ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਪੇਸ਼ੀ ਅੱਜ

ਬੰਗਲੂਰੂ, 6 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਰਾਹੁਲ ਗਾਂਧੀ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਦਾਇਰ ਮਾਣਹਾਨੀ ਦੇ ਇਕ ਕੇਸ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ। ਭਾਜਪਾ ਦੀ ਸੂਬਾ ਇਕਾਈ ਨੇ ਕਾਂਗਰਸ ’ਤੇ ਮੁੱਖਧਾਰਾ ਦੇ ਅਖ਼ਬਾਰਾਂ ਵਿੱਚ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ।

Continue Reading

ਸੀ.ਬੀ.ਐੱਸ.ਈ. ਦੇ 500 ਤੋਂ ਵੱਧ ਸਕੂਲਾਂ ਦੇ ਨਤੀਜਿਆਂ ਵਿੱਚ ਗੰਭੀਰ ਬੇਨਿਯਮੀਆਂ

ਨਵੀਂ ਦਿੱਲੀ, 7 ਜੂਨ, ਬੋਲੇ ਪੰਜਾਬ ਬਿਓਰੋ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੇ ਨਤੀਜਿਆਂ ‘ਚ ਵੱਡੇ ਪੱਧਰ ‘ਤੇ ਬੇਨਿਯਮੀਆਂ ਦਾ ਪਤਾ ਲੱਗਾ ਹੈ। ਸੀ.ਬੀ.ਐਸ.ਈ. ਇਸ ਨੇ ਖੁਦ ਆਪਣੀ ਵੈੱਬਸਾਈਟ ‘ਤੇ ਜਾਰੀ ਨੋਟਿਸ ‘ਚ ਇਹ ਜਾਣਕਾਰੀ ਦਿੱਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਗਲਤੀ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਮੁਲਾਂਕਣ ਵਿੱਚ ਹੋਈ ਹੈ। ਨੋਟਿਸ ਅਨੁਸਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-06-2024 , ਅੰਗ 619 Amrit vele da Hukamnama Sri Darbar Sahib, Sri Amritsar, Ang 619, 07-06-2024 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ […]

Continue Reading

ਕੰਗਣਾ ਨਾਲ ਵਾਪਰੇ ਥੱਪੜ ਕਾਂਡ ਉੱਪਰ ਸਰਨਾ ਨੇ ਕਿਹਾ ਪੰਜਾਬ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੀ ਆਦੀ ਹੈ

ਨਵੀਂ ਦਿੱਲੀ 6 ਜੂਨ,ਬੋਲੇ ਪੰਜਾਬ ਬਿਓਰੋ: ਥੱਪੜ ਕਾਂਡ ਉੱਪਰ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਬੀਬੀ ਕੰਗਨਾ ਰਨੌਤ ਸਿੱਖਾਂ ਅਤੇ ਕਿਸਾਨਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੀ ਆਦੀ ਹੈ।  ਇੱਥੇ ਦੱਸਣਾ ਬਣਦਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਨਵੀਂ ਚੁਣੀ […]

Continue Reading

ਜੇ.ਪੀ. ਨੱਢਾ ਨੇ ਕੀਤੀ ਭਾਜਪਾ ਦੇ ਦਿੱਗਜ ਨੇਤਾਵਾਂ ਨਾਲ ਮੀਟਿੰਗ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਰਾਸ਼ਟਰੀ ਜਮਹੂਰੀ ਗਠਜੋੜ ਤੀਜੀ ਵਾਰ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਲਈ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਆਪਣੀ ਰਿਹਾਇਸ਼ ਵਿਖੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੈਠਕ ’ਚ ਅਮਿਤ ਸ਼ਾਹ, ਰਾਜਨਾਥ ਸਿੰਘ, ਭਾਜਪਾ ਸੰਗਠਨ ਸਕੱਤਰ ਬੀ.ਐੱਲ. ਸੰਤੋਸ਼ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਸਨ। ਇਹ ਮੀਟਿੰਗ ਐਨ.ਡੀ.ਏ. ਆਗੂਆਂ ਵਲੋਂ […]

Continue Reading

ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਬਦਲੀ ਤਾਰੀਖ਼

ਨਵੀਂ ਦਿੱਲੀ 6 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ। ਇਹ ਪਹਿਲਾਂ 8 ਜੂਨ ਲਈ ਤਹਿ ਕੀਤਾ ਗਿਆ ਸੀ, ਅੰਤਿਮ ਮਿਤੀ ‘ਤੇ ਅਧਿਕਾਰਤ […]

Continue Reading

ਤਿਹਾੜ ਜੇਲ੍ਹ ‘ਚ ਗੈਂਗਵਾਰ, ਗੋਗੀ ਗੈਂਗ ਦੇ ਬਦਮਾਸ਼ ਦੀ ਹਾਲਤ ਨਾਜੁਕ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਤਿਹਾੜ ਜੇਲ੍ਹ ‘ਚ ਗੈਂਗਵਾਰ ਹੋਈ ਹੈ।ਇਸ ਵਿੱਚ ਗੋਗੀ ਗੈਂਗ ਦੇ ਬਦਮਾਸ਼ ਹਿਤੇਸ਼ ਉੱਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੇ ਹਿਤੇਸ਼ ‘ਤੇ ਹਮਲਾ ਕੀਤਾ। ਹਿਤੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਜ਼ਖਮੀ ਕੈਦੀ ਦਾ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਇਲਾਜ ਚੱਲ ਰਿਹਾ […]

Continue Reading

ਡੋਪਿੰਗ ਕਾਰਨ ਪੰਜਾਬ ਦੀ 31 ਸਾਲਾ ਪਾਵਰਲਿਫਟਰ ਸੰਦੀਪ ਕੌਰ ’ਤੇ ਲੱਗੀ 10 ਸਾਲ ਦੀ ਪਾਬੰਦੀ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਨਾਡਾ ਦੀ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ (ਏ.ਡੀ.ਡੀ.ਪੀ.) ਨੇ ਪਾਵਰਲਿਫਟਰ ਸੰਦੀਪ ਕੌਰ ’ਤੇ ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ ਕਰਨ ਦੇ ਦੂਜੇ ਅਪਰਾਧ ਲਈ 10 ਸਾਲ ਦੀ ਪਾਬੰਦੀ ਲਗਾ ਦਿਤੀ ਹੈ। ਪੰਜਾਬ ਦੀ 31 ਸਾਲ ਦੀ ਪਾਵਰਲਿਫਟਰ ਨੂੰ ਡੋਪਿੰਗ ਦੇ ਦੂਜੇ ਅਪਰਾਧ ਲਈ ਅੱਠ ਸਾਲ ਦੀ ਪਾਬੰਦੀ ਦੇ ਨਾਲ-ਨਾਲ ਉਸ ਦੇ ਨਮੂਨਿਆਂ ਦੇ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫਾ

17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਿਸ਼ ਚੰਡੀਗੜ੍ਹ, 5ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ ਕੈਬਨਿਟ ਦੀ ਆਖਰੀ ਬੈਠਕ ਸਵੇਰੇ 11.30 ਵਜੇ ਹੋਈ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ […]

Continue Reading

ਦਿੱਲੀ ਤੋਂ Canada ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ 5 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ Canada ਜਾਣ ਵਾਲੀ ਫਲਾਈਟ ‘ਚ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਏਅਰ ਕੈਨੇਡਾ ਦੇ ਜਹਾਜ਼ AC43 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ।ਫਲਾਈਟ ਨੇ ਰਾਤ 10:50 ‘ਤੇ ਉਡਾਣ ਭਰਨੀ ਸੀ, ਪਰ ਇਸ ਨੂੰ ਆਈਸੋਲੇਸ਼ਨ ਬੇ ‘ਤੇ ਭੇਜ ਦਿੱਤਾ ਗਿਆ ਹੈ। […]

Continue Reading