ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੂਨ ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ

ਨਵੀਂ ਦਿੱਲੀ, 26 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਪੰਜਵੇਂ ਗੁਰਮਤਿ ਕੈਂਪ ਲਗਾਉਣ ਦੀਆਂ ਤਿਆਰੀਆਂ ਵਿਆਪਕ ਪੱਧਰ ’ਤੇ ਮੁਕੰਮਲ ਕਰ ਲਈਆਂ ਗਈਆਂ ਹਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ […]

Continue Reading

ਸਰਨਾ ਨੇ ਸੀਬੀਆਈ ਨੂੰ ਕੀਤਾ ਸਵਾਲ ਭਾਈ ਹਵਾਰਾ ਲਈ ਵਿਰੋਧ ‘ਤੇ ਰਾਮ ਰਹੀਮ ਲਈ ਰਾਹਤ ਕਿਉਂ?

ਨਵੀਂ ਦਿੱਲੀ, 26 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਬੀਆਈ ਦੇ ਡਾਇਰੈਕਟਰ ਪ੍ਰਵੀਣ ਸੂਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਅਤੇ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਸਵਾਲ […]

Continue Reading

ਸੱਜਣ ਕੁਮਾਰ ਦੀ ਬਰੀਅਤ ਨੂੰ ਚੁਣੌਤੀ, ਹਾਈ ਕੋਰਟ ਨੇ ਕੇਂਦਰ ਅਤੇ ਦੋਸ਼ੀ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ 26 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਬਰੀਅਤ ਖ਼ਿਲਾਫ਼ ਦਾਇਰ ਅਪੀਲ ‘ਤੇ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸ ਪੁਰੀ ਪੁਲਿਸ ਸਟੇਸ਼ਨਾਂ ਵਿੱਚ ਦਰਜ ਐਫਆਈਆਰਜ਼ ਨਾਲ ਸੰਬੰਧਿਤ ਹੈ। […]

Continue Reading

“ਰਾਮ ਰਹੀਮ ਨੂੰ ਮੁੜ ਪੈਰੋਲ, ਪਰ ਬੰਦੀ ਸਿੰਘਾਂ ਲਈ ਚੁੱਪੀ ਕਿਉਂ.?”: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 26 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲਣ ‘ਤੇ ਸਿੱਖ ਹਲਕਿਆਂ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੜੇ ਸ਼ਬਦਾਂ ਵਿੱਚ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਫੈਸਲਾ ਸਿੱਖ […]

Continue Reading

ਦਿੱਲੀ ਵਿੱਚ ਪੈਟਰੋਲ 100 ਰੁਪਏ ਤੋਂ ਪਾਰ, ਬਾਲਣ 2 ਰੁਪਏ ਮਹਿੰਗਾ ਹੋਇਆ

ਨਵੀਂ ਦਿੱਲੀ 26 ਮਈ (ਮਨਪ੍ਰੀਤ ਸਿੰਘ ਖਾਲਸਾ):- ਈਰਾਨ ਯੁੱਧ ਦੌਰਾਨ ਪਿਛਲੇ 11 ਦਿਨਾਂ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਕੀਤਾ ਗਿਆ ਹੈ। 2 ਰੁਪਏ ਤੋਂ ਵੱਧ ਦੇ ਤਾਜ਼ਾ ਵਾਧੇ ਨਾਲ, ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ […]

Continue Reading

ਡੇਰਾ ਸਿਰਸਾ ਮੁਖੀ ਨੂੰ ਫਿਰ ਮਿਲੀ ਪੈਰੋਲ, ਜੇਲ੍ਹੋਂ ਬਾਹਰ ਆਇਆ 

ਸਿਰਸਾ, 26 ਮਈ, ਬੋਲੇ ਪੰਜਾਬ ਬਿਊਰੋ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਇਸ ਸਮੇਂ ਔਰਤ ਸ਼ਰਧਾਲੂਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਨਾਲ ਸਬੰਧਤ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ – ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ‘ਚੋਂ […]

Continue Reading

ਫੇਰਬਦਲ ਦੀਆਂ ਅਟਕਲਾਂ ਦੌਰਾਨ ਕਰਨਾਟਕ ਦੇ CM ਤੇ ਉਪ ਮੁੱਖ ਮੰਤਰੀ ਦੀ ਅੱਜ ਖੜਗੇ ਤੇ ਰਾਹੁਲ ਗਾਂਧੀ ਨਾਲ ਮੀਟਿੰਗ

ਨਵੀਂ ਦਿੱਲੀ, 26 ਮਈ, ਬੋਲੇ ਪੰਜਾਬ ਬਿਊਰੋ : ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਅੱਜ ਸਵੇਰੇ 11:00 ਵਜੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਵਾਲੇ ਹਨ। ਮੁੱਖ ਮੰਤਰੀ ਅਹੁਦੇ ਅਤੇ ਮੰਤਰੀ ਮੰਡਲ ਵਿੱਚ ਸੰਭਾਵੀ ਤਬਦੀਲੀਆਂ ਬਾਰੇ ਚਰਚਾ ਦੇ ਚੱਲਦਿਆਂ ਇਹ ਦੋਵੇਂ ਸੋਮਵਾਰ ਰਾਤ ਨੂੰ […]

Continue Reading

ਗੁਲਮਰਗ ਵਿਖੇ Ropeway ‘ਚ ਤਕਨੀਕੀ ਖਰਾਬੀ ਕਾਰਨ 300 ਸੈਲਾਨੀ ਫਸੇ, 7 ਘੰਟੇ ਚੱਲਿਆ ਬਚਾਅ ਕਾਰਜ

ਗੁਲਮਰਗ, 26 ਮਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਗੁਲਮਰਗ ਵਿੱਚ ਏਸ਼ੀਆ ਦੇ ਸਭ ਤੋਂ ਉੱਚੇ ਗੰਡੋਲਾ (ਰੋਪਵੇਅ) ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਲਗਭਗ 300 ਸੈਲਾਨੀ ਹਵਾ ਵਿੱਚ ਫਸ ਗਏ। ਲਗਭਗ ਸੱਤ ਘੰਟੇ ਚੱਲੇ ਬਚਾਅ ਕਾਰਜ ਤੋਂ ਬਾਅਦ, ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰੋਪਵੇਅ ਦੇ 65 ਕੈਬਿਨ ਸੋਮਵਾਰ ਦੁਪਹਿਰ 1:30 ਵਜੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 798, 26-05-2026

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ […]

Continue Reading

ਮਰਹੂਮ ਫਿਲਮ ਸਟਾਰ ਧਰਮਿੰਦਰ ਪਦਮ ਵਿਭੂਸ਼ਣ ਨਾਲ ਸਨਮਾਨਿਤ

ਨਵੀਂ ਦਿੱਲੀ, 25 ਮਈ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 66 ਪ੍ਰਸਿੱਧ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ ਹਨ। ਸਭ ਤੋਂ ਪਹਿਲਾਂ ਮਰਹੂਮ ਫਿਲਮ ਸਟਾਰ ਧਰਮਿੰਦਰ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ; ਉਨ੍ਹਾਂ ਦੀ ਪਤਨੀ – ਅਦਾਕਾਰਾ ਅਤੇ ਸੰਸਦ ਮੈਂਬਰ – ਹੇਮਾ ਮਾਲਿਨੀ ਨੇ ਇਹ ਪੁਰਸਕਾਰ ਸਵੀਕਾਰ ਕੀਤਾ। ਮਹਿਲਾ ਕ੍ਰਿਕਟ ਟੀਮ […]

Continue Reading