ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 900

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-07-2024,ਅੰਗ 900 Amritvele da Hukamnama, Sri Darbar Sahib, Amritsar, Ang 900, 29-07-2024 ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ […]

Continue Reading

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ ਸਿਰਸਾ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸਿਰਸਾ ‘ਚ ਸ਼ਨੀਵਾਰ ਰਾਤ ਪਤੀ ਵੱਲੋਂ ਪਤਨੀ ਦਾ ਕਤਲ ਕਰ ਦਿੱਤਾ।ਕਤਲ ਕਰਨ ਤੋਂ ਬਾਅਦ ਉਹ ਖੂਨ ਨਾਲ ਲੱਥਪੱਥ ਹਥਿਆਰ ਲੈ ਕੇ ਪੁਲਿਸ ਚੌਕੀ ਪਹੁੰਚਿਆ ਅਤੇ ਆਤਮ ਸਮਰਪਣ ਕਰ ਦਿੱਤਾ। ਇਹ ਘਟਨਾ ਡੱਬਵਾਲੀ ਕਸਬੇ ਦੇ ਪਿੰਡ […]

Continue Reading

ਪੈਰਿਸ ਓਲਪਿੰਕ 2024 ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਇਤਿਹਾਸ ਰਚਦੇ ਹੋਏ ਭਾਰਤ ਲਈ ਓਲੰਪਿਕ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ ਹੈ। ਮਨੂ ਭਾਕਰ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮਨੂ ਭਾਕਰ ਦਾ ਇਹ ਦੂਜਾ ਓਲੰਪਿਕ ਹੈ। ਉਸਨੇ ਆਖਰੀ ਟੋਕੀਓ ਓਲੰਪਿਕ 2020 ਵਿੱਚ […]

Continue Reading

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ ਦੇਹਰਾਦੂਨ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਟਿਹਰੀ ਜ਼ਿਲੇ ਦੇ ਭਿਲੰਗਨਾ ਬਲਾਕ ਦੇ ਤਹਿਤ ਬੂੜਾਕੇਦਾਰ ਇਲਾਕੇ ਦੇ ਤੋਲੀ ਪਿੰਡ ’ਚ ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ ਹੋ […]

Continue Reading

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੱਧ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ ‘ਚ UPSC ਦੀ ਤਿਆਰੀ ਲਈ ਚੱਲ ਰਹੇ ਰਾਓ ਇੰਸਟੀਚਿਊਟ ‘ਚ ਸ਼ਨੀਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਾਰਿਸ਼ ਦੌਰਾਨ ਸੰਸਥਾ ਦੀ ਲਾਇਬ੍ਰੇਰੀ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 815

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-07-2024 ,ਅੰਗ 815 Amrit vele da Hukamnama Sri Darbar Sahib Sri Amritsar, Ang 815, 28-07-2024 ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ […]

Continue Reading

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ […]

Continue Reading

ਤਿਹਾੜ ਜੇਲ੍ਹ ਵਿਚ ਕੈਦੀਆਂ ਵਿਚਾਲੇ ਗੈਂਗਵਾਰ, ਦੋ ਜ਼ਖਮੀ

ਤਿਹਾੜ ਜੇਲ੍ਹ ਵਿਚ ਕੈਦੀਆਂ ਵਿਚਾਲੇ ਗੈਂਗਵਾਰ, ਦੋ ਜ਼ਖਮੀ ਨਵੀਂ ਦਿੱਲੀ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਤਿਹਾੜ ਜੇਲ੍ਹ ਵਿਚ ਸ਼ੁੱਕਰਵਾਰ ਨੂੰ ਕੈਦੀਆਂ ਵਿਚਾਲੇ ਗੈਂਗਵਾਰ ਸ਼ੁਰੂ ਹੋ ਗਈ। ਜਿੱਥੇ ਇਕ ਕੈਦੀ ਨੇ ਬਦਲਾ ਲੈਣ ਲਈ ਦੋ ਹੋਰ ਕੈਦੀਆਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਲਵਲੀ ਅਤੇ ਲਵੀਸ਼ ਨਾਮ ਦੇ ਦੋ ਕੈਦੀ ਜ਼ਖ਼ਮੀ ਹੋਏ […]

Continue Reading

ਗੈਂਗਸਟਰ ਨੂੰ ਜੇਲ੍ਹ ਤੋਂ ਰਿਹਾਅ ਹੋਣ ‘ਤੇ ਜਲੂਸ ਕੱਢਣਾ ਪਿਆ ਮਹਿੰਗਾ, ਪੁਲਿਸ ਨੇ ਫਿਰ ਕੀਤਾ ਅੰਦਰ

ਗੈਂਗਸਟਰ ਨੂੰ ਜੇਲ੍ਹ ਤੋਂ ਰਿਹਾਅ ਹੋਣ ‘ਤੇ ਜਲੂਸ ਕੱਢਣਾ ਪਿਆ ਮਹਿੰਗਾ, ਪੁਲਿਸ ਨੇ ਫਿਰ ਕੀਤਾ ਅੰਦਰ ਮੁੰਬਈ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਹਰਸ਼ਦ ਪਾਟਣਕਰ ਮਹਾਰਾਸ਼ਟਰ ਦੇ ਨਾਸਿਕ ਦੀ ਨਾਸਿਕ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ।ਰਿਹਾਈ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਸ਼ਹਿਰ ‘ਚ ਜਲੂਸ ਕੱਢਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 826

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-07-2024 ,ਅੰਗ 826 Amrit vele da Hukamnama Sri Darbar Sahib, Amritsar Sahib, Ang 826, 27-07-2024 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ […]

Continue Reading