ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-11-2024 ਅੰਗ 647 Sachkhand Sri Harmandir Sahib Amritsar Vikhe Hoyea Amrit Wele Da Mukhwak Ang: 647, 15-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) 15-11-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ […]

Continue Reading

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਨਵੀਂ ਦਿੱਲੀ, ਨਵੰਬਰ 14,ਬੋਲੇ ਪੰਜਾਬ ਬਿਊਰੋ ;   ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ […]

Continue Reading

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ ਪਾਣੀਪਤ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਵੀਰਵਾਰ ਨੂੰ ਬੇਕਾਬੂ ਟਰੱਕ ਨੇ 3 ਵੱਖ-ਵੱਖ ਥਾਵਾਂ ‘ਤੇ ਇਕ ਤੋਂ ਬਾਅਦ ਇਕ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ […]

Continue Reading

ਦਲਜੀਤ ਦੁਸਾਂਝ ਨੂੰ, 15 ਨਵੰਬਰ ਹੈਦਰਾਬਾਦ ਵਿੱਚ “ਪਟਿਆਲਾ ਪੈੱਗ” ਗੀਤ ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- ਡੀਐਸਡਬਲਯੂ, ਤੇਲੰਗਾਨਾ

ਦਲਜੀਤ ਦੁਸਾਂਝ ਨੂੰ, 15 ਨਵੰਬਰ ਹੈਦਰਾਬਾਦ ਵਿੱਚ “ਪਟਿਆਲਾ ਪੈੱਗ” ਗੀਤ ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- ਡੀਐਸਡਬਲਯੂ, ਤੇਲੰਗਾਨਾ ਹੈਦਰਾਬਾਦ 14 ਨਵੰਬਰ ,ਬੋਲੇ ਪੰਜਾਬ ਬਿਊਰੋ : ਹੈਦਰਾਬਾਦ ਵਿੱਚ, 15 ਨਵੰਬਰ 2024 ਨੂੰ ਲਾਈਵ ਸ਼ੋਅ ਦੌਰਾਨ ਜ਼ਿਲ੍ਹਾ ਭਲਾਈ ਅਫ਼ਸਰ, ਤੇਲੰਗਾਨਾ ਵੱਲੋਂ ਦਲਜੀਤ ਦੁਸਾਂਝ ਨੂੰ ਪਟਿਆਲਾ ਪੈੱਗ, ਕੇਸ ਅਤੇ ਪੰਚਤਰਾ ਥੇਕੇ ਵਰਗੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ14-11-2024,ਅੰਗ 650 Sachkhand Sri Harmandir Sahib Amritsar Vikhe Hoyea Amrit Wele Da Mukhwak Ang: 650 14-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 14-11-2024 ਸਲੋਕੁ ਮਃ ੩ ॥ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ […]

Continue Reading

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ […]

Continue Reading

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਝਾਰਖੰਡ ’ਚ ਕੁਲ 81 ਸੀਟਾਂ ਹਨ ਅਤੇ ਬਾਕੀ ਸੀਟਾਂ ’ਤੇ ਸੱਤ ਦਿਨ ਬਾਅਦ ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਨਾਲ ਵੋਟਾਂ ਪੈਣਗੀਆਂ। ਪਹਿਲੇ […]

Continue Reading

ਸ਼ਾਹਰੁਖ ਖਾਨ ਨੂੰ ਧਮਕੀਆਂ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ

ਸ਼ਾਹਰੁਖ ਖਾਨ ਨੂੰ ਧਮਕੀਆਂ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਨਵੀਂ ਦਿੱਲੀ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਾਹਰੁਖ ਖਾਨ ਨੂੰ ਇਕ ਵਿਅਕਤੀ ਵੱਲੋਂ ਧਮਕੀ ਦੇਣ ਦਾ ਮਾਮਲਾ 7 ਨਵੰਬਰ ਨੂੰ ਸਾਹਮਣੇ ਆਇਆ ਸੀ। ਹੁਣ ਇਸ ਮੁਲਜ਼ਮ ਨੂੰ ਮੁੰਬਈ ਪੁਲਿਸ ਨੇ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।ਹੁਣ […]

Continue Reading

ਦੇਹਰਾਦੂਨ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ, 6 ਵਿਦਿਆਰਥੀਆਂ ਦੀ ਮੌਤ

ਦੇਹਰਾਦੂਨ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ, 6 ਵਿਦਿਆਰਥੀਆਂ ਦੀ ਮੌਤ ਦੇਹਰਾਦੂਨ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਇਨੋਵਾ ਕਾਰ ਵਿਚਾਲੇ ਹੋਈ ਟੱਕਰ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 11 ਸ਼ੱਕੀ ਅਤਿਵਾਦੀ ਮਾਰੇ ਗਏ, ਦੋ ਜਵਾਨ ਵੀ ਜ਼ਖਮੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 11 ਸ਼ੱਕੀ ਅਤਿਵਾਦੀ ਮਾਰੇ ਗਏ, ਦੋ ਜਵਾਨ ਵੀ ਜ਼ਖਮੀ ਇੰਫਾਲ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 11 ਸ਼ੱਕੀ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਇਹ ਮੁਕਾਬਲਾ ਬੋਰੋਬੇਕਾਰਾ ਸਬ-ਡਵੀਜ਼ਨ ਦੇ ਜਕੁਰਾਡੋਰ ਕਰੋਂਗ ’ਚ ਹੋਇਆ, […]

Continue Reading