ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਸੁਣੇ ਕੇਂਦਰ ਸਰਕਾਰ, ਸਿੱਖਿਆ ਪ੍ਰਣਾਲੀ ਵਿੱਚ ਹੋਵੇ ਵੱਡਾ ਸੁਧਾਰ: ਸਰਨਾ

ਨਵੀਂ ਦਿੱਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਹੱਲ ਕੱਢਣਾ […]

Continue Reading

ਅਖੰਡ ਕੀਰਤਨੀ ਜਥੇ ਦੀਆਂ 31 ਮੈਂਬਰੀ ਤੇ 5 ਮੈਂਬਰੀ ਕਮੇਟੀਆਂ ਭੰਗ, ਸਮੂਹ ਕਮੇਟੀਆਂ ਅਤੇ ਅਹੁਦੇ ਵੀ ਖਤਮ ਕਰਨ ਦੀ ਅਪੀਲ

ਨਵੀਂ ਦਿੱਲੀ 21 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼ਿਮਲਾ ਸਮਾਗਮ ਦੌਰਾਨ ਗੁਰੂ ਸਰੂਪ ਪੰਚਾਂ ਵੱਲੋਂ ਦਿੱਤੇ ਗਏ ਹੁਕਮ ਨੂੰ ਸਿਰ ਮੱਥੇ ਮੰਨਦਿਆਂ ਅਖੰਡ ਕੀਰਤਨੀ ਜਥੇ ਦੀ 31 ਮੈਂਬਰੀ ਅਤੇ 5 ਮੈਂਬਰੀ ਕਮੇਟੀ ਨੇ ਸਰਬਸੰਮਤੀ ਨਾਲ ਆਪਣੇ ਆਪ ਨੂੰ ਤੁਰੰਤ ਪ੍ਰਭਾਵ ਨਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਜੱਥੇ ਦੇ ਦਫ਼ਤਰੀ ਇੰਚਾਰਜ […]

Continue Reading

ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਿਵਾਸ ਅੱਗੇ ਕਾਂਗਰਸ ਦਾ ਧਰਨਾ, ਮੋਦੀ ਦੇ ਅਸਤੀਫ਼ੇ ਦੀ ਕੀਤੀ ਮੰਗ

ਨਵੀਂ ਦਿੱਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ 7, ਲੋਕ ਕਲਿਆਣ ਮਾਰਗ ਦੇ ਬਾਹਰ ਧਰਨਾ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ […]

Continue Reading

ਕਾਕਰੋਚ ਅੰਦੋਲਨ ਹਿੰਸਾ ਦੌਰਾਨ ਮਨੁੱਖਤਾ ਦਾ ਪ੍ਰਤੀਕ ਬਣਿਆ ਗੁਰਦੁਆਰਾ ਬੰਗਲਾ ਸਾਹਿਬ, ਵਿਦਿਆਰਥੀਆਂ ਦਾ ਦੋਸ਼– ਹਨੂਮਾਨ ਮੰਦਰ ਦੇ ਦਰਵਾਜ਼ੇ ਹੋਏ ਬੰਦ, ਗੁਰੂ ਘਰ ਨੇ ਖੋਲ੍ਹੇ ਸੇਵਾ ਦੇ ਦਰਵਾਜ਼ੇ

ਨਵੀਂ ਦਿੱਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿੱਚ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ ਨੇ ਰਾਜਧਾਨੀ ਨੂੰ ਘੰਟਿਆਂ ਤੱਕ ਤਣਾਅ, ਅੱਥਰੂ ਗੈਸ ਅਤੇ ਭਗਦੜ ਦੇ ਮਾਹੌਲ ਵਿੱਚ ਧੱਕ ਦਿੱਤਾ। ਪਰ ਇਸ ਅਫ਼ਰਾਤਫ਼ਰੀ ਵਿਚਕਾਰ ਗੁਰਦੁਆਰਾ ਬੰਗਲਾ ਸਾਹਿਬ ਇੱਕ ਵਾਰ ਫਿਰ ਮਨੁੱਖਤਾ, ਸੇਵਾ ਅਤੇ ਨਿਰਭੈ ਆਸਰੇ ਦੀ […]

Continue Reading

ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਕੇ ਸਰਕਾਰ ਦੇਸ਼ ਦੇ ਭਵਿੱਖ ਨੂੰ ਕੁਚਲਣ ‘ਤੇ ਤੁਲੀ; ਸਿੱਖ ਸੰਸਥਾਵਾਂ ਜੰਤਰ-ਮੰਤਰ ਪਹੁੰਚ ਕੇ ਨਿਭਾਉਣ ਸੇਵਾ : ਰਤਿੰਦਰ ਸਿੰਘ ਇੰਦੌਰ

ਨਵੀਂ ਦਿੱਲੀ 21 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜੰਤਰ-ਮੰਤਰ ‘ਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਵਿਦਿਆਰਥੀਆਂ ‘ਤੇ ਅੱਜ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ […]

Continue Reading

CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਚੰਨੀ ਤੇ ਰੰਧਾਵਾ ਸਮੇਤ ਕਈ ਦਿੱਗਜ ਲੀਡਰ ਹਿਰਾਸਤ ‘ਚ

ਨਵੀਂ ਦਿੱਲੀ, 21 ਜੁਲਾਈ,ਬੋਲੇ ਪੰਜਾਬ ਬਿਊਰੋ; CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਨੇ ਕੇਂਦਰ ਸਰਕਾਰ ਦੇ ਖਿਲਾਫ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ। ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ‘ਤੇ ਹੋਏ ਕਥਿਤ ਅੱਤਿਆਚਾਰਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿੱਚ ਕਾਂਗਰਸ ਲੀਡਰਸ਼ਿਪ ਪ੍ਰਧਾਨ ਮੰਤਰੀ ਨਿਵਾਸ (7, ਲੋਕ ਕਲਿਆਣ ਮਾਰਗ) ਦਾ ਘੇਰਾਓ ਕਰਨ ਲਈ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਸ਼ੰਭੂ ਤੇ ਖਨੌਰੀ ਬਾਰਡਰ ਬੰਦ 

ਸ਼ੰਭੂ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਮਕਸਦ ਲਈ ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਸਰਹੱਦ ‘ਤੇ ਇਕੱਠੇ ਹੋਏ ਹਨ। ਜਵਾਬ ਵਿੱਚ, ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ ਬੰਦ ਕਰ ਦਿੱਤੀ ਹੈ, ਅਤੇ ਉੱਥੇ ਭਾਰੀ ਪੁਲਿਸ ਫੋਰਸ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਰੌਲੇ-ਰੱਪੇ ਦੇ ਆਸਾਰ

ਨਵੀਂ ਦਿੱਲੀ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਦੋਵਾਂ ਸਦਨਾਂ ਵਿੱਚ ਪਹਿਲੇ ਦਿਨ ਵਾਂਗ ਹੀ ਰੌਲਾ-ਰੱਪਾ ਪੈਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਪਹਿਲੇ ਦਿਨ ਕਾਰਵਾਈ ਨਹੀਂ ਚੱਲ ਸਕੀ। ਲੋਕ ਸਭਾ ਨੂੰ ਛੇ ਵਾਰ ਅਤੇ ਰਾਜ ਸਭਾ ਨੂੰ ਪੰਜ ਵਾਰ ਮੁਲਤਵੀ […]

Continue Reading

ਸਿੱਕਮ ਦੀ ਸੁਰੰਗ ‘ਚ ਜ਼ਮੀਨ ਖਿਸਕਣ ਕਾਰਨ 7 ਮਜ਼ਦੂਰਾਂ ਦੀ ਮੌਤ, 20 ਅਜੇ ਵੀ ਫਸੇ 

ਗੰਗਟੋਕ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਕਮ ਵਿੱਚ ਇੱਕ ਸੁਰੰਗ ‘ਤੇ ਜ਼ਮੀਨ ਖਿਸਕਣ ਕਾਰਨ ਇਸਦਾ ਪ੍ਰਵੇਸ਼ ਦੁਆਰ ਬੰਦ ਹੋ ਗਿਆ ਸੀ, ਜਿਸ ਕਾਰਨ 27 ਮਜ਼ਦੂਰ ਅੰਦਰ ਫਸ ਗਏ ਸਨ। ਇਨ੍ਹਾਂ ਵਿੱਚੋਂ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ 20 ਅਜੇ ਵੀ ਫਸੇ ਹੋਏ ਹਨ। ਨਾਮਚੀ ਜ਼ਿਲ੍ਹੇ ਦੇ ਮਮਰਿੰਗ ਵਿੱਚ ਸਮਰਦੁੰਗ ਸੁਰੰਗ ‘ਤੇ ਨਿਰਮਾਣ […]

Continue Reading

ਯੂਕਰੇਨ ‘ਚ ਸਮੁੰਦਰੀ ਜਹਾਜ਼ ‘ਤੇ ਹਮਲਾ, 4 ਭਾਰਤੀਆਂ ਦੀ ਮੌਤ

ਨਵੀਂ ਦਿੱਲੀ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਯੂਕਰੇਨ ਦੇ ਓਡੇਸਾ ਬੰਦਰਗਾਹ ਤੋਂ ਰਵਾਨਾ ਹੋਏ ਕਾਰਗੋ ਜਹਾਜ਼ ‘ਐਮਵੀ ਗੋਲਡਨ ਲੀਓ’ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਵਿੱਚ ਚਾਰ ਭਾਰਤੀ ਨਾਗਰਿਕ ਮਾਰੇ ਗਏ। ਇੱਕ ਭਾਰਤੀ ਨਾਗਰਿਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਘਟਨਾ ਦੀ ਪੁਸ਼ਟੀ ਕਰਦੇ […]

Continue Reading