ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਰਾਣਾ ਗੁਰਜੀਤ ਦਿੱਲੀ ਪਹੁੰਚੇ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਾਰਟੀ ਹਾਈਕਮਾਨ ਹੁਣ ਪੰਜਾਬ ਕਾਂਗਰਸ ਅੰਦਰਲੀ ਖਹਿਬਾਜੀ ਨੂੰ ਸੁਲਝਾਉਣ ਲਈ ਅੱਗੇ ਆਈ ਹੈ। ਇਸ ਸਬੰਧ ਵਿੱਚ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਿੱਲੀ ਪਹੁੰਚੇ ਹਨ। ਉਨ੍ਹਾਂ ਦਾ ਪਾਰਟੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕਰਨ […]

Continue Reading

ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ, ਜ਼ਬਰਦਸਤੀ ਖਾਣਾ ਖੁਆਉਣ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ 

ਨਵੀਂ ਦਿੱਲੀ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਦਿੱਲੀ ਹਾਈ ਕੋਰਟ ਉਨ੍ਹਾਂ ਦੀ ਵਿਗੜਦੀ ਸਿਹਤ ਸੰਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ‘ਤੇ ਸੁਣਵਾਈ ਕਰਨ ਲਈ ਤਿਆਰ ਹੈ। ਪਟੀਸ਼ਨ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਵਾਂਗਚੁਕ ਨੂੰ ਹਸਪਤਾਲ ਵਿੱਚ ਭਰਤੀ ਕਰਨ ਅਤੇ ਜੇਕਰ ਲੋੜ ਪਈ […]

Continue Reading

ਭਗਵਾਨ ਜਗਨਨਾਥ ਦੀ ਰੱਥ ਯਾਤਰਾ ਅੱਜ ਤੋਂ ਸ਼ੁਰੂ 

ਪੁਰੀ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਭਗਵਾਨ ਜਗਨਨਾਥ ਦੀ ਵਿਸ਼ਵ ਪ੍ਰਸਿੱਧ ਰੱਥ ਯਾਤਰਾ ਅੱਜ ਓਡੀਸ਼ਾ ਦੇ ਪੁਰੀ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਕੱਢੀ ਜਾਵੇਗੀ। ‘ਮੰਗਲਾ ਆਰਤੀ’ ਸਵੇਰੇ 4 ਵਜੇ ਅਹਿਮਦਾਬਾਦ ਦੇ ਜਮਾਲਪੁਰ ਸਥਿਤ ਜਗਨਨਾਥ ਮੰਦਰ ਵਿੱਚ ਹੋਈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ਼ਿਰਕਤ ਕੀਤੀ। ਭਗਵਾਨ ਜਗਨਨਾਥ, ਉਨ੍ਹਾਂ […]

Continue Reading

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਰਾਹੁਲ ਗਾਂਧੀ ਲੈਣਗੇ ਅੰਤਿਮ ਫ਼ੈਸਲਾ 

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਇੰਚਾਰਜ ਭੁਪੇਸ਼ ਬਘੇਲ, ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਾਰੇ ਹੀ ਪੰਜਾਬ ਕਾਂਗਰਸ ਦੇ ਅੰਦਰਲੇ ਕਲੇਸ਼ ਨੂੰ ਸੁਲਝਾਉਣ ਵਿੱਚ ਅਸਫਲ ਰਹੇ ਹਨ। ਹੁਣ, ਅੰਦਰੂਨੀ ਕਲੇਸ਼ ਬਾਰੇ ਅੰਤਿਮ ਫੈਸਲਾ ਸਿਰਫ਼ ਰਾਹੁਲ ਗਾਂਧੀ ਹੀ ਲੈਣਗੇ। ਰਾਹੁਲ ਗਾਂਧੀ ਨੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੂੰ ਦਿੱਲੀ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ […]

Continue Reading

ਸਰੀ ਦੇ ਸਿਟੀ ਹਾਲ ਨੂੰ ਲਾਈ ਅੱਗ, ਮੁਲਜ਼ਮ ਕੈਮਰੇ ’ਚ ਕੈਦ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰੀ ਦੇ ਸਿਟੀ ਹਾਲ ਨੂੰ ਕਿਸੇ ਅਣਜਾਣ ਵਿਅਕਤੀ ਵਲੋਂ ਸਾੜਨ ਦਾ ਯਤਨ ਕਰਨ ਦੀ ਘਟਨਾ ਸਾਹਮਣੇ ਆਈ ਹੈ, ਹਾਲਾਂਕਿ ਪਰ ਅੱਗ ਦੀਆਂ ਲਪਟਾਂ ਅਜੇ ਇੱਕ ਹਿੱਸੇ ਤੱਕ ਹੀ ਪਹੁੰਚੀਆਂ ਸਨ ਕਿ ਅੱਗ ਬੁਝਾਊ ਅਮਲੇ ਨੇ ਕਾਬੂ ਪਾ ਲਿਆ। ਪੁਲੀਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਤੜਕਸਾਰ ਜਿਵੇਂ ਹੀ ਉਨ੍ਹਾਂ ਨੂੰ ਅੱਗ […]

Continue Reading

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ […]

Continue Reading

ਝੂਠੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਬੰਦ ਕਰਨ ਰਵਨੀਤ ਬਿੱਟੂ: ਸੰਤ ਮੀਤ ਸਿੰਘ

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵਾਰਡ ਨੰਬਰ 32 (ਜਨਕਪੁਰੀ) ਦੇ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪ੍ਰਮਾਣਿਤ ਸਬੂਤ ਦੇ “35 ਹਜ਼ਾਰ ਹਿੰਦੂਆਂ ਦੇ ਕਤਲ” ਵਰਗੇ ਦਾਅਵੇ ਕਰਕੇ […]

Continue Reading

‘ਸਤਲੁਜ’ ਨੇ ਫਿਰ ਖੋਲ੍ਹੇ ਪੰਜਾਬ ਦੇ ਕਾਲੇ ਦੌਰ ਦੇ ਜ਼ਖ਼ਮ, ਸੱਚ ਸਾਹਮਣੇ ਲਿਆਉਣ ਲਈ ਬਣੇ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ: ਬੀਬੀ ਕਿਰਨਜੋਤ ਕੌਰ

ਨਵੀਂ ਦਿੱਲੀ 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਫ਼ਿਲਮ ਸਤਲੁਜ ਦੇ ਰਿਲੀਜ਼ ਹੋਣ ਨਾਲ ਪੰਜਾਬ ਦੇ ਕਾਲੇ ਦੌਰ ਅਤੇ ਸਰਕਾਰੀ ਜ਼ਬਰ-ਜ਼ੁਲਮ ਬਾਰੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਸੰਦਰਭ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਫ਼ਿਲਮ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 1978 ਤੋਂ […]

Continue Reading

ਬਰਤਾਨੀਆ ‘ਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ‘ਚ ਭਾਰੀ ਵਾਧਾ, ਸਰਕਾਰ ਦੀ ਚੁੱਪੀ ਖ਼ਿਲਾਫ਼ ਸੰਸਦ ‘ਚ ਉੱਠੇਗੀ ਆਵਾਜ਼

24 ਸਾਲਾ ਸਿੱਖ ਮਾਤਾ ਕਿਰਨਦੀਪ ਕੌਰ ਦੇ ਕਤਲ ਤੋਂ ਬਾਅਦ ਸਿੱਖ ਭਾਈਚਾਰੇ ‘ਚ ਰੋਸ, ਸਰਵੇਖਣ ਨੇ ਚਿੰਤਾਜਨਕ ਹਾਲਾਤ ਕੀਤੇ ਬੇਨਕਾਬ ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਵਿੱਚ ਹੋਏ ਵੱਡੇ ਵਾਧੇ ਅਤੇ ਸਰਕਾਰ ਦੀ ਚੁੱਪੀ ਖ਼ਿਲਾਫ਼ ਸਿੱਖ ਭਾਈਚਾਰਾ 15 ਜੁਲਾਈ ਨੂੰ ਸੰਸਦ ਵਿੱਚ […]

Continue Reading