“ਔਰਤ ਨੂੰ ਸਿਰਫ਼ ਸਰੀਰ ਸਮਝਣ ਵਾਲੀ ਸੋਚ ਸਮਾਜ ਦੀ ਭਾਸ਼ਾ ਵਿੱਚ ਦਿਖਾਈ ਦਿੰਦੀ ਹੈ” — ਆਚਾਰਿਆ ਪ੍ਰਸ਼ਾਂਤ

ਪੰਚਕੂਲਾ ਵਿੱਚ ਆਚਾਰਿਆ ਪ੍ਰਸ਼ਾਂਤ ਦਾ ਵਿਸ਼ੇਸ਼ ਸੈਸ਼ਨ, ਨੌਜਵਾਨਾਂ ਅਤੇ ਸਮਾਜ ਨੂੰ ਦਿੱਤਾ ਆਤਮ-ਚਿੰਤਨ ਦਾ ਸੰਦੇਸ ਚੰਡੀਗੜ੍ਹ/ਪੰਚਕੂਲਾ, 19 ਮਈ ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰਿਯਮ ਵਿੱਚ ਆਚਾਰਿਆ ਪ੍ਰਸ਼ਾਂਤ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ, ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਤੋਂ ਲੋਕ ਸ਼ਾਮਲ ਹੋਏ। ਆਯੋਜਕਾਂ ਮੁਤਾਬਕ 1000 ਤੋਂ ਵੱਧ ਲੋਕਾਂ ਨੇ […]

Continue Reading

ਵੈਨਕੂਵਰ ‘ਚ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਕੌਂਸਲੇਟ ਦਾ ਘਿਰਾਓ, ਨਿੱਝਰ ਮਾਮਲੇ ‘ਚ ਕੈਨੇਡਾ ਸਰਕਾਰ ‘ਤੇ ਵੀ ਉਠਾਏ ਗਏ ਤਿੱਖੇ ਸਵਾਲ

“ਜੇ ਕਾਤਲ ਬੇਨਕਾਬ ਹਨ ਤਾਂ ਗ੍ਰਿਫ਼ਤਾਰੀਆਂ ਕਿਉਂ ਨਹੀਂ?” — ਵੈਨਕੂਵਰ ਪ੍ਰਦਰਸ਼ਨ ‘ਚ ਗੂੰਜੇ ਸਵਾਲ ਨਵੀਂ ਦਿੱਲੀ, 19 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਵਸ ਨੂੰ ਤਿੰਨ ਸਾਲ ਪੂਰੇ ਹੋਣ ਤੋਂ ਪਹਿਲਾਂ ਵੈਨਕੂਵਰ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਭਾਰਤੀ ਕੌਂਸਲੇਟ ਦਾ ਘਿਰਾਓ ਕਰਦੇ ਹੋਏ ਵੱਡਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ […]

Continue Reading

ਵੱਡੀ ਬੇਅਦਬੀ; ਲਾਈਵ ਚਲਦੇ ਗੁਰੂਬਾਣੀ ਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ

ਗੁਰਬਾਣੀ ਦੇ ਪ੍ਰਸਾਰਣ ਦੌਰਾਨ ਗੰਧਲੇ ਇਸ਼ਤਿਹਾਰ ਚਲਾਉਂਣ ਵਾਲੇ ਚੈਨਲਾਂ ਉਪਰ ਕਸਿਆ ਜਾਏ ਸ਼ਿਕੰਜਾ ਕੌਮ ਲਈ ਖ਼ਤਰੇ ਦੀ ਘੰਟੀ ਨਵੀਂ ਦਿੱਲੀ 19 ਮਈ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅੱਜ ਦਾ ਸਮਾਂ ਟੈਕਨੋਲੋਜੀ ਦਾ ਸਮਾਂ ਹੈ। ਗੁਰਬਾਣੀ ਦੀ ਅਵਾਜ਼ ਹੁਣ ਸਿਰਫ਼ ਗੁਰਦੁਆਰਿਆਂ ਦੀਆਂ ਚਾਰ ਦੀਵਾਰੀਆਂ ਤੱਕ ਸੀਮਿਤ ਨਹੀਂ ਰਹੀ, ਸਗੋਂ ਦੁਨੀਆ ਦੇ ਹਰ ਕੋਨੇ ਤੱਕ ਲਾਈਵ ਟੈਲੀਕਾਸਟ […]

Continue Reading

ਰਿਸ਼ੀਕੇਸ਼ ‘ਚ ਉਜੈਨੀ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰੇ

ਰਿਸ਼ੀਕੇਸ਼, 19 ਮਈ, ਬੋਲੇ ਪੰਜਾਬ ਬਿਊਰੋ : ਰਿਸ਼ੀਕੇਸ਼ ਵਿੱਚ ਉਜੈਨੀ ਐਕਸਪ੍ਰੈਸ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਸੂਤਰਾਂ ਅਨੁਸਾਰ, ਲੋਕੋਮੋਟਿਵ ਸ਼ੰਟਿੰਗ ਲਾਈਨ ਦੇ ਟਰਮੀਨਸ ‘ਤੇ ਸਥਿਤ ਬਫਰ (ਡੈੱਡ ਐਂਡ) ਨਾਲ ਟਕਰਾ ਗਿਆ, ਜਿਸ ਕਾਰਨ ਡੱਬਿਆਂ ‘ਤੇ ਦਬਾਅ ਵਧ ਗਿਆ। ਨਤੀਜੇ ਵਜੋਂ, ਇੱਕ ਡੱਬਾ ਪੂਰੀ ਤਰ੍ਹਾਂ ਪਟੜੀ ਤੋਂ ਉਤਰ ਗਿਆ, ਜਦੋਂ ਕਿ ਦੂਜਾ ਵਿਚਕਾਰੋਂ […]

Continue Reading

IPL ‘ਚ ਅੱਜ ਰਾਜਸਥਾਨ ਰਾਇਲਜ਼ ਤੇ ਲਖਨਊ ਸੁਪਰ ਜਾਇੰਟਸ ਹੋਣਗੇ ਆਹਮੋ-ਸਾਹਮਣੇ 

ਜੈਪੁਰ, 19 ਮਈ, ਬੋਲੇ ਪੰਜਾਬ ਬਿਊਰੋ : ਆਈਪੀਐਲ ਦਾ 64ਵਾਂ ਮੈਚ ਰਾਜਸਥਾਨ ਰਾਇਲਜ਼ (ਆਰਆਰ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਕਾਰ ਖੇਡਿਆ ਜਾਵੇਗਾ। ਇਹ ਮੁਕਾਬਲਾ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਪਲੇਅ ਆਫ ਦੀ ਦੌੜ ਵਿੱਚ ਬਣੇ ਰਹਿਣ ਲਈ, ਰਾਜਸਥਾਨ ਨੂੰ ਹਰ ਕੀਮਤ ‘ਤੇ ਜਿੱਤ ਹਾਸਲ ਕਰਨੀ ਪਵੇਗੀ। ਇਸ ਸੀਜ਼ਨ ਵਿੱਚ […]

Continue Reading

Breaking News : ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 19 ਮਈ, ਬੋਲੇ ਪੰਜਾਬ ਬਿਊਰੋ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਮੰਗਲਵਾਰ ਨੂੰ, ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਹੈ। ਸਭ ਤੋਂ ਚਿੰਤਾਜਨਕ ਪਹਿਲੂ ਇਹ ਹੈ ਕਿ ਇਹ ਸਿਰਫ਼ ਇੱਕ ਹਫ਼ਤੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 711, 19-05-2026

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪਟਨਾ, 18 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ  ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ […]

Continue Reading

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ ,ਬੋਲੇ ਪੰਜਾਬ ਬਿਊਰੋ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ […]

Continue Reading

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ‘ਸਤਿਕਾਰ ਸੋਧ ਐਕਟ’ ਦੀਆਂ ਵਿਵਾਦਤ ਮੱਦਾਂ ਦਾ ਵਿਰੋਧ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੀਆਂ ਵਿਵਾਦਤ ਮੱਦਾਂ ਖ਼ਿਲਾਫ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਸੰਪਰਦਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਭਰਵੀਂ ਇਕੱਤਰਤਾ ਹੋਈ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ […]

Continue Reading