ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-12-2024 ,ਅੰਗ 615 Sachkhand Sri Harmandir Sahib Amritsar Vikhe Hoyea Amrit Wele Da Mukhwak Ang: 615, 28-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)28-12-2024 ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ […]

Continue Reading

ਆਮ ਆਦਮੀ ਪਾਰਟੀ ਵੱਲੋਂ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ

ਨਵੀਂ ਦਿੱਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਡਾਕਟਰ ਮਨਮੋਹਨ ਸਿੰਘ ਦਾ ਬੀਤੇ ਰਾਤ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਉਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਆਮ ਆਦਮੀ ਪਾਰਟੀ […]

Continue Reading

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ […]

Continue Reading

ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਮੌਤ

ਨਵੀਂ ਦਿੱਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ ਜਤਿੰਦਰ ਦੀ ਵੀਰਵਾਰ ਰਾਤ ਮੌਤ ਹੋ ਗਈ। 25 ਦਸੰਬਰ ਨੂੰ ਉਸ ਨੇ ਸੰਸਦ ਭਵਨ ਨੇੜੇ ਰੇਲਵੇ ਬਿਲਡਿੰਗ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਾ ਲਈ ਸੀ। ਉਹ 95 ਫੀਸਦੀ ਤੱਕ ਸੜ ਗਿਆ।ਉਸ ਦਾ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਇਲਾਜ […]

Continue Reading

ਹਿਮਾਚਲ ‘ਚ ਬਰਫ਼ਬਾਰੀ ਦਾ ਅਨੰਦ ਲੈਣ ਲਈ ਉਮੜੀ ਸੈਲਾਨੀਆਂ ਦੀ ਭੀੜ

ਸ਼ਿਮਲਾ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਹਿਮਾਚਲ ‘ਚ ਬਰਫ਼ਬਾਰੀ ਦੇਖਣ ਲਈ ਸੈਲਾਨੀਆਂ ਦੀ ਭੀੜ ਉਮੜ ਰਹੀ ਹੈ। ਹਾਲਾਤ ਇਹ ਹਨ ਕਿ ਸਿਰਫ਼ 48 ਘੰਟਿਆਂ ‘ਚ ਸੂਬੇ ‘ਚ 81 ਹਜ਼ਾਰ ਵਾਹਨਾਂ ‘ਚ 3 ਲੱਖ ਸੈਲਾਨੀ ਹਿਮਾਚਲ ਪਹੁੰਚੇ ਹੋਏ ਹਨ।ਸ਼ਿਮਲਾ ਵਿਚ ਸਭ ਤੋਂ ਵੱਧ ਸੈਲਾਨੀ ਪਹੁੰਚਣ ਦੀ ਸੂਚਨਾ ਹੈ। ਪੁਲਿਸ ਦੇ ਅੰਕੜਿਆਂ ਅਨੁਸਾਰ 65 ਹਜ਼ਾਰ ਵਾਹਨਾਂ ਵਿਚ 2 ਲੱਖ […]

Continue Reading

ਖੰਡ ਮਿਲ ਦੇ ਸਲਫਰ ਟੈਂਕ ‘ਚ ਧਮਾਕਾ, 2 ਲੋਕਾਂ ਦੀ ਮੌਤ

ਮੁੰਬਈ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਖੰਡ ਮਿਲ ਦੇ ਸਲਫਰ ਟੈਂਕ ਵਿੱਚ ਧਮਾਕਾ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਇਸ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਪਰੇਤੂਰ ਵਿਖੇ ਸਥਿਤ ਬਾਗੇਸ਼ਵਰੀ ਖੰਡ ਮਿੱਲ ਵਿੱਚ ਵਾਪਰਿਆ।ਮਿੱਲ ਵਿੱਚ ਕੰਮ ਚਲ ਰਿਹਾ ਸੀ, […]

Continue Reading

ਸਾਬਕਾ ਉਪ-ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਨਵੀਂ ਦਿੱਲੀ, 27 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਤੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ-ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ 12 ਦਸੰਬਰ ਨੂੰ ਇਲਾਜ ਲਈ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 14 ਦਿਨ ਦੇ ਦੌਰਾਨ ਸਿਹਤ ਸੁਧਾਰ ਤੋਂ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ

ਨਵੀਂ ਦਿੱਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ’ਤੇ ਕੇਂਦਰ ’ਚ 7 ਦਿਨ ਦਾ ਸਰਕਾਰੀ ਸੋਗ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ, ਰਾਜ ਵਿੱਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਸਰਕਾਰ ਵੱਲੋਂ ਕਿਸੇ ਮਨੋਰੰਜਕ ਪ੍ਰੋਗਰਾਮ ਦਾ ਆਯੋਜਨ ਨਹੀਂ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਸਾਬਕਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-12-2024,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645, 27-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੩ ਪੋਹ (ਸੰਮਤ ੫੫੬ ਨਾਨਕਸ਼ਾਹੀ) ੨੭ ਦਸੰਬਰ, ੨੦੨੪(ਅੰਗ: ੬੪੫)27-12-2024ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ […]

Continue Reading

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ, ਏਮਜ਼, ਦਿੱਲੀ ਵਿੱਚ ਲਿਆ ਆਖਰੀ ਸਾਹ

ਨਵੀਂ ਦਿੱਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।ਰਾਹੁਲ ਗਾਂਧੀ ਅਤੇ ਪਾਰਟੀ […]

Continue Reading