ਵਾਇਨਾਡ ‘ਚ ਪ੍ਰਿਅੰਕਾ ਗਾਂਧੀ ਨੂੰ ਮਿਲੀ ਨਿਰਣਾਇਕ ਲੀਡ, ਸੋਸ਼ਲ ਮੀਡੀਆ ‘ਤੇ ਲਿਖੀ ਭਾਵੁਕ ਪੋਸਟ

ਨਵੀਂ ਦਿੱਲੀ, 23 ਨਵੰਬਰ ,ਬੋਲੇ ਪੰਜਾਬ ਬਿਊਰੋ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੋਟਾਂ ਦੀ ਗਿਣਤੀ ਦੌਰਾਨ ਆਪਣੇ ਨੇੜਲੇ ਵਿਰੋਧੀ ਸੀਪੀਆਈ ਉਮੀਦਵਾਰ ਸੱਤਿਆਨ ਮੋਕਰੀ ਤੋਂ 4 ਲੱਖ 10 ਹਜ਼ਾਰ 931 ਵੋਟਾਂ ਦੀ ਨਿਰਣਾਇਕ ਲੀਡ ਲੈ ਲਈ ਹੈ। ਇਸ ਸੀਟ ‘ਤੇ ਪ੍ਰਿਅੰਕਾ ਗਾਂਧੀ ਦੀ ਜਿੱਤ ਲਗਭਗ ਤੈਅ ਮੰਨੀ […]

Continue Reading

ਸਿੱਖ ਕਤਲੇਆਮ ਮਾਮਲੇ ‘ਚ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਪੇਸ਼ੀ ਲਈ ਜਾਰੀ ਕੀਤਾ ਸੰਮਨ

ਸਿੱਖ ਕਤਲੇਆਮ ਮਾਮਲੇ ‘ਚ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਪੇਸ਼ੀ ਲਈ ਜਾਰੀ ਕੀਤਾ ਸੰਮਨ ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਰੋਜ਼ ਐਵੇਨਿਊ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ ਪੁਲ ਬੰਗਸ਼ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਨ ਲਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। […]

Continue Reading

ਝਾਰਖੰਡ ‘ਚ ‘ਹੇਮੰਤ ਦੋਬਾਰਾ’ ਨਾਅਰਾ ਸਾਰਿਆਂ ‘ਤੇ ਪਿਆ ਭਾਰੀ, ਇੰਡੀਆ ਗਠਜੋੜ ਨੂੰ ਮਿਲਿਆ ਪੂਰਾ ਬਹੁਮਤ

ਝਾਰਖੰਡ ‘ਚ ‘ਹੇਮੰਤ ਦੋਬਾਰਾ’ ਨਾਅਰਾ ਸਾਰਿਆਂ ‘ਤੇ ਪਿਆ ਭਾਰੀ, ਇੰਡੀਆ ਗਠਜੋੜ ਨੂੰ ਮਿਲਿਆ ਪੂਰਾ ਬਹੁਮਤ ਰਾਂਚੀ, 23 ਨਵੰਬਰ,ਬੋਲੇ ਪੰਜਾਬ ਬਿਊਰੋ : ਝਾਰਖੰਡ ‘ਚ ਇਸ ਵਾਰ ‘ਹੇਮੰਤ ਦੋਬਾਰਾ’ ਦਾ ਨਾਅਰਾ ਸਾਰਿਆਂ ‘ਤੇ ਭਾਰੀ ਪਿਆ। ਇੱਥੋਂ ਦੇ ਵੋਟਰਾਂ ਨੇ ਇਸ ਨੂੰ ਸੱਚ ਸਾਬਤ ਕਰ ਦਿੱਤਾ ਹੈ। ਹੇਮੰਤ ਸੋਰੇਨ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਜੰਗਲ ਅਧਿਕਾਰ, ਜ਼ਮੀਨੀ ਸੁਰੱਖਿਆ ਅਤੇ ਆਦਿਵਾਸੀਆਂ ਦੇ […]

Continue Reading

ਵਾਇਨਾਡ ‘ਚ ਪ੍ਰਿਅੰਕਾ 2 ਲੱਖ ਵੋਟਾਂ ਨਾਲ ਅੱਗੇ ਹੈ

ਵਾਇਨਾਡ ‘ਚ ਪ੍ਰਿਅੰਕਾ 2 ਲੱਖ ਵੋਟਾਂ ਨਾਲ ਅੱਗੇ ਹੈ ਮਹਾਰਾਸ਼ਟਰ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਨਾਲ-ਨਾਲ 15 ਰਾਜਾਂ ਦੀਆਂ 46 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਵਾਇਨਾਡ ਲੋਕ ਸਭਾ ਸੀਟ ਤੋਂ ਪ੍ਰਿਅੰਕਾ ਗਾਂਧੀ 2 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ […]

Continue Reading

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ ਨਵੀਂ ਦਿੱਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ ,23-11-2024ਅੰਗ 651 Sachkhand Sri Harmandir Sahib Amritsar Vikhe Hoyea Amrit Wele Da Mukhwak Ang: 651, 23-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 23-11-2024 ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ […]

Continue Reading

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਵਲੋਂ 2013 ਦੇ ਜਬਰ ਜਨਾਹ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਗਿਆ […]

Continue Reading

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ ਸੁਕਮਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਭੀਜੀ ਥਾਣਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਜਾਣਕਾਰੀ ਮਿਲੀ ਹੈ ਕਿ ਮੁਕਾਬਲੇ ‘ਚ 10 ਨਕਸਲੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਮੌਕੇ ਤੋਂ ਤਿੰਨ ਆਟੋਮੈਟਿਕ ਰਾਈਫਲਾਂ ਅਤੇ ਹੋਰ […]

Continue Reading

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਿੱਖਾਂ ’ਤੇ ਚੁਟਕਲੇ ਤੇ ਉਨ੍ਹਾਂ ਦਾ ਖ਼ਰਾਬ ਅਕਸ ਪੇਸ਼ ਕਰਨ ਨਾਲ ਸਬੰਧਤ ਵੈੱਬਸਾਈਟਾਂ ’ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਠ ਹਫ਼ਤੇ ਬਾਅਦ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ […]

Continue Reading

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ ਪਟਨਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਭਾਗਲਪੁਰ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੱਚੇ ਵੀ ਸ਼ਾਮਲ ਹਨ। ਔਰਤ ਦੇ ਪਤੀ ਦੀ […]

Continue Reading