ਚੰਨੀ -ਬਿੱਟੂ ਦੀ ਤੂੰ -ਤੂੰ ,ਮੈਂ- ਮੈਂ ਦੌਰਾਨ ਸਦਨ ਦੀ ਕਾਰਵਾਈ ਕੁਝ ਦੇਰ ਲਈ ਕਰਨੀ ਪਈ ਮੁਲਤਵੀ
ਨਵੀਂ ਦਿੱਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕ ਸਭਾ ‘ਚ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਜੋ ਹਾਲ ਹੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਹਨ, ਵਿਚਾਲੇ ਗਰਮਾ-ਗਰਮ ਬਹਿਸ ਹੋਈ। ਚੰਨੀ ਅਤੇ ਬਿੱਟੂ ਵਿਚਾਲੇ ਸ਼ਬਦੀ ਜੰਗ ਵੀ ਹੋਈ ਜਿਸ ਕਾਰਨ ਸਦਨ ਦੀ […]
Continue Reading