ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-05-2025,ਅੰਗ 613 Amrit vele da Hukamnama Sri Darbar Sahib, Amritsar Ang 613, 16-05-2025 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਨੇ ਦੱਸਿਆ ਕਿ […]

Continue Reading

ਫ਼ੌਜ ਨੇ 3 ਹੋਰ ਅੱਤਵਾਦੀਆਂ ਨੂੰ ਮਾਰ ਮੁਕਾਇਆ

ਨਵੀਂ ਦਿੱਲੀ, 15 ਮਈ ,ਬੋਲੇ ਪੰਜਾਬ ਬਿਊਰੋ ; ਜੰਮੂ-ਕਸ਼ਮੀਰ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਮੁਕਾਬਲਾ ਅਵੰਤੀਪੋਰਾ ਜ਼ਿਲ੍ਹੇ ਦੇ ਤ੍ਰਾਲ ਕਸਬੇ ਦੇ ਨਾਡੇਰ ਇਲਾਕੇ ਵਿੱਚ ਹੋਇਆ। ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਖਾਸ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਓਪੀ […]

Continue Reading

ਬੇਗੂਸਰਾਏ ਤੋਂ ਦਿੱਲੀ ਜਾ ਰਹੀ ਬੱਸ ਨੂੰ ਅੱਗ ਲੱਗੀ, 5 ਸਵਾਰੀਆਂ ਦੀ ਮੌਤ

ਲਖਨਊ, 15 ਮਈ,ਬੋਲੇ ਪੰਜਾਬ ਬਿਊਰੋ;ਬਿਹਾਰ ਦੇ ਬੇਗੂਸਰਾਏ ਤੋਂ ਦਿੱਲੀ ਜਾ ਰਹੀ ਇੱਕ ਨਿੱਜੀ ਸਲੀਪਰ ਬੱਸ ਨੂੰ ਲਖਨਊ-ਰਾਏਬਰੇਲੀ ਰੋਡ, ਮੋਹਨ ਲਾਲਗੰਜ ਨੇੜੇ ਲਖਨਊ ਦੇ ਕਿਸਾਨ ਪਥ ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਵੀ, ਬੱਸ ਲਗਭਗ ਇੱਕ ਕਿਲੋਮੀਟਰ ਤੱਕ ਚੱਲਦੀ ਰਹੀ। ਡਰਾਈਵਰ ਅਤੇ ਕੰਡਕਟਰ ਤੁਰੰਤ ਮੌਕੇ ਤੋਂ ਭੱਜ ਗਏ। ਪੁਲਿਸ ਅਤੇ ਆਮ […]

Continue Reading

ਨੀਰਜ ਚੋਪੜਾ ਨੂੰ ਫ਼ੌਜ ‘ਚ ਮਿਲੀ ਤਰੱਕੀ, ਬਣੇ ਲੈਫਟੀਨੈਂਟ ਕਰਨਲ

ਨਵੀਂ ਦਿੱਲੀ, 15 ਮਈ,ਬੋਲੇ ਪੰਜਾਬ ਬਿਊਰੋ :ਨੀਰਜ ਚੋਪੜਾ ਨੂੰ ਭਾਰਤੀ ਫੌਜ ਦੀ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਖਿਤਾਬ ਦਿੱਤਾ ਗਿਆ ਹੈ। ਇਹ ਮਾਣ ਉਨ੍ਹਾਂ ਨੂੰ ਖੇਡਾਂ ਵਿਚ ਵਿਸ਼ੇਸ਼ ਯੋਗਦਾਨ ਅਤੇ ਦੇਸ਼ ਪ੍ਰਤੀ ਅਟੁੱਟ ਸਮਰਪਣ ਲਈ ਦਿੱਤਾ ਗਿਆ ਹੈ।ਨੀਰਜ ਉਹ ਨਾਮ ਹੈ ਜਿਸਨੇ ਟੋਕੀਓ ਓਲੰਪਿਕ 2021 ਵਿੱਚ ਜੈਵਲਿਨ ਥ੍ਰੋਅ ਵਿਚ ਸੋਨੇ ਦਾ ਤਮਗਾ ਭਾਰਤ […]

Continue Reading

ਪਹਿਲੀ ਵਾਰ ਦਿੱਲੀ ਤੋਂ 800 ਫੌਜੀ ਲੈਕੇ ਸ਼੍ਰੀਨਗਰ ਪਹੁੰਚੀ ਟਰੇਨ

ਸ਼੍ਰੀਨਗਰ, 15 ਮਈ,ਬੋਲੇ ਪੰਜਾਬ ਬਿਊਰੋ;ਦਿੱਲੀ ਤੋਂ ਰੇਲਗੱਡੀ ਰਾਹੀਂ ਸ੍ਰੀਨਗਰ ਪਹੁੰਚਣ ਦਾ ਸੁਪਨਾ ਬੁੱਧਵਾਰ ਨੂੰ ਸਾਕਾਰ ਹੋ ਗਿਆ। ਪਹਿਲੀ ਵਾਰ, ਸੁਰੱਖਿਆ ਬਲਾਂ ਨੂੰ ਲੈ ਕੇ ਜਾਣ ਵਾਲੀ ਇੱਕ ਰੇਲਗੱਡੀ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ (USBRL) ਰੇਲ ਲਿੰਕ ਰਾਹੀਂ ਦਿੱਲੀ ਤੋਂ ਸ਼੍ਰੀਨਗਰ ਪਹੁੰਚੀ। ਇਹ ਰੇਲਗੱਡੀ ਖਾਸ ਤੌਰ ‘ਤੇ ਸੁਰੱਖਿਆ ਬਲਾਂ ਲਈ ਚਲਾਈ ਗਈ ਸੀ। ਇਸ ਵਿੱਚ, ਲਗਭਗ 800 ਸੈਨਿਕਾਂ ਨੂੰ ਸ਼੍ਰੀਨਗਰ ਰੇਲਵੇ […]

Continue Reading

ਹਿਮਾਚਲ ਦੇ ਮੁੱਖ ਮੰਤਰੀ ਦੇ ਘਰ ਨੇੜੇ ਦੇਖੇ ਗਏ ਸ਼ੱਕੀ ਡਰੋਨ

ਸ਼ਿਮਲਾ, 15 ਮਈ,ਬੋਲੇ ਪੰਜਾਬ ਬਿਊਰੋ;ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਦੇ ਘਰ ਨੇੜੇ ਸ਼ੱਕੀ ਡਰੋਨ ਦੇਖੇ ਜਾਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸ਼ਾਮ ਨੂੰ ਹਿਮਾਚਲ ਪ੍ਰਦੇਸ਼ ਦੇ ਨਾਦੌਣ ਇਲਾਕੇ ਦੇ ਗੌਨਾ, ਸੇਰਾ ਅਤੇ ਮਾਝੀਅਰ ਇਲਾਕਿਆਂ ਵਿੱਚ ਚਾਰ ਸ਼ੱਕੀ ਡਰੋਨ ਦੇਖੇ ਗਏ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਤੋਂ ਬਾਅਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2025,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 14-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ […]

Continue Reading

ਸੀਬੀਐਸਈ ਵਲੋਂ 12ਵੀਂ ਪ੍ਰੀਖਿਆ ਦੇ ਨਤੀਜੇ ਜਾਰੀ, 88.39% ਵਿਦਿਆਰਥੀ ਪਾਸ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਯਾਨੀ ਕਿ ਸੀਬੀਐਸਈ ਨੇ 12ਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਜਾਰੀ ਕਰ ਦਿੱਤੇ ਹਨ। 88.39% ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, results.cbse.nic.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।ਇਸ ਤੋਂ ਇਲਾਵਾ, ਨਤੀਜਾ ਡਿਜੀਲਾਕਰ, ਉਮੰਗ ਐਪ ਅਤੇ SMS ਸੇਵਾਵਾਂ ਰਾਹੀਂ ਵੀ ਦੇਖਿਆ […]

Continue Reading

ਜੰਗਬੰਦੀ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਰੌਣਕ ਪਰਤੀ, ਸਕੂਲ ਖੁੱਲ੍ਹੇ

ਸ਼੍ਰੀਨਗਰ, 13 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਜਨਜੀਵਨ ਆਮ ਹੋ ਗਿਆ ਹੈ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸਕੂਲ ਮੁੜ ਖੁੱਲ੍ਹ ਗਏ ਹਨ।ਅੱਜ ਮੰਗਲਵਾਰ ਸਵੇਰੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਜਾਂਦੇ ਦੇਖਿਆ ਗਿਆ। ਹਾਲਾਂਕਿ, ਸੋਮਵਾਰ ਰਾਤ ਨੂੰ ਧਮਾਕਿਆਂ ਦੀ ਆਵਾਜ਼ ਸੁਣਾਈ ਦੇਣ ਅਤੇ ਇੱਕ ਘਰ ‘ਤੇ ਗੋਲੀ ਲੱਗਣ ਤੋਂ ਬਾਅਦ ਸਾਂਬਾ […]

Continue Reading