ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਮੁੰਬਈ, 5 ਦਸੰਬਰ,
ਬੋਲੇ ਪੰਜਾਬ ਬਿਊਰੋ : ਭਾਜਪਾ ਆਗੂ ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇੱਕ ‘ਤਕਨੀਕੀ ਪ੍ਰਬੰਧ’ ਹੈ ਅਤੇ ਉਹ ਆਪਣੇ ਸਹਿਯੋਗੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੂੰ ਨਾਲ ਲੈ ਕੇ ਮਹਾਰਾਸ਼ਟਰ ’ਚ ਨਵੀਂ ਮਹਾਯੁਤੀ ਗੱਠਜੋੜ ਸਰਕਾਰ ਚਲਾਉਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਕੋਲ ਸਰਕਾਰ ਬਣਾਉਣ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-12-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508, 05-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ […]

Continue Reading

ਬੈਂਕਿੰਗ ਨਿਯਮਾਂ ’ਚ ਹੋਣਗੇ ਵੱਡੇ ਬਦਲਾਅ, ਲੋਕ ਸਭਾ ’ਚ ਬਿੱਲ ਪਾਸ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਲੋਕ ਸਭਾ ਵਿੱਚ ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ਪਾਸ ਕੀਤਾ ਗਿਆ। ਇਸ ਬਿੱਲ ਗ੍ਰਾਹਕਾਂ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆਂ ਲਈ ਇਕ ਮਹੱਤਵਪੂਰਣ ਕਦਮ ਚੁੱਕਿਆ ਗਿਆ। ਇਹ ਬਿੱਲ ਨਾਲ ਹੁਣ ਬੈਂਕ ਖਾਤਾਧਾਰਕਾਂ ਆਪਣੇ ਖਾਤਿਆਂ ਵਿੱਚ ਚਾਰ ਨਾਮਿਨੀ ਵਿਅਕਤੀ ਰੱਖ ਸਕਣਗੇ। ਇਕ ਹੋਰ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ  ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ ਨਵੀਂ ਦਿੱਲੀ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ […]

Continue Reading

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ […]

Continue Reading

ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ […]

Continue Reading

ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਅੱਤਵਾਦੀ ਢੇਰ

ਸ੍ਰੀਨਗਰ, 4 ਦਸੰਬਰ,ਬੋਲੇ ਪੰਜਾਬ ਬਿਊਰੋ: ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਜੰਮੂ ਅਤੇ ਕਸ਼ਮੀਰ ਦੇ ਗੰਦਰਬਲ ਵਿੱਚ ਇੱਕ ਨਿੱਜੀ ਕੰਪਨੀ ਦੇ ਰਿਹਾਇਸ਼ੀ ਕੈਂਪ ਵਿੱਚ ਹਾਲ ਹੀ ਵਿੱਚ ਛੇ ਕਰਮਚਾਰੀਆਂ ਅਤੇ ਇੱਕ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਇੱਕ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ।NDTV ਦੀ ਰਿਪੋਰਟ ਮੁਤਾਬਕ ਅੱਤਵਾਦੀ, ਜਿਸ ਦੀ […]

Continue Reading

ਮੈਂ ਸੰਭਲ ਦੇ ਹਰਿਹਰ ਮੰਦਰ ਦੀ ਗੱਲ ਕੀਤੀ ਹੈ, ਹਰਿਮੰਦਰ ਸਾਹਿਬ ਦੀ ਨਹੀਂ-ਧੀਰੇਂਦਰ ਸ਼ਾਸਤਰੀ

ਸ਼ਿਵਪੁਰੀ 3 ਦਸੰਬਰ ,ਬੋਲੇ ਪੰਜਾਬ ਬਿੳੌਰੋ: ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਪੰਜਾਬ ਦੇ ਗਰਮ ਖਿਆਲੀ ਆਗੂ ਬਲਜਿੰਦਰ ਸਿੰਘ ਪਰਵਾਨਾ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ‘ਤੇ ਆਪਣੀ ਪ੍ਰਤੀਕਿਰਿਆ ‘ਚ ਕਿਹਾ ਹੈ ਕਿ ਉਹ ਆਪਣੇ ਹਨ। ਪਰਵਾਨਾ ਹਰੀਹਰ ਮੰਦਿਰ ਅਤੇ ਹਰਿਮੰਦਰ ਸਾਹਿਬ ਵਿਚਲਾ ਫਰਕ ਨਹੀਂ ਸਮਝ ਸਕੇ, ਇਸੇ ਲਈ […]

Continue Reading

ਸੰਸਦ ‘ਚ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਉਂਦੇ ਹੋਏ ਰਾਘਵ ਚੱਢਾ ਨੇ ਪਰਾਲੀ ਸਾੜਨ ਤੋਂ ਛੁਟਕਾਰਾ ਪਾਉਣ ਦੇ ਦਿੱਤੇ ਸੁਝਾਅ

ਨਵੀਂ ਦਿੱਲੀ, 03 ਦਸੰਬਰ 2024, ਬੋਲੇ ਪੰਜਾਬ ਬਿਊਰੋ : ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਉੱਤਰੀ ਭਾਰਤ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਸਿਰਫ਼ ਦਿੱਲੀ ਦਾ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ ਦਾ ਮੁੱਦਾ ਹੈ। ਦਿੱਲੀ ਤੋਂ ਇਲਾਵਾ ਭਾਗਲਪੁਰ, ਮੁਜ਼ੱਫਰਨਗਰ, ਨੋਇਡਾ, ਆਗਰਾ, ਫਰੀਦਾਬਾਦ […]

Continue Reading

ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਆਗਰਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ‘ਤੇ ਸਨਸਨੀ ਫੈਲ ਗਈ ਸੀ। ਈ-ਮੇਲ ਮਿਲਣ ਤੋਂ ਬਾਅਦ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਤਾਜ ਦੀ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ​​ਕੀਤੇ ਗਏ ਹਨ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੀ ਇੱਥੇ ਪਹੁੰਚ ਗਿਆ। ਇਸ […]

Continue Reading