CBI ਵਲੋਂ 6 ਰਾਜਾਂ ‘ਚ ਫਰਜੀਵਾੜੇ ਤਹਿਤ ਬੈਂਕਾਂ ‘ਚ ਨੌਕਰੀਆਂ ਹਾਸਲ ਕਰਨ ਦਾ ਪਰਦਾਫਾਸ਼, ਕਈ ਗ੍ਰਿਫ਼ਤਾਰ

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ (CBI) ਨੇ ਪਿਛਲੇ ਪੰਜ ਸਾਲਾਂ ਦੇ ਡੇਟਾ ਦਾ ਵਿਸ਼ਲੇਸ਼ਣ ਕਰਕੇ ਅਜਿਹੇ ਧੋਖੇਬਾਜ਼ ਉਮੀਦਵਾਰਾਂ ਦਾ ਪਰਦਾਫਾਸ਼ ਕੀਤਾ ਹੈ ਜਿਨ੍ਹਾਂ ਨੇ ਬੈਂਕ ਭਰਤੀ ਪ੍ਰਕਿਰਿਆਵਾਂ ਰਾਹੀਂ ਨੌਕਰੀਆਂ ਹਾਸਲ ਕੀਤੀਆਂ ਸਨ। ਪ੍ਰੀਖਿਆਵਾਂ ਦੌਰਾਨ ਲਏ ਗਏ ਆਇਰਿਸ (ਅੱਖਾਂ ਦੀ ਪੁਤਲੀ) ਸਕੈਨਾਂ ਤੋਂ 257 ਅਜਿਹੇ ਸ਼ੱਕੀ ਉਮੀਦਵਾਰਾਂ ਦੀ ਪਛਾਣ ਹੋਈ ਹੈ ਜਿਨ੍ਹਾਂ […]

Continue Reading

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਛੇ ਰਾਜਾਂ ਦੇ ਰਾਜਪਾਲ ਨਿਯੁਕਤ

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਛੇ ਰਾਜਾਂ ਲਈ ਰਾਜਪਾਲਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।  ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਅਨੁਸਾਰ, ਓਮ ਪ੍ਰਕਾਸ਼ ਮਾਥੁਰ ਨੂੰ ਕੇਰਲ, ਸੁਧਾ ਯਾਦਵ ਨੂੰ ਕਰਨਾਟਕ, ਬ੍ਰਜ ਮੋਹਨ ਰਾਮ ਨੂੰ ਓਡੀਸ਼ਾ, ਦੁਸ਼ਯੰਤ ਗੌਤਮ ਨੂੰ ਸਿੱਕਮ, ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਤਾਮਿਲਨਾਡੂ ਅਤੇ ਡਾ. […]

Continue Reading

ਦਿੱਲੀ ਦੇ ਕਈ ਇਲਾਕਿਆਂ ‘ਚ ਆਵਾਜਾਈ ਅੱਜ ਵੀ ਰਹੇਗੀ ਪ੍ਰਭਾਵਿਤ, ਅਡਵਾਇਜਰੀ ਜਾਰੀ 

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਕਾਨੂੰਨ-ਵਿਵਸਥਾ ਦੀ ਸਥਿਤੀ ਬਣਾਈ ਰੱਖਣ ਦੇ ਆਧਾਰ ‘ਤੇ ਅੱਜ ਮੰਗਲਵਾਰ ਨੂੰ ਵੀ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਰਹਿ ਸਕਦੀ ਹੈ। ਦਿੱਲੀ ਟ੍ਰੈਫਿਕ ਪੁਲਿਸ ਅਨੁਸਾਰ, ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਰੂਟਾਂ ਵਿੱਚ ਬਦਲਾਅ ਅਤੇ ਆਵਾਜਾਈ ‘ਤੇ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਜਿਨ੍ਹਾਂ ਮੁੱਖ ਥਾਵਾਂ ‘ਤੇ ਆਵਾਜਾਈ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 731, 13-10-2026

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ […]

Continue Reading

‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ

ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਨੇ ਅੱਜ ਦਿੱਲੀ ਦੀਆਂ ਸੜਕਾਂ ’ਤੇ ਸਰਕਾਰ ਅਤੇ ਚੋਣ ਪ੍ਰਬੰਧ ’ਤੇ ਸਿੱਧਾ ਸਿਆਸੀ ਹਮਲਾ ਬੋਲ ਦਿੱਤਾ। ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਤੱਕ ਜਾਣ ਲਈ ਨਿਕਲਿਆ ਇੰਡੀਆ ਗੱਠਜੋੜ ਦਾ ਮਾਰਚ ਪੁਲਿਸ ਨੇ ਮੰਡੀ ਹਾਊਸ ’ਤੇ ਰੋਕ ਦਿੱਤਾ। ਸੁਪਰੀਮ ਕੋਰਟ […]

Continue Reading

ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ

ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਸੇਵਾ ਤਹਿਤ ਦਿੱਲੀ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ […]

Continue Reading

ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਸਿਪਾਹੀਆਂ ਦੀ ਬਹਾਦਰੀ ਅਤੇ ਪਰਿਵਾਰਾਂ ਦੇ ਦਰਦ ਦੀ ਕਹਾਣੀ

ਫਿਲਮ 23 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ, ਸਟਾਰਕਾਸਟ ਦੀ ਮੌਜੂਦਗੀ ‘ਚ ਟ੍ਰੇਲਰ ਲਾਂਚ ਹੋਇਆ ਮੋਹਾਲੀ, 12 ਅਕਤੂਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਹੱਦ ‘ਤੇ ਦੇਸ਼ ਦੀ ਰੱਖਿਆ ਕਰਦੇ ਹੋਏ ਸਿਪਾਹੀਆਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਅਣਕਹੇ ਦਰਦ ਨੂੰ ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਵਿੱਚ ਪਰਦੇ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਗਈ […]

Continue Reading

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਸ੍ਰੀਨਗਰ, 12 ਅਕਤੂਬਰ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਪਿਛਲੇ 24 ਘੰਟਿਆਂ ਦੌਰਾਨ ਅਨੰਤਨਾਗ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਵੱਖ-ਵੱਖ ਮੁਹਿੰਮਾਂ ਦੌਰਾਨ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਨੰਤਨਾਗ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਨਸ਼ਾ ਵਿਰੋਧੀ ਵੱਖ-ਵੱਖ ਮੁਹਿੰਮਾਂ ਦੌਰਾਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ […]

Continue Reading

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਨਵੀ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਲਈ ਨਿਰਧਾਰਤ ਥਾਵਾਂ ਬਾਰੇ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਜੰਤਰ-ਮੰਤਰ ‘ਤੇ ਹੁਣ ਧਰਨਾ-ਪ੍ਰਦਰਸ਼ਨ ਨਹੀਂ ਹੋ ਸਕਣਗੇ। ਦਿੱਲੀ ਵਿੱਚ ਪ੍ਰਦਰਸ਼ਨ ਅਤੇ ਧਰਨਾ ਦੇਣ ਲਈ 3 ਨਵੇਂ ਸਥਾਨ ਤੈਅ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਦਰਸ਼ਨ ਕਰਨ ਲਈ ਬਿਹਤਰ […]

Continue Reading

ਦਿੱਲੀ ਮੈਟਰੋ ‘ਚ ਸੀਟ ਨੂੰ ਲੈ ਕੇ ਝਗੜੇ ਦੌਰਾਨ ਮੌਤ ਮਾਮਲੇ ਵਿੱਚ ਸਾਬਕਾ IAS ਤੇ ਪੁੱਤਰ ਗ੍ਰਿਫ਼ਤਾਰ

ਨਵੀਂ ਦਿੱਲੀ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਮੈਟਰੋ ਵਿੱਚ ਬਜ਼ੁਰਗਾਂ ਲਈ ਰਾਖਵੀਂ ਸੀਟ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ 48 ਸਾਲਾ ਪਵਨ ਸ਼ਰਮਾ ਦੀ ਮੌਤ ਹੋ ਗਈ। ਪੁਲਿਸ ਅਨੁਸਾਰ, ਉਨ੍ਹਾਂ ਨੂੰ ਥੱਪੜ ਮਾਰਿਆ ਗਿਆ ਅਤੇ ਧੱਕਾ ਦਿੱਤਾ ਗਿਆ। ਇਸ ਮਾਮਲੇ ਦੇ ਸਬੰਧ ਵਿੱਚ ਸਾਬਕਾ ਆਈਏਐਸ (IAS) ਅਧਿਕਾਰੀ ਸੰਜੇ ਪ੍ਰਤਾਪ ਸਿੰਘ ਅਤੇ ਉਨ੍ਹਾਂ […]

Continue Reading