ਅਰਵਿੰਦ ਕੇਜਰੀਵਾਲ ਅੱਜ ਕਰਨਗੇ ਵੱਡਾ ਐਲਾਨ

ਨਵੀਂ ਦਿੱਲੀ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੋਣ ਵਾਲਾ ਹੈ। ਚੋਣਾਵੀ ਦੰਗਲ ਨੂੰ ਦੇਖਦਿਆਂ ਸਿਆਸੀ ਪਾਰਟੀਆਂ ਪੂਰੀ ਤਿਆਰੀ ਨਾਲ ਮੈਦਾਨ ਵਿਚ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਮੈਦਾਨ ਵਿੱਚ ਹਨ।ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਕੇ ਪੂਰੀ ਚੋਣੀ […]

Continue Reading

ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦੇਹਾਂਤ

ਮੁੰਬਈ 24 ਦਸੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਅੱਜ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ਿਆਮ ਬੇਨੇਗਲ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਸ਼ਾਮ 7 ਵਜੇ ਆਖਰੀ ਸ਼ਾਹ ਲਏ। ਉਨ੍ਹਾਂ 14 ਦਸੰਬਰ ਨੂੰ ਆਪਣਾ 90ਵਾਂ ਜਨਮ ਦਿਨ ਮਨਾਇਆ ਸੀ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ […]

Continue Reading

ਬਰਫ਼ਬਾਰੀ ਕਾਰਨ 4,000 ਸੈਲਾਨੀ ਫਸੇ, ਰੈਸਕਿਊ ਜਾਰੀ

ਮਨਾਲੀ, 24 ਦਸੰਬਰ, ਬੋਲੇ ਪੰਜਾਬ ਬਿਊਰੋ :ਮਨਾਲੀ ਤੇ ਲਾਹੁਲ ਸਪੀਤੀ ਦੇ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਕਾਰਨ 4,000 ਦੇ ਕਰੀਬ ਸੈਲਾਨੀ ਫਸ ਗਏ। 3,000 ਸੈਲਾਨੀਆਂ ਨੂੰ ਪੰਜ ਘੰਟੇ ’ਚ ਬਚਾਅ ਕਾਰਜ ਦੌਰਾਨ ਸੁਰੱਖਿਅਤ ਕੱਢ ਲਿਆ ਗਿਆ। ਪਰ 1000 ਦੇ ਕਰੀਬ ਸੈਲਾਨੀਆਂ ਨੂੰ ਕੱਢਣ ਦਾ ਕੰਮ ਅਜੇ ਜਾਰੀ ਹੈ। ਅਟਲ ਟਨਲ ਰੋਹਤਾਂਗ ਦੇ ਲਾਗੇ ਚਾਰ ਤੋਂ […]

Continue Reading

ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਇੱਕ ਹੋਰ ਵਿਅਕਤੀ ਨੂੰ ਆਪਣੀ ਟੀਮ ਵਿੱਚ ਦਿੱਤੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਅਮਰੀਕਾ ‘ਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਸ਼੍ਰੀਰਾਮ ਕ੍ਰਿਸ਼ਨਨ ਨੂੰ ਆਪਣੀ ਟੀਮ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਟਰੰਪ ਨੇ ਤਕਨੀਕੀ ਪੂੰਜੀਪਤੀ ਸ਼੍ਰੀਰਾਮ ਕ੍ਰਿਸ਼ਨਨ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਲਈ ਸੀਨੀਅਰ ਨੀਤੀ ਸਲਾਹਕਾਰ ਨਿਯੁਕਤ ਕੀਤਾ ਹੈ।ਟਰੰਪ ਨੇ ਕਈ ਨਿਯੁਕਤੀਆਂ ਦਾ ਐਲਾਨ ਕੀਤਾ, ਇਸ ਨਿਯੁਕਤੀ ਤੋਂ ਬਾਅਦ […]

Continue Reading

ਪਤੀ ਦੇ ਘਰ ਉਸ ਦੀ ਮਨਜੂਰੀ ਦੇ ਬਿਨਾਂ ਪਤਨੀ ਦੇ ਰਿਸ਼ਤੇਦਾਰਾਂ ਤੇ ਸਹੇਲੀਆਂ ਦਾ ਰਹਿਣਾ ਜ਼ੁਲਮ ਬਰਾਬਰ,ਹਾਈਕੋਰਟ ਨੇ ਕਰਵਾਇਆ ਤਲਾਕ

ਕੋਲਕਾਤਾ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਕੋਲਕਾਤਾ ਹਾਈਕੋਰਟ ਨੇ ਪਤਨੀ ਦੀ ਸਹੇਲੀ ਤੇ ਉਸ ਦੇ ਪਰਿਵਾਰ ਦੀ ਘਰ ’ਚ ਲਗਾਤਾਰ ਮੌਜੂਦਗੀ ਤੇ ਵਿਆਹੁਤਾ ਉੱਤੇ ਜ਼ੁਲਮ ਦਾ ਝੂਠਾ ਮਾਮਲਾ ਦਰਜ ਕਰਾਉਣ ’ਤੇ ਪਤੀ ਦੇ ਪੱਖ ਵਿਚ ਤਲਾਕ ਦਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਪਤੀ ਦੇ ਘਰ ਉਸ ਦੀ ਮਨਜੂਰੀ ਦੇ ਬਿਨਾਂ ਪਤਨੀ ਦੇ ਰਿਸ਼ਤੇਦਾਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-12-2024 ਅੰਗ 495 Sachkhand Sri Harmandir Sahib Amritsar Vikhe Hoyea Amrit Wele Da Mukhwak Ang: 495, 24-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ) 24-12-20245.30 AM ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ […]

Continue Reading

ਫੇਲ੍ਹ ਹੋਏ ਵਿਦਿਆਰਥੀ ਹੁਣ ਅਗਲੀ ਕਲਾਸ ’ਚ ਪ੍ਰਮੋਟ ਨਹੀਂ ਹੋਣਗੇ

ਨਵੀਂ ਦਿੱਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ ; ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ 

ਰਾਸ਼ਟਰਪਤੀ ਨੂੰ ਦਿੱਤੇ ਮੰਗ ਪੱਤਰ ‘ਚ ਕਿਸਾਨਾਂ ਨੇ ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਲਈ ਫੌਰੀ ਦਖਲ ਦੀ ਕੀਤੀ ਮੰਗ  ਨਵੀਂ ਦਿੱਲੀ/ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਅਤਿ ਤਾਨਾਸ਼ਾਹ ਅਤੇ ਕਾਰਪੋਰੇਟ ਪੱਖੀ ਐਨ.ਡੀ.ਏ.3 ਸਰਕਾਰ ਵਿਰੁੱਧ […]

Continue Reading

ਖੇਡਦੇ ਹੋਏ ਮਾਸੂਮ ਬੱਚੀ ਬੋਰਵੈੱਲ ਵਿਚ ਡਿੱਗੀ

ਜੈਪੁਰ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਜਸਥਾਨ ਦੀ ਰਾਜਧਾਨੀ ਜੈਪੁਰ ਨੇੜੇ ਕੋਟਪੁਤਲੀ ਇਲਾਕੇ ਵਿਚ ਇਕ ਤਿੰਨ ਸਾਲ ਦੀ ਮਾਸੂਮ ਬੱਚੀ ਇਕ ਖੁੱਲ੍ਹੇ ਬੋਰਵੈੱਲ ਵਿਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਜਿਸ ਬੋਰਵੈੱਲ ‘ਚ ਮਾਸੂਮ ਬੱਚੀ ਡਿੱਗੀ ਹੈ, ਉਹ ਕਰੀਬ 150 ਫੁੱਟ ਡੂੰਘਾ […]

Continue Reading

ਵਿਨੋਦ ਕਾਂਬਲੀ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਏ

ਮੁੰਬਈ, 23 ਦਸੰਬਰ,ਬੋਲੇ ਪੰਜਾਬ ਬਿਊਰੋ :ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਦੀ ਸਿਹਤ ਵਿਗੜ ਗਈ ਹੈ। ਉਸਨੂੰ ਠਾਣੇ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਲਾਂਕਿ ਜਦੋਂ ਉਸ ਨੂੰ ਦਾਖਲ ਕਰਵਾਇਆ ਗਿਆ ਤਾਂ ਉਸ ਦੀ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਾਂਬਲੀ ਨੂੰ […]

Continue Reading