ਪੰਜਾਬ ਕਾਂਗਰਸ ਨੇ 40 ਸੀਟਾਂ ਲਈ ਉਮੀਦਵਾਰਾਂ ਦੀ ਕੀਤੀ ਚੋਣ

ਨਵੀਂ ਦਿੱਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸ਼ੁਰੂ ਕਰ ਦਿੱਤੀ ਹੈ। ਹਾਈਕਮਾਨ ਨੇ ਪਹਿਲੇ ਦੋ ਦੌਰ ਦੇ ਸਰਵੇਖਣਾਂ ਵਿੱਚ ਮਜ਼ਬੂਤ ਪਾਏ ਗਏ ਉਮੀਦਵਾਰਾਂ ਲਈ ਅੰਤਿਮ ਪੱਧਰ ਦੇ ਸਰਵੇਖਣ ਸ਼ੁਰੂ ਕਰ ਦਿੱਤੇ ਹਨ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਟੀਮ ਨੇ 40 ਸੀਟਾਂ ਲਈ ਅੰਤਿਮ […]

Continue Reading

ਦੀਪਕੇ, ਸੌਰਵ ਅਤੇ ਆਸ਼ੂਤੋਸ਼ 23 ਘੰਟਿਆਂ ਬਾਅਦ ਰਿਹਾਅ

ਨਵੀਂ ਦਿੱਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਕਰੋਚ ਜਨਤਾ ਪਾਰਟੀ ਦੇ ਨੇਤਾ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਐਤਵਾਰ ਸਵੇਰੇ 10 ਵਜੇ 23 ਘੰਟੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਤਿੰਨਾਂ ਨੂੰ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਕਾਰਜਕਾਰੀ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਸ਼ਨੀਵਾਰ ਨੂੰ ਸੀਜੇਪੀ ਦੇ […]

Continue Reading

ਭੂਚਾਲ ਦੇ ਝਟਕੇ ਹੋਏ ਮਹਿਸੂਸ

ਨਵੀਂ ਦਿੱਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਜ਼ਿਲ੍ਹਾ ਸਦਰ ਮੁਕਾਮ ਉੱਤਰਕਾਸ਼ੀ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੋਕਾਂ ਅੰਦਰ ਘਬਰਾਹਟ ਫੈਲ ਗਈ। ਕਈ ਲੋਕ ਸੁਰੱਖਿਆ ਦੇ ਮੱਦੇਨਜ਼ਰ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਘਟਨਾ ਦੌਰਾਨ ਕਿਸੇ ਵੱਡੇ ਜਾਨੀ ਜਾਂ […]

Continue Reading

ਸੀਜੇਪੀ ਅੱਜ ਦਿੱਲੀ ਵਿੱਚ ਫਿਰ ਕਰੇਗਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ 11 ਅਕਤੂਬਰ,ਬੋਲੇ ਪੰਜਾਬ ਬਿਊਰੋ; ਸੀਜੇਪੀ ਨੇ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਦਿੱਲੀ ਦੇ ਜੰਤਰ-ਮੰਤਰ ਤੱਕ ਮਾਰਚ ਦਾ ਸੱਦਾ ਦਿੱਤਾ ਹੈ, ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਸ਼ਨੀਵਾਰ ਨੂੰ ਪੁਲਿਸ ਨੇ ਹਜ਼ਾਰਾਂ ਸਮਰਥਕਾਂ ਨੂੰ ਰਸਤੇ ਵਿੱਚ ਰੋਕ ਲਿਆ। ਲਗਭਗ 7,000 ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ […]

Continue Reading

ਗੁਰਦੁਆਰਾ ਬੰਗਲਾ ਸਾਹਿਬ ਵੱਲੋਂ ਪੁਲੀਸ ਦੇ ਹੁਕਮ ਮੰਨਣ ਤੋਂ ਇਨਕਾਰ

ਨਵੀਂ ਦਿੱਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੌਮੀ ਰਾਜਧਾਨੀ ’ਚ ਕੌਕਰੋਚ ਜਨਤਾ ਪਾਰਟੀ ਦੇ ਸੱਦੇ ’ਤੇ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਣ ਪੁੱਜੇ ਲੋਕਾਂ ਦੀ ਗੁਰਦੁਆਰਾ ਬੰਗਲਾ ਸਾਹਿਬ ਦੇ ਨੁਮਾਇੰਦਿਆਂ ਨੇ ਡਟਵੀਂ ਹਮਾਇਤ ਕਰਦਿਆਂ ਪੁਲੀਸ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ। ਗੁਰਦੁਆਰੇ ’ਚ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੇ ਲੰਘੀ ਰਾਤ ਤੋਂ ਪਨਾਹ ਲਈ ਹੋਈ ਸੀ। ਦਿੱਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 560, 11-10-2026

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ […]

Continue Reading

CJP Protest ਦੌਰਾਨ ਕੇਜਰੀਵਾਲ, ਮਮਤਾ ਬੈਨਰਜੀ ਅਤੇ TMC ਆਗੂ ਪੁਲੀਸ ਹਿਰਾਸਤ ਵਿੱਚ

ਨਵੀਂ ਦਿੱਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰਾਜਧਾਨੀ ਦਿੱਲੀ ਵਿੱਚ CJP ਦੇ ਪ੍ਰਦਰਸ਼ਨ ਦੌਰਾਨ ਸਿਆਸੀ ਹਲਚਲ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਤ੍ਰਿਣਮੂਲ ਕਾਂਗਰਸ (TMC) ਮੁਖੀ ਅਤੇ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦਿੱਲੀ ਪੁਲੀਸ ਅਤੇ ਸੀ ਆਰ ਪੀ ਐੱਫ (CRPF) ਨੇ ਉਨ੍ਹਾਂ […]

Continue Reading

ਚੰਡੀਗੜ੍ਹ ਤੋਂ ਕਾਰ ਖੋਹ ਕੇ ਫ਼ਰਾਰ ਹੋਏ ਬਦਮਾਸ਼ਾਂ ਦਾ ਹਰਿਆਣਾ ‘ਚ Encounter 

ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 46 ਵਿੱਚ ਇੱਕ ਪੁਲਿਸ ਬੀਟ ਬਾਕਸ ਦੇ ਸਾਹਮਣੇ ਬੰਦੂਕ ਦੀ ਨੋਕ ‘ਤੇ ਇੱਕ ਦੁਕਾਨਦਾਰ ਤੋਂ ਉਸਦੀ ‘ਸਵਿਫਟ ਡਿਜ਼ਾਇਰ’ (Swift Dzire) ਕਾਰ ਖੋਹ ਕੇ ਫਰਾਰ ਹੋਏ ਚਾਰ ਬਦਮਾਸ਼ਾਂ ਦੀ ਹਰਿਆਣਾ ਦੇ ਪਲਵਲ ਵਿੱਚ ਪੁਲਿਸ ਨਾਲ ਮੁੱਠਭੇੜ ਹੋਈ। ਸੀ.ਆਈ.ਏ. (CIA) ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ੂਟਰ […]

Continue Reading

ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਜਹਾਜ਼ ਤੋਂ ਉਤਰਦਿਆਂ ਹੀ ਹਿਰਾਸਤ ’ਚ ਲਿਆ

ਨਵੀਂ ਦਿੱਲੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰਦਿਆਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਉਹ ਜੰਤਰ-ਮੰਤਰ ਵਿਖੇ ਪਾਰਟੀ ਦੇ ਉਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਆਏ ਸਨ, ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ […]

Continue Reading

ਪੁਲਿਸ ਨੇ ਧਰੁਵ ਰਾਠੀ ਸਣੇ CJP ਦੇ 600 ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ, ਸੜਕਾਂ ‘ਤੇ ਕਿੱਲਾਂ ਲਾਈਆਂ 

ਨਵੀਂ ਦਿੱਲੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਕ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਅਤੇ SIR ਨੂੰ ਰੋਕਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਅਤੇ ਕਨਾਟ ਪਲੇਸ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਹੁਣ ਤੱਕ ਧਰੁਵ ਰਾਠੀ ਸਣੇ 600 ਲੋਕਾਂ ਨੂੰ ਹਿਰਾਸਤ ਵਿੱਚ ਲਿਆ […]

Continue Reading