ਭਾਰਤ ਸਰਕਾਰ ਵੱਲੋਂ 80 ਲੱਖ ਸਿਮ ਕਾਰਡ ਕੀਤੇ ਬੰਦ

ਨਵੀ ਦਿੱਲੀ,16 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਫਰਜ਼ੀ ਸਿਮ ਕਾਰਡਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਕਦਮ ਨੂੰ ਡਿਜੀਟਲ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਉਪਰਾਲਾ ਮੰਨਿਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ (DoT) ਨੇ ਜਾਅਲੀ ਦਸਤਾਵੇਜ਼ਾਂ ‘ਤੇ ਜਾਰੀ ਕੀਤੇ ਗਏ 80 ਲੱਖ ਤੋਂ ਵੱਧ ਸਿਮ ਕਾਰਡਾਂ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਪ੍ਰਤੀ ਹਮਦਰਦੀ ਦਿਖਾਉਂਦੇ ਹੋਏ ਕਿਹਾ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ

ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ […]

Continue Reading

AI ਇੰਜੀਨੀਅਰ ਖੁਦਕੁਸ਼ੀ ਮਾਮਲਾ- ਗੁਰੂਗ੍ਰਾਮ ਤੋਂ ਪਤਨੀ ਗ੍ਰਿਫਤਾਰ; ਸੱਸ, ਪਤਨੀ ਦਾ ਭਰਾ ਪ੍ਰਯਾਗਰਾਜ ਤੋਂ ਗ੍ਰਿਫਤਾਰ

ਨਵੀਂ ਦਿੱਲੀ 16 ਦਸੰਬਰ,ਬੋਲੇ ਪੰਜਾਬ ਬਿਊਰੋ : ਬੈਂਗਲੁਰੂ ਪੁਲਿਸ ਨੇ ਏਆਈ ਇੰਜਨੀਅਰ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ ਵਿੱਚ ਪਤਨੀ ਨਿਕਿਤਾ, ਸੱਸ ਨਿਸ਼ਾ ਅਤੇ ਪਤਨੀ ਦੇ ਭਰਾ ਅਨੁਰਾਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਸ ਅਤੇ ਭਰਜਾਈ ਨੂੰ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂਕਿ ਪਤਨੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰਕੇ ਬੈਂਗਲੁਰੂ ਲਿਆਂਦਾ ਗਿਆ ਸੀ। ਤਿੰਨਾਂ ਨੂੰ 14 ਦਿਨਾਂ […]

Continue Reading

ਨਹੀਂ ਰਹੇ ਪ੍ਰਸਿਧ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ

ਪਰਿਵਾਰ ਨੇ ਪੁਸ਼ਟੀ ਕੀਤੀ ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ  ਦਾ ਸਾਨ ਫਰਾਂਸਿਸਕੋ ਵਿੱਚ 73 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ । ਉਹ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਨਾਲ ਪੀੜਤ ਸਨ , ਉਨ੍ਹਾਂ ਦੇ ਪਰਿਵਾਰ ਵੱਲੋਂ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਦੀ ਪੁਸ਼ਟੀ ਕੀਤੀ ਗਈ। ਮਹਾਨ ਤਬਲਾ ਕਲਾਕਾਰ ਆਪਣੇ […]

Continue Reading

ਪੁਲਿਸ ਮੁਲਾਜ਼ਮਾਂ ਦੇ ਮੋਬਾਇਲ ਫੋਨ ਰੱਖਣ ਤੇ ਮਨਾਹੀ, ਡੀਜੀਪੀ ਦੇ ਹੁਕਮ ਜਾਰੀ

ਚੰਡੀਗੜ੍ਹ 15 ਦਸੰਬਰ ,ਬੋਲੇ ਪੰਜਾਬ ਬਿਊਰੋ : ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ […]

Continue Reading

ਪੀਬੀ ਈਵੈਂਟ ਟਰੱਸਟ ਦੁਆਰਾ ਫੈਸ਼ਨ ਸ਼ੋ ਸੀਜ਼ਨ 4 ਲਈ ਸਿਖਲਾਈ ਸੈਸ਼ਨ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ : ਪੀਬੀ ਈਵੈਂਟ ਟਰੱਸਟ, ਭਾਰਤ ਭਰ ਵਿੱਚ ਆਪਣੇ ਮਸ਼ਹੂਰ ਫੈਸ਼ਨ ਅਤੇ ਗਲੈਮਰ ਸ਼ੋਅ ਲਈ ਜਾਣਿਆ ਜਾਂਦਾ ਹੈ ਅਤੇ ਬੱਚਿਆਂ ਵਿੱਚ ਗੁਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਾ ਹੈ, ਇੱਕ ਵਾਰ ਫਿਰ ‘ਕਿਡਜ਼ ਐਂਡ ਟੀਨ ਫੈਸ਼ਨ ਸ਼ੋਅ ਸੀਜ਼ਨ 4’ ਦਾ ਆਯੋਜਨ ਕਰ ਰਿਹਾ ਹੈ। ਟਰੱਸਟ ਨੇ ਵਸੰਤ ਕੁੰਜ ਦੇ ਕਮਿਊਨਿਟੀ ਸੈਂਟਰ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ 15ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਟਰੈਕਟਰ-ਟਰਾਲੀ ਪਲਟਣ ਕਾਰਨ ਚਾਰ ਲੋਕਾਂ ਦੀ ਮੌਤ, 15 ਤੋਂ ਵੱਧ ਜ਼ਖਮੀ

ਗਵਾਲੀਅਰ, 15 ਦਸੰਬਰ,ਬੋਲੇ ਪੰਜਾਬ ਬਿਊਰੋ :ਗਵਾਲੀਅਰ ਵਿਖੇ ਸ਼ਨੀਵਾਰ ਰਾਤ ਲਗਭਗ ਗਿਆਰਾਂ ਵਜੇ ਟਰੈਕਟਰ-ਟਰਾਲੀ ਪਲਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਘਾਟੀਗਾਂਵ ਦੇ ਅੰਤਰੀ-ਤਿਲਾਵਲੀ ਤਿੰਨਰਾਹੇ ’ਤੇ ਹੋਈ। ਟ੍ਰੈਕਟਰ-ਟਰਾਲੀ ਵਿੱਚ ਸਹਰਿਆ ਆਦਿਵਾਸੀ ਸਮਾਜ ਦੇ ਲੋਕ ਸਵਾਰ ਸਨ। ਮਰਨ ਵਾਲਿਆਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ।ਹਾਦਸੇ ਵਿੱਚ 15 ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-12-2024,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 15-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ) 15-12-2024 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ […]

Continue Reading

ਪੰਜਾਬੀਆਂ ਸਮੇਤ 18 ਹਜ਼ਾਰ ਭਾਰਤੀਆਂ ‘ਤੇ ਅਮਰੀਕਾ ‘ਚੋਂ ਡੀਪੋਰਟ ਕਰਨ ਦਾ ਖਤਰਾ ਮੰਡਰਾਇਆ

ਨਵੀਂ ਦਿੱਲੀ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਅਮਰੀਕਾ ਦਾ ਨਵਾਂ ਚੁਣਿਆ ਗਿਆ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਕਾਰਜਕਾਲ ਦੌਰਾਨ ਲਗਪਗ 18 ਹਜ਼ਾਰ ਭਾਰਤੀਆਂ ਨੂੰ ਡਿਪੋਰਟ ਕਰ ਸਕਦਾ ਹੈ। ਇਹ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ (ICE) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਤੋਂ ਸਾਹਮਣੇ ਆਈ ਹੈ।ਇਸ ਮੁਤਾਬਕ ਅਮਰੀਕਾ ‘ਚ ਰਹਿ ਰਹੇ 17,940 ਭਾਰਤੀ ਉਨ੍ਹਾਂ 1.45 ਕਰੋੜ […]

Continue Reading