ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਪਿਤਾ ਨੂੰ ਮਾਰੀਆਂ ਗੋਲੀਆਂ, ਮੌਤ

ਹਰਿਆਣਾ: ਬੋਲੇ ਪੰਜਾਬ ਬਿਉਰੋ: ਸੋਨੀਪਤ ਜ਼ਿਲੇ ‘ਚ ਸੋਨੀਪਤ ਦੇ ਪਿੰਡ ਮੋਹਨਾ ਵਿਚ ਦਿਨ ਦਿਹਾੜੇ ਤਿੰਨ ਬਦਮਾਸ਼ਾਂ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਰਵੀ ਨਾਂ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਥਾਣਾ ਮੁਹਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੁਲਜ਼ਮਾਂ ਦੀ ਪਛਾਣ ਨਹੀਂ […]

Continue Reading

ਭਾਰਤ ਨੇ ਆਬਾਦੀ ਦੇ ਮਾਮਲੇ ਵਿਚ ਦੁਨੀਆਂ ਭਰ ਚ ਤੋੜੇ ਰਿਕਾਰਡ

ਦਿੱਲੀ 18 ਅਪ੍ਰੈਲ਼, ਬੋਲੇ ਪੰਜਾਬ ਬਿਉਰੋ: ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਦੀ ਤਾਜ਼ਾ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 77 ਸਾਲਾਂ ਵਿੱਚ ਭਾਰਤ ਦੀ ਆਬਾਦੀ ਦੁੱਗਣੀ ਹੋ ਗਈ ਹੈ। ਭਾਰਤ ਦੀ ਆਬਾਦੀ 144.17 ਕਰੋੜ ਤੱਕ ਪਹੁੰਚ ਗਈ ਹੈ। ਰਿਪੋਰਟ ਮੁਤਾਬਕ 2006-2023 ਦਰਮਿਆਨ 23% ਬਾਲ ਵਿਆਹ ਹੋਏ ਹਨ। ਇਸ […]

Continue Reading

ਲੋਕ ਸਭਾ ਚੋਣਾਂ: ਪਹਿਲੇ ਗੇੜ ‘ਚ 102 ਸੀਟਾਂ ਲਈ ਚੋਣਾਂ ਕੱਲ੍ਹ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ਦੀਆਂ 102 ਸੀਟਾਂ ਉੱਤੇ ਵੋਟਿੰਗ ਭਲਕੇ, 19 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਪਹਿਲੇ ਪੜਾਅ ‘ਚ ਜਿਨ੍ਹਾਂ ਅਹਿਮ ਸੀਟਾਂ ‘ਤੇ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ‘ਚ ਨਾਗਪੁਰ, ਕੰਨਿਆਕੁਮਾਰੀ, ਚੇਨਈ ਸੈਂਟਰਲ, ਮੁਜ਼ੱਫਰਨਗਰ, ਸਹਾਰਨਪੁਰ, ਕੈਰਾਨਾ, ਪੀਲੀਭੀਤ, ਡਿਬਰੂਗੜ੍ਹ, ਜੋਰਹਾਟ, ਜੈਪੁਰ, ਛਿੰਦਵਾੜਾ, ਜਮੁਈ, ਬਸਤਰ, ਨੈਨੀਤਾਲ ਅਤੇ ਲਕਸ਼ਦੀਪ ਆਦਿ […]

Continue Reading

ਭਾਰਤੀਆਂ ਨੂੰ ਜਲਦ ਮਿਲ ਸਕਦੀ ਹੈ TESLA ਦੀ ਸਸਤੀ E-Car

ਦਿੱਲੀ, ਬੋਲੇ ਪੰਜਾਬ ਬਿਉਰੋ: ਇਸ ਮਹੀਨੇ ਇਲੋਨ ਮਸਕ ਭਾਰਤ ਆ ਰਹੇ ਹਨ। ਉਹ ਲਗਭਗ 48 ਘੰਟੇ ਦਾ ਸਮਾਂ ਭਾਰਤ ਵਿਚ ਬਿਤਾਉਣਗੇ। ਇਸ ਸਮੇਂ ਦੌਰਾਨ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਭਾਰਤੀ ਇੰਡਸਟਰੀ ਲੀਡਰਜ਼ (Indian Industry Leaders) ਨਾਲ ਮੁਲਕਾਤ ਕਰਨਗੇ। ਇਹ ਦੌਰਾਨ ਇਲੋਨ ਟੈਸਲਾ ਕਾਰਾਂ (Tesla cars) ਨੂੰ ਲੈ ਕੇ ਗੱਲਬਾਤ ਕਰਨ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 740, ਅੰਮ੍ਰਿਤਸਰ, ਮਿਤੀ 18-04-2024 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ […]

Continue Reading

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਸਿਮਰਨਜੀਤ ਮਾਨ

ਨਵੀਂ ਦਿੱਲੀ, 17 ਅਪ੍ਰੈਲ – “ਸਿੱਖ ਕੌਮ ਅਜਿਹੀ ਮਾਰਸ਼ਲ ਕੌਮ ਹੈ ਜਿਸਨੇ ਇੰਡੀਆਂ ਵਿਚ ਹੀ ਨਹੀ ਬਲਕਿ ਬਾਹਰਲੇ ਮੁਲਕਾਂ ਵਿਚ ਵੱਡੇ-ਵੱਡੇ ਜੋਖਮ ਭਰੇ ਅਤੇ ਬਹਾਦਰੀ ਵਾਲੇ ਕਾਰਨਾਮੇ ਕਰਕੇ ਸਿੱਖ ਕੌਮ ਦੇ ਸਤਿਕਾਰ ਤੇ ਪਿਆਰ ਵਿਚ ਸੰਸਾਰ ਪੱਧਰ ਤੇ ਵੱਡਾ ਵਾਧਾ ਕੀਤਾ ਹੈ । ਪਰ ਦੁੱਖ ਅਤੇ ਅਫਸੋਸ ਹੈ ਕਿ ਸਿੱਖ ਕੌਮ ਦਾ ਨਾਮ ਸੰਸਾਰ ਪੱਧਰ […]

Continue Reading

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਓਰੋ-ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕਮੱਤਾ ਸਾਹਿਬ ਦੇ ਪ੍ਰਧਾਨ ਡਾ: ਹਰਬੰਸ ਸਿੰਘ ਚੁੱਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਅਸਤੀਫ਼ੇ ਦੀ ਕਾਪੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਜਥੇਦਾਰ ਅਤੇ ਡਿਪਟੀ ਰਜਿਸਟਰਾਰ ਸੁਸਾਇਟੀ ਫਰਮ ਐਂਡ ਚਿਲਡਰਨ ਫੰਡ ਊਧਮ ਸਿੰਘ ਨਗਰ ਨੂੰ […]

Continue Reading

ਪਹਿਲੀ ਅਕਤੂਬਰ ਤੋਂ RBI ਨੇ ਵਧਾਈ ਬੈਂਕਾਂ ਦੀ ਜ਼ਿੰਮੇਵਾਰੀ

ਦਿੱਲੀ, ਬੋਲੇ ਪੰਜਾਬ ਬਿਉਰੋ: ਪਹਿਲੀ ਅਕਤੂਬਰ ਤੋਂ ਬਾਅਦ ਬੈਂਕਾਂ ਤੋਂ ਕਰਜ਼ਾ ਲੈਣ ਦਾ ਤਰੀਕਾ ਕਾਫੀ ਬਦਲ ਜਾਵੇਗਾ। ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਅਤੇ NBFC ਨੂੰ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਗਾਹਕ ਨੂੰ ਦਿੱਤੇ ਜਾਣ ਵਾਲੇ ਕਰਜ਼ੇ ‘ਤੇ ਹੁਣ ਹੋਰ ਸਪੱਸ਼ਟਤਾ ਹੋਣੀ ਚਾਹੀਦੀ ਹੈ। ਇਸ ਲਈ ਬੈਂਕਾਂ ਵੱਲੋਂ ਫੈਕਟ ਸਟੇਟਮੈਂਟ (KFS) ਜਾਰੀ ਕੀਤੇ ਜਾਣਗੇ। […]

Continue Reading

‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੇਜਰੀਵਾਲ ਦਾ ਨਾਂ ਸਭ ਤੋਂ ਉੱਪਰ

ਨਵੀਂ ਦਿੱਲੀ 17 ਅਪ੍ਰੈਲ: ਬੋਲੇ ਪੰਜਾਬ ਬਿਉਰੋ; ਆਮ ਆਦਮੀ ਪਾਰਟੀ ਨੇ ਗੁਜਰਾਤ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਨਾਂ ਹੈ। ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ, […]

Continue Reading

ਕਾਂਗਰਸ ਨੇ ਆਨਲਾਈਨ ਚੋਣ ਇਸ਼ਤਿਹਾਰਾਂ ‘ਤੇ ਕੀਤੇ ਕਰੋੜਾਂ ਰੁਪਏ ਖਰਚ

ਨਵੀਂ ਦਿੱਲੀ 17 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ 2024 ਨੂੰ ਲੈ ਸਿਆਸੀ ਪਾਰਟੀਆਂ ਨੇ ਕਈ ਤਰ੍ਹਾਂ ਦੇ ਲੋਕ-ਲੁਭਾਊ ਇਸ਼ਤਿਹਾਰਾਂ ਰਾਹੀਂ ਆਮ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ ਮੈਟਾ ਅਤੇ ਗੂਗਲ ਦਾ ਅੰਦਾਜ਼ਾ ਹੈ ਕਿ ਭਾਜਪਾ, ਕਾਂਗਰਸ ਅਤੇ ਕਈ ਖੇਤਰੀ ਪਾਰਟੀਆਂ ਨੇ ਪਿਛਲੇ ਸਾਢੇ ਤਿੰਨ ਮਹੀਨਿਆਂ ‘ਚ ਸਿਆਸੀ ਇਸ਼ਤਿਹਾਰਾਂ ਦੇ ਨਾਂ ‘ਤੇ ਲਗਭਗ […]

Continue Reading