨ ,ਬੋਲੇ ਪੰਜਾਬ ਬਿਊਰੋ; ਪੁਡੂਚੇਰੀ ਨਾਲ ਸਬੰਧਤ 5 ਕਰੋੜ ਰੁਪਏ ਦੇ ਨਕਲੀ ਦਵਾਈ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਜਾਂਚ ਵਿੱਚ ਰਾਹਤ ਦੇਣ3 ਕਰੋੜ ਰੁਪਏ ਦਾ ਸੌਦਾ ਹੋਇਆ ਸੀ।ਸੀਬੀਆਈ ਦੇ ਰਾਡਾਰ ‘ਤੇ ਰਹਿਣ ਵਾਲੇ ਇਸ ਆਈਪੀਐਸ ਅਧਿਕਾਰੀ ਦੀ ਪਛਾਣ ਹੋ ਗਈ ਹੈ, ਪਰ ਉਸਦਾ ਨਾਮ ਹੁਣ ਤੱਕ ਅਧਿਕਾਰਤ ਤੌਰ ‘ਤੇ ਜਨਤਾ ਨੂੰ ਨਹੀਂ ਦੱਸਿਆ […]

Continue Reading

ਯਾਤਰੀਆਂ ਨੂੰ ਲੈ ਕੇ ਜਾ ਰਹੀ flight‘ਤੇ ਡਿੱਗੀ ਬਿਜਲੀ

ਨਵੀਂ ਦਿੱਲੀ, 14 ਜੂਨ ,ਬੋਲੇ ਪੰਜਾਬ ਬਿਊਰੋ; ਸ਼੍ਰੀਲੰਕਾ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਹੋਣੋਂ ਟਲ ਗਿਆ। ਅਸਲ ‘ਚ ਜਦੋਂ ਸ਼੍ਰੀਲੰਕਾਈ ਏਅਰਲਾਈਨਜ਼ ਦੀ ਉਡਾਣ UL-606 ਸ਼ੁੱਕਰਵਾਰ ਨੂੰ ਸਵੇਰੇ 1 ਵਜੇ ਕਾਟੂਨਾਇਕੇ ਦੇ ਬੰਦਰਾਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ (BIA) ਤੋਂ ਸਿਡਨੀ ਲਈ ਰਵਾਨਾ ਹੋਈ। ਇਸ ਉਡਾਣ ਦੌਰਾਨ ਹੀ ਜਹਾਜ਼ ‘ਤੇ ਬਿਜਲੀ ਡਿੱਗ ਗਈ। ਇਸ ਹਘਟਣਾ ਦੌਰਾਨ ਜਹਾਜ਼ ‘ਚ […]

Continue Reading

ਦਿੱਲੀ ਵਿੱਚ NTA ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ, CUET-PG ਵਿੱਚ ਵੱਡੀ ਹੇਰਾਫੇਰੀ ਦਾ ਦੋਸ਼

ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਊਰੋ; ਦੇਸ਼ ਦੀਆਂ ਸਭ ਤੋਂ ਵੱਡੀਆਂ ਪ੍ਰੀਖਿਆ ਏਜੰਸੀਆਂ ਵਿੱਚੋਂ ਇੱਕ, ਨੈਸ਼ਨਲ ਟੈਸਟਿੰਗ ਏਜੰਸੀ (NTA) ਇੱਕ ਵਾਰ ਫਿਰ ਗੰਭੀਰ ਵਿਵਾਦਾਂ ਵਿੱਚ ਘਿਰ ਗਈ ਹੈ। ਵਿਦਿਆਰਥੀ ਸੰਗਠਨ ਏਆਈਐਸਏ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ CUET-PG ਪ੍ਰੀਖਿਆਵਾਂ ਵਿੱਚ ਕਥਿਤ ਵੱਡੇ ਘੁਟਾਲਿਆਂ ਅਤੇ ਅੰਤਰਾਂ ਨੂੰ ਲੈ ਕੇ ਓਖਲਾ ਵਿੱਚ ਐਨਟੀਏ ਹੈੱਡਕੁਆਰਟਰ ਦਾ ਘਿਰਾਓ ਕੀਤਾ। […]

Continue Reading

Prime Minister Modi ਫਰਾਂਸ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ, ਉਹ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ ‘ਤੇ ਨਾਇਸ ਦਾ ਅਧਿਕਾਰਤ ਦੌਰਾ ਕਰਨਗੇ। ਨਾਇਸ ਵਿੱਚ, ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਮੈਕਰੋਂ ਨਾਲ ਦੁਵੱਲੀ ਗੱਲਬਾਤ ਕਰਨਗੇ, ਜਿਸ ਦੌਰਾਨ ਦੋਵੇਂ ਨੇਤਾ ਭਾਰਤ-ਫਰਾਂਸ ਸਬੰਧਾਂ ਦੇ ਸਾਰੇ ਪਹਿਲੂਆਂ ਦੀ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 713, 14-06-2026

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ […]

Continue Reading

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਗੁਰਦੁਆਰਾ ਸਾਹਿਬ ਚਲ ਰਹੀ ਲੜੀਵਾਰ ਸੰਥਿਆ ਬਣੀ ਖਿੱਚ ਦਾ ਕੇਂਦਰ ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਫਤਿਹ ਸਿੰਘ ਜੀ, ਫਤਿਹ ਨਗਰ, ਦਿੱਲੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਜੂਨ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ […]

Continue Reading

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਨਵੀਂ ਦਿੱਲੀ, 13 ਜੂਨ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇਸ਼ ਦੇ ਹੋਰ ਸੂਬਿਆਂ ਨਾਲੋਂ ਵੱਖਰੀ ਹੈ ਅਤੇ ਅਕਾਲੀ ਦਲ ਦੀ ਵਿਰਾਸਤ ਕੁਰਬਾਨੀਆਂ ਤੇ ਸੰਘਰਸ਼ਾਂ ਨਾਲ […]

Continue Reading

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ ਕੋਹਾੜਕਾ

ਮਾਮਲਾ ਨਵੇਂ ਕਾਨੂੰਨ ਜਾਗ੍ਰਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਤਹਿਤ ਹੋਵੇ ਦਰਜ ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ […]

Continue Reading

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ […]

Continue Reading