CM ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਆਪਣੇ-ਆਪ ਨੂੰ ਕੀਤਾ ਆਤਮ ਸਮਰਪਣ,

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ (2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਆਪਣੇ-ਆਪ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ’ਮੈਂ’ਤੁਸੀਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। […]

Continue Reading

ਐਗਜ਼ਿਟ ਪੋਲ ‘ਤੇ ਰਾਹੁਲ ਗਾਂਧੀ ਨੇ ਕਿਹਾ- ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ? 295″

ਨਵੀਂ ਦਿੱਲੀ, 2 ਜੂਨ ,ਬਿੋਲੇ ਪੰਜਾਬ ਬਿਓਰੋ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ , “ਇਹ ਐਗਜ਼ਿਟ […]

Continue Reading

ਅਸਾਮ ‘ਚ ਹੜ੍ਹਾਂ ਤੇ ਤੂਫ਼ਾਨ ਕਾਰਨ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 15 ਦੀ ਮੌਤ

ਗੁਹਾਟੀ, 2 ਜੂਨ,ਬੋਲੇ ਪੰਜਾਬ ਬਿਓਰੋ:
ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ।
ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ […]

Continue Reading

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੇ ਮਹੀਨੇ

ਚੰਡੀਗੜ੍ਹ, 2 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੈ।ਉਨ੍ਹਾਂ ਦਾ ਹੋਣ ਵਾਲਾ ਘਰਵਾਲਾ ਮਲੋਟ ਨਾਲ ਸੰਬੰਧਿਤ ਹੈ ਤੇ ਉਨ੍ਹਾਂ ਦਾ ਪਰਿਵਾਰ ਅੱਜ-ਕੱਲ੍ਹ ਚੰਡੀਗੜ੍ਹ ਰਹਿ ਰਿਹਾ ਹੈ।ਅਨਮੋਲ ਦਾ ਹੋਣ ਵਾਲਾ ਘਰਵਾਲਾ ਪੇਸ਼ੇ ਵਜੋਂ ਵਕੀਲ ਹੈ। […]

Continue Reading

ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲਿਆ

ਜਲੰਧਰ, 2 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਖ਼ਤਮ ਹੋਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਛੱਡ ਕੇ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਹ ਜਲੰਧਰ ਪੱਛਮੀ […]

Continue Reading

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੜ ਤਿਹਾੜ ਜੇਲ੍ਹ ਜਾਣਗੇ

ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ’ਤੇ ਅਪਣਾ ਫੈਸਲਾ 5 ਜੂਨ ਲਈ ਰਾਖਵਾਂ ਰੱਖ ਲਿਆ ਸੀ।ਸਰੰਡਰ ਕਰਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ। ਉਨ੍ਹਾਂ […]

Continue Reading

ਜੇਕਰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਮੈਂ ਗੰਜਾ ਹੋ ਜਾਵਾਂਗਾ : ਆਪ ਉਮੀਦਵਾਰ ਸੋਮਨਾਥ ਭਾਰਤੀ

ਨਵੀਂ ਦਿੱਲੀ, 2 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੋਮਨਾਥ ਭਾਰਤੀ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਅਪਣਾ ਸਿਰ ਮੁੰਨਵਾ ਦੇਣਗੇ। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ […]

Continue Reading

ਕਾਨਪੁਰ : ਗਰਮੀ ਕਾਰਨ ਮੌਤਾਂ ਨੇ ਰਿਕਾਰਡ ਤੋੜਿਆ,ਇੱਕ ਦਿਨ ‘ਚ 180 ਲਾਸ਼ਾਂ ਦਾ ਸਸਕਾਰ

ਕਾਨਪੁਰ, 2 ਜੂਨ, ਬੋਲੇ ਪੰਜਾਬ ਬਿਓਰੋ:ਉਤਰ ਪ੍ਰਦੇਸ਼ ਦੇ ਜ਼ਿਲ੍ਹੇ ਕਾਨਪੁਰ ਦੇ ਵੱਖ-ਵੱਖ ਘਾਟਾਂ ‘ਤੇ ਸ਼ਨੀਵਾਰ ਨੂੰ 180 ਲਾਸ਼ਾਂ ਦਾ ਸਸਕਾਰ ਕੀਤਾ ਗਿਆ। ਨੌਤਪੇ ਤੋਂ ਪਹਿਲਾਂ ਹਰ ਰੋਜ਼ ਔਸਤਨ 60 ਲਾਸ਼ਾਂ ਦਾ ਸਸਕਾਰ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਦੋਨਾਂ ਬਿਜਲਈ ਸ਼ਮਸ਼ਾਨਘਾਟਾਂ ਵਿੱਚ ਇੱਕ ਦਿਨ ਵਿੱਚ ਵੱਧ ਤੋਂ ਵੱਧ 18 ਲਾਸ਼ਾਂ ਨੂੰ ਅੱਗ ਲਗਾਈ ਜਾਂਦੀ ਸੀ।ਘਾਟਾਂ […]

Continue Reading

ਦਾਦੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਗਏ ਪਰਿਵਾਰ ਦੇ 3 ਨੌਜਵਾਨ ਪਾਣੀ ‘ਚ ਡੁੱਬੇ, ਇੱਕ ਦੀ ਮੌਤ

ਫਰੀਦਾਬਾਦ, 2 ਜੂਨ, ਬੋਲੇ ਪੰਜਾਬ ਬਿਓਰੋ:ਫਰੀਦਾਬਾਦ ਤੋਂ ਇਕ ਪਰਿਵਾਰ ਦੇ 10 ਤੋਂ 12 ਮੈਂਬਰ ਆਪਣੇ ਬਜ਼ੁਰਗ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਯਮੁਨਾ ਗਏ ਸਨ। ਅਸਥੀਆਂ ਜਲ ਪ੍ਰਵਾਹ ਕਰਨ ਲਈ ਪਰਿਵਾਰ ਦੇ 3 ਨੌਜਵਾਨ ਯਮੁਨਾ ਨਦੀ ਵਿਚ ਵੜੇ।ਜਿਵੇਂ ਹੀ ਉਹ ਕੁਝ ਦੂਰੀ ‘ਚ ਗਏ ਤਾਂ ਪਾਣੀ ਵਿਚ ਡੁੱਬਣ ਲੱਗੇ।ਸ਼ੋਰ ਸੁਣ ਕੇ ਹੋਰ ਲੋਕਾਂ ਨੇ ਉਨ੍ਹਾਂ […]

Continue Reading

ਤੀਜੀ ਵਾਰ ਪੁਲਾੜ ਦੀ ਯਾਤਰਾ ਕਰੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਵਸ਼ਿੰਗਟਨ (ਅਮਰੀਕਾ)2 ਜੂਨ,ਬੋਲੇ ਪੰਜਾਬ ਬਿਉਰੋ: ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਸ਼ਨੀਵਾਰ ਨੂੰ ਨਾਸਾ ਦੇ ‘ਸਟਾਰਲਾਈਨਰ’ ਵਿਚ ਪੁਲਾੜ ਵਿਚ ਉਡਾਣ ਭਾਰੀ, ਜੋ ਬੀਤੀ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਾਰੀ ਗਈ। ਇਸ ਤੋਂ ਪਹਿਲਾਂ ਅਮਰੀਕੀ ਪੁਲਾੜ ਏਜੰਸੀ ਨਾਸਾ ਅਤੇ […]

Continue Reading