ਕਸ਼ਮੀਰ ਦੇ ਮੈਦਾਨੀ ਖੇਤਰਾਂ ਵਿੱਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਸ਼੍ਰੀਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ : ਕਸ਼ਮੀਰ ਦੇ ਕਈ ਮੈਦਾਨੀ ਖੇਤਰਾਂ ਵਿੱਚ ਵੀਰਵਾਰ ਨੂੰ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ। ਪਹਾੜੀ ਖੇਤਰਾਂ ਵਿੱਚ ਵੀ ਸਫ਼ੇਦ ਚਾਦਰ ਵਿਛ ਜਾਣ ਕਾਰਨ ਸੈਲਾਨੀਆਂ ਦੀ ਗਿਣਤੀ ਵੱਧਣ ਦੀ ਉਮੀਦ ਹੈ। ਜੋਜ਼ੀਲਾ ਪਾਸ ’ਤੇ ਬਰਫ ਜਮਣ ਕਰਕੇ ਸ਼੍ਰੀਨਗਰ-ਲੇਹ ਹਾਈਵੇ ਨੂੰ ਸਾਵਧਾਨੀ ਵਜੋਂ ਟਰੈਫਿਕ ਲਈ ਬੰਦ ਕਰ ਦਿੱਤਾ ਗਿਆ ਹੈ। ਬਾਂਦੀਪੋਰਾ-ਗੁਰੇਜ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-12-2024,ਅੰਗ 654 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 13-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 13-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ […]

Continue Reading

ਬਿਹਾਰ ਦੇ ਬੋਧਗਯਾ ਮਹਾਬੋਧੀ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਨਾ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਬਿਹਾਰ ਦੇ ਪ੍ਰਸਿੱਧ ਬੋਧਗਯਾ ਮਹਾਬੋਧੀ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਪੱਤਰ ਮੰਦਰ ਪ੍ਰਬੰਧਕ ਕਮੇਟੀ ਨੂੰ ਮਿਲਿਆ ਹੈ। ਪੁਲਿਸ ਦੇ ਅਨੁਸਾਰ, ਇਹ ਧਮਕੀ ਝਾਰਖੰਡ ਦੇ ਵਾਸੇਪੁਰ ਦੇ ਗੈਂਗਸਟਰ ਪ੍ਰਿੰਸ ਖਾਨ ਵੱਲੋਂ ਦਿੱਤੀ ਗਈ ਹੈ, ਜਿਸ ਦੇ ਇਸ ਵੇਲੇ ਦੁਬਈ ਵਿੱਚ ਲੁਕੇ ਹੋਣ ਦੀ ਸੰਭਾਵਨਾ […]

Continue Reading

ਪੰਜਾਬ ਸਮੇਤ ਪੂਰੇ ਉੱਤਰ ਭਾਰਤ ‘ਚ ਕਈ ਦਿਨ ਪਵੇਗੀ ਕੜਾਕੇ ਦੀ ਠੰਢ

ਨਵੀਂ ਦਿੱਲੀ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਪੱਛਮੀ ਹਿਮਾਲਿਆਈ ਰਾਜਾਂ ਦੇ ਨਾਲ-ਨਾਲ ਪੂਰਾ ਉੱਤਰੀ ਭਾਰਤ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ। ਹਿਮਾਚਲ ਪ੍ਰਦੇਸ਼ ਦੇ ਅੱਧੇ ਤੋਂ ਵੱਧ ਖੇਤਰਾਂ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ ਪਹੁੰਚ ਗਿਆ ਹੈ। ਕਸ਼ਮੀਰ ਘਾਟੀ ਵਿੱਚ ਪਹਿਲਾਂ ਹੀ ਤਾਪਮਾਨ ਮਾਇਨਸ ਵਿੱਚ ਚੱਲ ਰਿਹਾ ਹੈ।ਉੱਪਰੋਂ ਹੋ ਰਹੀ ਬਰਫਬਾਰੀ ਨੇ ਠੰਢ ਹੋਰ ਵਧਾ ਦਿੱਤੀ […]

Continue Reading

3 ਦਿਨਾਂ ਤੋਂ ਬੋਰਵੈੱਲ ‘ਚ ਫਸੇ ਬੱਚੇ ਨੂੰ ਬਾਹਰ ਕੱਢਿਆ

ਜੈਪੁਰ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ 3 ਦਿਨਾਂ ਤੋਂ ਬੋਰਵੈੱਲ ਵਿੱਚ ਫਸੇ 5 ਸਾਲਾ ਆਰੀਅਨ ਦੀ ਮੌਤ ਹੋ ਗਈ ਹੈ। ਆਰੀਅਨ ਨੂੰ ਬੁੱਧਵਾਰ ਰਾਤ ਨੂੰ 57 ਘੰਟੇ ਬਾਅਦ ਬੋਰਵੈੱਲ ‘ਚੋਂ ਬਾਹਰ ਕੱਢਿਆ ਗਿਆ ਸੀ। ਉਸ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਦੱਸਣਯੋਗ ਹੈ ਕਿ ਬੱਚਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-12-2024 ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 12-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ […]

Continue Reading

ਦਸਵੀਂ ਦਾ ਬੋਰਡ ਖਤਮ ,ਨਵੀਂ ਸਿੱਖਿਆ ਨੀਤੀ 2020 ‘ਚ ਵਾਧੇ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ

ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ ; New Education policy ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਭਾਰਤ ਸਰਕਾਰ ਦੁਆਰਾ ਪ੍ਰਸਤਾਵਿਤ ਕੇਂਦਰ ਸਰਕਾਰ ਦੀ ਕੈਬਨਿਟ ਵਲੋਂ ਪ੍ਰਵਾਨਗੀ ਤੋਂ ਬਾਅਦ 36 ਸਾਲਾ ਪਿੱਛੋਂ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਹੋ ਗਈ ਹੈ।ਨਵੀਂ ਸਿੱਖਿਆ ਨੀਤੀ ਤਹਿਤ 4 ਸਾਲ ਤੱਕ ਨਰਸਰੀ, 5 ਸਾਲ ਤੱਕ ਜੁਨੀਅਰ ਕੇ.ਜੀ., 6 […]

Continue Reading

ਸੰਸਦ ਮੈਂਬਰ ਰਾਜ ਸਭਾ ਸਤਨਾਮ ਸੰਧੂ ਨੇ ਸੰਸਦ ’ਚ ਘੱਗਰ ਤੇ ਪੰਜਾਬ ਦੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਚੁੱਕਿਆ ਮੁੱਦਾ

ਘੱਗਰ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 57.11 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ, ਸਤਲੁਜ ਤੇ ਬਿਆਸ ਦਰਿਆ ਲਈ 483 ਕਰੋੜ ਦਾ ਫ਼ੰਡ ਜਾਰੀ – ਸਤਨਾਮ ਸੰਧੂ ਨਵੀਂ ਦਿੱਲੀ, 11 ਦਸੰਬਰ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਰਾਸ਼ਟਰੀ ਨਦੀ ਸੰਭਾਲ ਯੋਜਨਾ (ਐੱਨਆਰਸੀਪੀ) ਦੇ ਤਹਿਤ ਪੰਜਾਬ ਦੇ ਘੱਗਰ ਦਰਿਆ ਨੂੰ ਮੁੜ ਸੁਰਜੀਤ ਕਰਨ ਤੇ ਪ੍ਰਦੂਸ਼ਣ […]

Continue Reading

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ‘ਚ ਇਕੱਲਿਆਂ ਚੋਣ ਲੜਨ ਦਾ ਐਲਾਨ

ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ‘ਚ ਅਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵਲੋਂ ਵੱਡਾ ਐਲਾਨ ਕੀਤਾ ਗਿਆ ਹੈ।ਅਰਵਿੰਦ ਕੇਜਰੀਵਾਲ ਵਲੋਂ ਅੱਜ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਗਿਆ ਕਿ ਉਹ ਦਿੱਲੀ ‘ਚ ਇਕੱਲਿਆਂ ਹੀ ਚੋਣ ਲੜਨਗੇ।ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਤੇ ‘ਆਪ’ […]

Continue Reading

ਸੱਤਾ ਤਬਦੀਲੀ ਦੇ ਦੌਰ ’ਚੋਂ ਗੁਜ਼ਰ ਰਹੇ ਸੀਰੀਆ ਤੋਂ ਭਾਰਤ ਨੇ ਕੱਢੇ ਆਪਣੇ 75 ਨਾਗਰਿਕ 

ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਸੀਰੀਆ ਤੋਂ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਉੱਥੋਂ 75 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਹੈ। ਕੱਢੇ ਗਏ ਲੋਕਾਂ ਵਿੱਚ ਜੰਮੂ-ਕਸ਼ਮੀਰ ਦੇ 44 ਜਾਯਰੀਨ (ਤੀਰਥ ਯਾਤਰੀ) ਵੀ ਸ਼ਾਮਲ ਹਨ, ਜੋ ਸਈਦਾ ਜ਼ੈਨਬ ਵਿੱਚ ਫਸੇ ਹੋਏ ਸਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਢੰਗ […]

Continue Reading