ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12 ਸਤੰਬਰ 2024 ਅੰਗ 641 Sachkhand Sri Harmandir Sahib Amritsar Vikhe Hoyea Amrit Wele Da Mukhwak Ang 641 ,12th September 2024 ਸੋਰਠਿ ਮਹਲਾ 5 ਘਰੁ 2 ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ […]

Continue Reading

SFJ ਦੇ ਮੁਖੀ ਗੁਰਪਤਵੰਤ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰਕੇ ਵਿਵਾਦ ਨੂੰ ਕੀਤਾ ਤੇਜ਼

SFJ ਦੇ ਮੁਖੀ ਗੁਰਪਤਵੰਤ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰਕੇ ਵਿਵਾਦ ਨੂੰ ਕੀਤਾ ਤੇਜ਼ ਨਵੀਂ ਦਿੱਲੀ, 11ਸਤੰਬਰ ,ਬੋਲੇ ਪੰਜਾਬ ਬਿਊਰੋ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ ‘ਚ ਸਿੱਖਾਂ ‘ਤੇ ਟਿੱਪਣੀ ਕਰਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਾਸ਼ਿੰਗਟਨ ਡੀਸੀ ਵਿੱਚ ਇੱਕ ਭਾਸ਼ਣ ਦੌਰਾਨ ਉਨ੍ਹਾਂ ਨੇ ਭਾਰਤ ਵਿੱਚ ਸਿੱਖਾਂ ਦੀ ਸਥਿਤੀ ਉੱਤੇ […]

Continue Reading

‘ਆਪ’ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ’ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ ਉਚਾਨਾ/ਜੀਂਦ, 11 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਵਿਧਾਨ ਸਭਾ ਤੋਂ ਉਮੀਦਵਾਰ ਪਵਨ ਫ਼ੌਜੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਪਾਰਟੀ ਦਫ਼ਤਰ […]

Continue Reading

ਰਾਹੁਲ ਗਾਂਧੀ ਦੇ ਸਿੱਖਾਂ ਪੱਖੀ ਬਿਆਨ ਨੇ ਮਚਾਇਆ ਹੰਗਾਮਾ, ਭਾਜਪਾਈ ਸਿੱਖ ਆਗੂਆਂ ਨੇ ਉਸਦੇ ਘਰ ਦੇ ਬਾਹਰ ਕੀਤਾ ਹੰਗਾਮਾ

ਰਾਹੁਲ ਗਾਂਧੀ ਦੇ ਸਿੱਖਾਂ ਪੱਖੀ ਬਿਆਨ ਨੇ ਮਚਾਇਆ ਹੰਗਾਮਾ, ਭਾਜਪਾਈ ਸਿੱਖ ਆਗੂਆਂ ਨੇ ਉਸਦੇ ਘਰ ਦੇ ਬਾਹਰ ਕੀਤਾ ਹੰਗਾਮਾ ਨਵੀਂ ਦਿੱਲੀ  11 ਸਤੰਬਰ ,ਬੋਲੇ ਪੰਜਾਬ ਬਿਊਰੋ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸਿੱਖ ਧਰਮ ਬਾਰੇ ਦਿੱਤੇ ਬਿਆਨ ਨੇ ਸਿਆਸੀ […]

Continue Reading

ਊਧਮਪੁਰ ਤੇ ਕਠੂਆ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ

ਊਧਮਪੁਰ ਤੇ ਕਠੂਆ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ ਸ਼੍ਰੀਨਗਰ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਠੂਆ ਜ਼ਿਲਿਆਂ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਦੀ ਸ਼ੁਰੂਆਤ ਤੋਂ ਹੀ ਸੁਰੱਖਿਆ ਬਲਾਂ […]

Continue Reading

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਮੁੰਬਈ, 11 ਸਤੰਬਰ ,ਬੋਲੇ ਪੰਜਾਬ ਬਿਊਰੋ : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਵੱਲੋਂ ਖੁਦਕੁਸ਼ੀ ਕਰਨ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ […]

Continue Reading

ਭੂਚਾਲ ਨਾਲ ਹਿੱਲੇ ਪੰਜਾਬ ,ਹਰਿਆਣਾ ਦਿੱਲੀ

ਭੂਚਾਲ ਨਾਲ ਹਿੱਲੇ ਪੰਜਾਬ ,ਹਰਿਆਣਾ ਦਿੱਲੀ ਨਵੀਂ ਦਿੱਲੀ 11 ਸਤੰਬਰ,ਬੋਲੇ ਪੰਜਾਬ ਬਿੳਰੋ: ਪੰਜਾਬ ਸਮੇਤ ਅੱਜ ਕਈ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ, ਹਰਿਆਣਾ, ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਲੱਗੇ ਹਨ। ਭੂਚਾਲ ਦਾ ਮੁੱਖ ਕੇਂਦਰ ਪਾਕਿਸਤਾਨ ਦੱਸਿਆ ਜਾ ਰਿਹਾ ਹੈ ਜਿਸਦੀ ਤੀਬਰਤਾ: 5.8 ਦਰਜ ਕੀਤੀ ਗਈ ਹੈ।

Continue Reading

ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ

ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਇੰਫਾਲ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਮਨੀਪੁਰ ਵਿੱਚ ਹਰ ਰੋਜ਼ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮਨੀਪੁਰ ਦੇ ਕਈ ਨੇਤਾਵਾਂ ‘ਤੇ ਪਿਛਲੇ ਕੁਝ ਦਿਨਾਂ ‘ਚ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ‘ਚ ਵਿਸ਼ਨੂੰਪੁਰ ‘ਚ ਇਕ ਨੇਤਾ ਦੇ ਘਰ ‘ਤੇ ਰਾਕੇਟ ਹਮਲਾ ਵੀ […]

Continue Reading

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ ਨਵੀਂ ਦਿੱਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤ ‘ਚ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਦਰਅਸਲ, ਕੱਚੇ ਤੇਲ ਦੀਆਂ ਕੀਮਤਾਂ ਚਾਰ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਅਮਰੀਕੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ […]

Continue Reading

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ।ਪੱਤਰ […]

Continue Reading