ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਆਗਰਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ‘ਤੇ ਸਨਸਨੀ ਫੈਲ ਗਈ ਸੀ। ਈ-ਮੇਲ ਮਿਲਣ ਤੋਂ ਬਾਅਦ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਤਾਜ ਦੀ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੀ ਇੱਥੇ ਪਹੁੰਚ ਗਿਆ। ਇਸ […]
Continue Reading