ਦੇਸ਼ ‘ਚ ਕੋਵਿਡ -19 ਨੇ ਫਿਰ ਦਿੱਤੀ ਦਸਤਕ,1 ਵਿਅਕਤੀ ਦੀ ਮੌਤ

ਨਵੀ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਮਾਮਲਾ ਸਾਹਮਣੇ ਆਉਣ ਸ਼ੁਰੂ ਹੋ ਗਏ ਹਨ। ਚਾਰ ਦਿਨਾਂ ਤੱਕ ਇਲਾਜ ਅਧੀਨ ਰਹਿਣ ਤੋਂ ਬਾਅਦ ਇੱਕ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਪਿਛਲੇ ਮਹੀਨੇ ਵੇਲੋਰ ਦੇ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ […]

Continue Reading

ਰਾਮ ਮੰਦਰ ਦਾਨ ਚੋਰੀ: ਦੋਸ਼ੀ ਦੇ ਘਰੋਂ ਨੋਟਾਂ ਦੇ ਮਿਲੇ ਬੰਡਲ ,ਰਿਸ਼ਤੇਦਾਰਾਂ ਦੇ 30 ਬੈਂਕ ਖਾਤੇ ਫ੍ਰੀਜ਼

ਦਾਨ ਵਿਆਜ ‘ਤੇ ਵੰਡਿਆ, ਸਟਾਕ ਮਾਰਕੀਟ ਵਿੱਚ ਨਿਵੇਸ਼ ਕੀਤਾ ਅਯੁੱਧਿਆ 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੁਲਿਸ ਵੀਰਵਾਰ ਸਵੇਰੇ 9 ਵਜੇ ਅਯੁੱਧਿਆ ਰਾਮ ਮੰਦਰ ਦੀ ਭੇਟ ਚੋਰੀ ਦੇ ਮਾਮਲੇ ਦੇ ਦੋਸ਼ੀ ਅਨੁਕਲਪ ਮਿਸ਼ਰਾ ਨੂੰ ਉਸਦੇ ਘਰ ਲੈ ਗਈ। ਉਨ੍ਹਾਂ ਨੇ ਲਗਭਗ 20 ਮਿੰਟ ਤੱਕ ਘਰ ਦੀ ਤਲਾਸ਼ੀ ਲਈ। ਉਨ੍ਹਾਂ ਨੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ […]

Continue Reading

ਪਲਾਂਟ ‘ਚ ਹੜ੍ਹ ਦਾ ਪਾਣੀ ਵੜਨ ਕਾਰਨ 3 ਹਜ਼ਾਰ LPG ਸਿਲੰਡਰ ਨਦੀ ਵਿੱਚ ਵਹੇ

ਨਵੀਂ ਦਿੱਲੀ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ, ਪਨਵੇਲ ਵਿੱਚ ਐਲਪੀਜੀ ਬਾਟਲਿੰਗ ਪਲਾਂਟ ਵਿੱਚ ਹੜ੍ਹ ਦਾ ਪਾਣੀ ਦਾਖਲ ਹੋਣ ਤੋਂ ਬਾਅਦ 3,000 ਐਲਪੀਜੀ ਸਿਲੰਡਰ ਪਤਾਲਗੰਗਾ ਨਦੀ ਵਿੱਚ ਵਹਿ ਗਏ। ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸਿਲੰਡਰ ਨੂੰ ਨਾ ਛੂਹਣ ਅਤੇ ਨਾ […]

Continue Reading

PM ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ ਆਸਟ੍ਰੇਲੀਆ ਪਹੁੰਚੇ 

ਕੈਨਬਰਾ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੋਨੇਸ਼ੀਆ ਦੇ ਤਿੰਨ ਦਿਨਾਂ ਦੌਰੇ ਤੋਂ ਬਾਅਦ ਆਸਟ੍ਰੇਲੀਆ ਪਹੁੰਚ ਗਏ ਹਨ। ਇਸ ਦੋ ਦਿਨਾਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵਿਚਕਾਰ ਵੀਰਵਾਰ ਨੂੰ ਇੱਕ ਮੀਟਿੰਗ ਹੋਣ ਵਾਲੀ ਹੈ; ਦੋਵੇਂ ਨੇਤਾ ਮੀਟਿੰਗ ਦੌਰਾਨ ਸੀਈਸੀਏ (ਵਪਾਰ ਸੌਦੇ) ‘ਤੇ ਚਰਚਾ ਕਰਨਗੇ। ਇਸ […]

Continue Reading

ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਨੂੰ ਨਹੀਂ ਦਿੱਤਾ ਮਿਲਣ ਦਾ ਸਮਾਂ, ਬਾਗੀ ਤੇਵਰ ਬਰਕਰਾਰ 

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਪਾਰਟੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਅੰਦਰ ਬਾਗ਼ੀ ਰਵੱਈਆ ਦਿਖਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਤੋਂ ਦੂਰੀ ਬਣਾ ਲਈ ਹੈ। ਚੰਨੀ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਗਏ ਸੀ ਪਰ ਮੁਲਾਕਾਤ ਕਰਨ ਵਿੱਚ ਅਸਫਲ ਰਹੇ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 704, 09-07-2026

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ […]

Continue Reading

ਹਾਈ ਕੋਰਟ ਦੀ ਨਿਗਰਾਨੀ ਹੇਠ ਦਿੱਲੀ ਕਮੇਟੀ, ਐਮ.ਓ.ਯੂ ਨੇ ਖੜ੍ਹੇ ਕੀਤੇ ਕਈ ਗੰਭੀਰ ਸਵਾਲ

ਕਿਸ਼ਤਾਂ ਨਾਲ ਵਿਆਜ ਦਾ ਬੋਝ ਕੌਣ ਚੁੱਕੇਗਾ.? ਚੋਣਾਂ ਤੋਂ ਬਾਅਦ ਨਵੀਂ ਕਮੇਟੀ ਲਈ ਬਣੇਗੀ ਵਿੱਤੀ ਮੁਸੀਬਤ.? ਨਵੀਂ ਦਿੱਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਕਰਮਚਾਰੀਆਂ ਦੇ ਬਕਾਇਆ ਭੁਗਤਾਨ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ 90 ਫ਼ੀਸਦੀ ਕਰਮਚਾਰੀਆਂ ਵੱਲੋਂ 19 ਫ਼ਰਵਰੀ 2026 ਦੇ ਐਮ.ਓ.ਯੂ ਨੂੰ ਸਵੀਕਾਰ ਕਰਨ ਦੇ […]

Continue Reading

ਅਖੰਡ ਕੀਰਤਨੀ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਬਹਾਲ ਕਰਨ ਦੀ ਉੱਠੀ ਜ਼ੋਰਦਾਰ ਮੰਗ

ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪੰਜ ਸਿੰਘਾਂ ਨੂੰ ਭੇਜਿਆ ਵਿਸਥਾਰਪੂਰਵਕ ਬੇਨਤੀ ਪੱਤਰ; ਮਰਿਆਦਾ ਵਿੱਚ ਆ ਰਹੀਆਂ ਤਬਦੀਲੀਆਂ ‘ਤੇ ਜਤਾਈ ਡੂੰਘੀ ਚਿੰਤਾ ਨਵੀਂ ਦਿੱਲੀ 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥੇ ਦੀਆਂ ਦੇਸ਼-ਵਿਦੇਸ਼ ਵਿੱਚ ਵਿਚਰ ਰਹੀਆਂ ਸਮੂਹ ਸੰਗਤਾਂ ਨੇ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਨੂੰ ਪਹਿਲਾਂ ਵਾਂਗ ਦ੍ਰਿੜਤਾ ਨਾਲ ਲਾਗੂ ਕਰਨ ਦੀ ਮੰਗ […]

Continue Reading

ਸਤਲੁਜ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਪਰਮਜੀਤ ਸਿੰਘ ਸਰਨਾ ਵੱਲੋਂ ਪੰਜਾਬ ਵਿਚ ਹੋਏ ਕਥਿਤ ਪੁਲਿਸ ਜ਼ੁਲਮਾਂ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸੰਘਰਸ਼ਕਾਲ ਦੌਰਾਨ ਹੋਏ ਕਥਿਤ ਪੁਲਿਸ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ […]

Continue Reading

JTBIT ਕਾਲਜ ‘ਚ ਤਰਸੇਮ ਜੱਸੜ ਨਾਲ ਬੀਬੀ ਰਣਜੀਤ ਕੌਰ ਨੇ ਫ਼ਿਲਮ “ਦਸਤਾਰ” ਦੇ ਪ੍ਰਮੋਸ਼ਨ ਮੌਕੇ ਉਜਾਗਰ ਕੀਤੀ ਸਿੱਖ ਪਹਿਚਾਣ

ਨਵੀਂ ਦਿੱਲੀ 8 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਉਣ ਵਾਲੀ ਫ਼ਿਲਮ “ਦਸਤਾਰ” ਦੀ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਬੀਬੀ ਰਣਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਜੀਟੀਬੀਆਈਟੀ ਕਾਲਜ, ਰਾਜੌਰੀ ਗਾਰਡਨ ਵਿਖੇ ਪਹੁੰਚੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨਾਲ ਇੱਕ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਤਰਸੇਮ ਜੱਸੜ ਨੇ […]

Continue Reading